ਪੜਚੋਲ ਕਰੋ

Akshay Kumar: ਕੌਣ ਸੀ ਉਹ ਸ਼ਖਸ਼, ਜਿਸਦੀ ਮੌਤ ਦੀ ਖਬਰ ਸੁਣ ਭੁੱਬਾ ਮਾਰ ਰੋਣ ਲੱਗੇ ਅਕਸ਼ੈ ਕੁਮਾਰ

Akshay Kumar: ਬਾਲੀਵੁੱਡ ਸੁਪਰਸਟਾਰ ਅਕਸ਼ੇ ਕੁਮਾਰ ਆਪਣੀਆਂ ਫਿਲਮਾਂ ਦੇ ਨਾਲ-ਨਾਲ ਦਿਆਲੂ ਅਤੇ ਸਾਦਗੀ ਭਰੇ ਅੰਦਾਜ਼ ਲਈ ਵੀ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਦੱਸ ਦੇਈਏ ਕਿ ਅਕਸ਼ੇ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ,

Akshay Kumar: ਬਾਲੀਵੁੱਡ ਸੁਪਰਸਟਾਰ ਅਕਸ਼ੇ ਕੁਮਾਰ ਆਪਣੀਆਂ ਫਿਲਮਾਂ ਦੇ ਨਾਲ-ਨਾਲ ਦਿਆਲੂ ਅਤੇ ਸਾਦਗੀ ਭਰੇ ਅੰਦਾਜ਼ ਲਈ ਵੀ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਦੱਸ ਦੇਈਏ ਕਿ ਅਕਸ਼ੇ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ, ਜੋ ਆਪਣੇ ਪ੍ਰਸ਼ੰਸਕਾਂ ਦੇ ਵੀ ਖਾਸ ਕਰੀਬ ਹਨ। ਇਸ ਦੀ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਉਹ ਫਿਲਮ 'ਜੌਲੀ ਐੱਲ.ਐੱਲ.ਬੀ. 2 ਦੇ ਪ੍ਰਮੋਸ਼ਨ ਦੌਰਾਨ ਆਪਣੇ ਇਕ ਪ੍ਰਸ਼ੰਸਕ ਨੂੰ ਮਿਲਣ ਵਾਲੇ ਸਨ।

ਪਰ ਇਸ ਤੋਂ ਪਹਿਲਾਂ ਵੀ ਜਦੋਂ ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣੀ ਤਾਂ ਉਹ ਫੁੱਟ-ਫੁੱਟ ਕੇ ਰੋ ਪਈ ਸੀ। ਅਦਾਕਾਰ ਅਤੇ ਟੀਵੀ ਹੋਸਟ ਅੰਨੂ ਕਪੂਰ ਨੇ ਆਪਣੇ ਰੇਡੀਓ ਸ਼ੋਅ 'ਸੁਹਾਨਾ ਸਫਰ ਵਿਦ ਅਨੂੰ ਕਪੂਰ' ਵਿੱਚ ਇਸ ਘਟਨਾ ਨੂੰ ਬਿਆਨ ਕੀਤਾ ਸੀ। 

ਜੈਪੁਰ ਦਾ ਇੱਕ ਛੋਟਾ ਬੱਚਾ, ਜੋ ਅਕਸ਼ੈ ਕੁਮਾਰ ਦਾ ਫੈਨ ਬਣਿਆ

ਇਹ ਕਹਾਣੀ ਜੈਪੁਰ ਦੇ ਮੁਦਿਤ ਦੀ ਹੈ, ਜੋ ਇਸ ਦੁਨੀਆ 'ਚ ਨਹੀਂ ਰਹੇ। ਮੁਦਿਤ ਜੈਪੁਰ ਦੇ ਮੱਧਵਰਗੀ ਭਾਟੀਆ ਪਰਿਵਾਰ ਨਾਲ ਸਬੰਧਤ ਸੀ। ਉਸ ਨੂੰ ਮਾਸਕੂਲਰ ਡਾਈਸਟ੍ਰੋਫੀ ਨਾਂ ਦੀ ਬੀਮਾਰੀ ਸੀ। ਇਹ ਅਜਿਹੀ ਬਿਮਾਰੀ ਹੈ ਜਿਸ ਨਾਲ ਪ੍ਰਭਾਵਿਤ ਵਿਅਕਤੀ 18 ਸਾਲ ਤੱਕ ਹੀ ਜੀ ਸਕਦਾ ਹੈ। ਜਦੋਂ ਮੁਦਿਤ ਦੇ ਮਾਤਾ-ਪਿਤਾ ਨੂੰ ਆਪਣੇ ਬੱਚੇ ਦੀ ਬੀਮਾਰੀ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਦਾ ਦਿਲ ਟੁੱਟ ਗਿਆ। ਪਰ ਉਸ ਦੇ ਇਲਾਜ ਵਿਚ ਕੋਈ ਕਸਰ ਨਹੀਂ ਛੱਡੀ। ਇਹ 2008 ਦੀ ਗੱਲ ਹੈ। ਉਸ ਸਮੇਂ ਮੁਦਿਤ ਨੇ ਅਕਸ਼ੇ ਕੁਮਾਰ ਦੀ ਫਿਲਮ ਦੇਖੀ ਸੀ ਅਤੇ ਦੇਖਦੇ ਹੀ ਉਹ ਅੱਕੀ ਦਾ ਦੀਵਾਨਾ ਹੋ ਗਿਆ ਅਤੇ ਉਸ ਨੂੰ ਮਿਲਣ ਦੀ ਜ਼ਿੱਦ ਕਰਨ ਲੱਗਾ।

Read More: Death: ਮਸ਼ਹੂਰ ਗਾਇਕਾ ਦੀ 27 ਸਾਲ ਦੀ ਉਮਰ 'ਚ ਮੌਤ, ਪਰਿਵਾਰ ਵਾਲਿਆਂ ਨੇ ਜ਼ਹਿਰ ਦੇਣ ਦਾ ਲਗਾਇਆ ਦੋਸ਼, ਸੈੱਟ 'ਤੇ ਹੋਈ ਬਿਮਾਰ

ਅਕਸ਼ੈ ਕੁਮਾਰ ਨੂੰ ਕਿਵੇਂ ਮਿਲੇ ਮੁਦਿਤ?

ਮੁਦਿਤ ਦੀ ਜ਼ਿੱਦ ਦੇਖ ਕੇ ਉਸ ਦੀ ਮਾਂ ਬਹੁਤ ਪਰੇਸ਼ਾਨ ਹੋ ਗਈ। ਇੱਕ ਤਾਂ ਬੱਚੇ ਦੀ ਘਾਤਕ ਬਿਮਾਰੀ ਅਤੇ ਦੂਜੀ ਉਸਦੀ ਲਗਭਗ ਅਸੰਭਵ ਜ਼ਿੱਦ। ਪਰ ਮੁਦਿਤ ਦੀ ਮਾਂ ਨੇ ਹਿੰਮਤ ਨਹੀਂ ਹਾਰੀ। ਕਾਫੀ ਮਿਹਨਤ ਤੋਂ ਬਾਅਦ ਉਸ ਨੂੰ ‘ਮੇਕ ਏ ਵਿਸ਼’ ਨਾਂ ਦੀ ਸੰਸਥਾ ਬਾਰੇ ਪਤਾ ਲੱਗਾ। ਉਸ ਨੇ ਇਸ ਸੰਸਥਾ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਮੁਦਿਤ ਦੀ ਇੱਛਾ ਬਾਰੇ ਜਾਣਕਾਰੀ ਦਿੱਤੀ। ਸੰਸਥਾ ਨੇ ਮੁਦਿਤ ਦੀ ਇੱਛਾ ਅਕਸ਼ੈ ਕੁਮਾਰ ਤੱਕ ਪਹੁੰਚਾ ਦਿੱਤੀ। ਵੱਡੇ ਦਿਲ ਵਾਲੇ ਅਕਸ਼ੇ ਨੇ ਮੁਦਿਤ ਅਤੇ ਉਸਦੇ ਪਰਿਵਾਰ ਨੂੰ ਆਪਣੇ ਖਰਚੇ 'ਤੇ ਮੁੰਬਈ ਬੁਲਾਇਆ। ਉਸ ਬੱਚੇ ਦਾ ਜਨਮ ਦਿਨ ਇੱਥੇ ਮਨਾਇਆ ਗਿਆ। ਅਕਸ਼ੈ ਨੇ ਉਸ ਦਿਨ ਮੁਦਿਤ ਨਾਲ ਤਿੰਨ ਘੰਟੇ ਬਿਤਾਏ। ਇਕ ਪਾਸੇ ਤਾਂ ਮੁਦਿਤ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ, ਦੂਜੇ ਪਾਸੇ ਅਕਸ਼ੈ ਵੀ ਉਸ ਦੀ ਗੱਲ ਸੁਣ ਕੇ ਇੰਨੇ ਪ੍ਰਭਾਵਿਤ ਹੋਏ ਕਿ ਉਹ ਅਕਸਰ ਉਸ ਨੂੰ ਮਿਲਣ ਜੈਪੁਰ ਜਾਣ ਲੱਗੇ।

2017 ਜਦੋਂ ਮੁਦਿਤ ਦੀ ਸਿਹਤ ਵਿਗੜ ਗਈ ਅਤੇ...

2017 ਦੇ ਆਖਰੀ ਮਹੀਨਿਆਂ ਵਿੱਚ, ਮੁਦਿਤ ਦੀ ਸਿਹਤ ਕਾਫ਼ੀ ਵਿਗੜ ਗਈ ਸੀ। ਉਸ ਦੀ ਮਾਂ ਨੇ ਇਸ ਬਾਰੇ ਅਕਸ਼ੈ ਕੁਮਾਰ ਨੂੰ ਸੂਚਿਤ ਕੀਤਾ। ਅੱਕੀ ਆਖਰੀ ਪਲਾਂ 'ਚ ਫੋਨ ਰਾਹੀਂ ਮੁਦਿਤ ਨੂੰ ਹੌਸਲਾ ਦਿੰਦੇ ਰਹੇ। ਇੰਨਾ ਹੀ ਨਹੀਂ ਉਸ ਨੇ ਉਸ ਨਾਲ ਵਾਅਦਾ ਕੀਤਾ ਕਿ ਉਸ ਦੀ ਫਿਲਮ 'ਜੌਲੀ ਐੱਲ.ਐੱਲ. ਬੀ. '2' ਦੇ ਪ੍ਰਮੋਸ਼ਨ ਦੌਰਾਨ ਉਹ ਜੈਪੁਰ 'ਚ ਉਸ ਨੂੰ ਮਿਲਣਗੇ। ਅਕਸ਼ੈ ਦੇ ਇਸ ਭਰੋਸੇ ਨਾਲ ਮੁਦਿਤ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ। ਇੱਥੇ, ਅਕਸ਼ੇ ਨੇ ਮੁਦਿਤ ਨੂੰ ਮਿਲਣ ਲਈ ਜਲਦੀ ਤੋਂ ਜਲਦੀ ਜੈਪੁਰ ਵਿੱਚ 'ਜੌਲੀ ਐਲਐਲਬੀ 2' ਦੇ ਪ੍ਰਮੋਸ਼ਨ ਇਵੈਂਟ ਦੀ ਯੋਜਨਾ ਵੀ ਬਣਾਈ। ਪਰ ਬਦਕਿਸਮਤੀ ਨਾਲ ਅਕਸ਼ੈ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਮੁਦਿਤ ਦੀ ਮੌਤ ਦੀ ਖਬਰ ਉਨ੍ਹਾਂ ਤੱਕ ਪਹੁੰਚ ਗਈ। ਇਹ ਖਬਰ ਸੁਣ ਕੇ ਅਕਸ਼ੇ ਦਾ ਦਿਲ ਟੁੱਟ ਗਿਆ। ਕਿਹਾ ਜਾਂਦਾ ਹੈ ਕਿ ਮੁਦਿਤ ਦੀ ਮੌਤ ਦੀ ਖਬਰ ਸੁਣ ਕੇ ਅਕਸ਼ੈ ਕੁਮਾਰ ਫੁੱਟ-ਫੁੱਟ ਕੇ ਰੋ ਪਏ ਸੀ। 

Read MOre: Sudesh Lehri Accident: ਸੁਦੇਸ਼ ਲਹਿਰੀ ਨਾਲ ਅਚਾਨਕ ਵਾਪਰਿਆ ਭਾਣਾ, ਸੈੱਟ 'ਤੇ ਲਹੂ-ਲੁਹਾਣ ਹੋਇਆ ਕਾਮੇਡੀਅਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
Advertisement
ABP Premium

ਵੀਡੀਓਜ਼

ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਦੀ ਹਵਾ ਹੋਈ ਜ਼ਹਿਰੀਲੀਗੁਰਪਤਵੰਤ ਪੰਨੂ ਨੇ ਦਿੱਤੀ ਧਮਕੀ, ਕਿਥੇ ਹੋ ਸਕਦੀ ਵਾਰਦਾਤ ਦੇਖੋ ਵੀਡੀਓCJI Sanjiv Khanna Oath: ਜਸਟਿਸ ਸੰਜੀਵ ਖੰਨਾ ਬਣੇ 51ਵੇਂ ਚੀਫ਼ ਜਸਟਿਸਲਾਂਚ ਹੋ ਗਈ ਨਵੀਂ Maruti Dezire, ਜਾਣੋ ਕੀ ਹੈ ਕੀਮਤ ਤੇ ਨਵੇਂ ਫੀਚਰ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
Radhika Merchant Pregnant: ਅੰਬਾਨੀ ਪਰਿਵਾਰ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਨੂੰਹ ਰਾਧਿਕਾ ਵਿਆਹ ਦੇ 7 ਮਹੀਨਿਆਂ 'ਚ ਬਣਨ ਵਾਲੀ ਮਾਂ ?
ਅੰਬਾਨੀ ਪਰਿਵਾਰ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਨੂੰਹ ਰਾਧਿਕਾ ਵਿਆਹ ਦੇ 7 ਮਹੀਨਿਆਂ 'ਚ ਬਣਨ ਵਾਲੀ ਮਾਂ ?
ਲੁਟੇਰਿਆਂ ਨੇ ਸਕੂਲ ਟੀਚਰ ਤੋਂ ਖੋਹੀ 3 ਤੋਲੇ ਦੀ ਚੈਨ, ਰੈੱਡ ਲਾਈਟ 'ਤੇ ਵਾਪਰੀ ਘਟਨਾ
ਲੁਟੇਰਿਆਂ ਨੇ ਸਕੂਲ ਟੀਚਰ ਤੋਂ ਖੋਹੀ 3 ਤੋਲੇ ਦੀ ਚੈਨ, ਰੈੱਡ ਲਾਈਟ 'ਤੇ ਵਾਪਰੀ ਘਟਨਾ
Gold-Silver Rate Today: ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 24 ਅਤੇ 22 ਕੈਰੇਟ ਦਾ ਕੀ ਰੇਟ?
ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 24 ਅਤੇ 22 ਕੈਰੇਟ ਦਾ ਕੀ ਰੇਟ?
ਅੱਜ 51ਵੇਂ CJI ਵਜੋਂ ਸਹੁੰ ਚੁੱਕਣਗੇ ਜਸਟਿਸ ਸੰਜੀਵ ਖੰਨਾ, ਮਜ਼ੇਦਾਰ ਹੈ ਚੀਫ ਜਸਟਿਸ ਬਣਨ ਦਾ ਸਫ਼ਰ
ਅੱਜ 51ਵੇਂ CJI ਵਜੋਂ ਸਹੁੰ ਚੁੱਕਣਗੇ ਜਸਟਿਸ ਸੰਜੀਵ ਖੰਨਾ, ਮਜ਼ੇਦਾਰ ਹੈ ਚੀਫ ਜਸਟਿਸ ਬਣਨ ਦਾ ਸਫ਼ਰ
Embed widget