ਪੜਚੋਲ ਕਰੋ

The Kapil Sharma Show: 'ਲਕਸ਼ਮੀ ਬੰਬ' ਲੈ ਅਕਸ਼ੇ ਪਹੁੰਚੇ ਕਪਿਲ ਦੇ ਸ਼ੋਅ 'ਚ, ਗਿਫਟ ਮਿਲੀ ਨੋਟ ਗਿਣਨ ਵਾਲੀ ਮਸ਼ੀਨ

ਅਕਸ਼ੇ ਕੁਮਾਰ ਆਪਣੀਆਂ ਫਿਲਮਾਂ ਦਾ ਖੂਬ ਪ੍ਰਮੋਸ਼ਨ ਕਰਦੇ ਹਨ। ਹੁਣ ਇੱਕ ਵਾਰ ਫੇਰ ਉਹ ਆਪਣੀ ਆਉਣ ਵਾਲੀ ਫਿਲਮ 'ਲਕਸ਼ਮੀ ਬੰਬ' ਦਾ ਪ੍ਰਮੋਸ਼ਨ ਕਰਨ ਲਈ ਕਪਿਲ ਸ਼ਰਮਾ ਦੇ ਸ਼ੋਅ 'ਤੇ ਪਹੁੰਚੇ। ਜਿੱਥੇ ਦਾ ਇੱਕ ਮਜ਼ੇਦਾਰ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ।

ਮੁੰਬਈ: ਬਾਲੀਵੁੱਡ ਸੁਪਰਸਟਾਰ ਅਕਸ਼ੇ ਕੁਮਾਰ ਦੀ ਅਗਲੀ ਫਿਲਮ 'ਲਕਸ਼ਮੀ ਬੰਬ' 9 ਨਵੰਬਰ ਨੂੰ ਓਟੀਟੀ ਪਲੇਟਫਾਰਮ ਡਿਜ਼ਨੀ ਪਲੱਸ ਹੌਟਸਟਾਰ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਉਹ ਆਪਣੀ ਕੋ-ਸਟਾਰ ਕਿਆਰਾ ਅਡਵਾਨੀ ਨਾਲ ਫਿਲਮ ਦੇ ਪ੍ਰਮੋਸ਼ਨ ਵਿੱਚ ਰੁੱਝੇ ਹੋਏ ਹਨ। ਇਸ ਸਿਲਸਿਲੇ 'ਚ ਉਹ ਟੈਲੀਵਿਜ਼ਨ ਦੇ ਮਸ਼ਹੂਰ ਕਾਮੇਡੀ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' 'ਤੇ ਪਹੁੰਚਣਗੇ, ਜਿਸ ਦੇ ਪ੍ਰੋਮੋ ਕਪਿਲ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੇ। ਇਸ ਮਜ਼ੇਦਾਰ ਪ੍ਰੋਮੋ 'ਚ ਦਿਖਾਇਆ ਹੈ ਕਿ ਕਪਿਲ ਸ਼ਰਮਾ ਸ਼ੋਅ 'ਤੇ ਅਕਸ਼ੇ ਕੁਮਾਰ ਦੀ ਸਿਲਵਰ ਜੁਬਲੀ ਮਨਾਉਂਦੇ ਹਨ ਤੇ ਟੀਮ ਦੇ ਸਾਰੇ ਮੈਂਬਰ ਐਕਟਰ ਨੂੰ ਕਈ ਤੋਹਫੇ ਦਿੰਦੇ ਦਿਖਾਈ ਦਿੰਦੇ ਹਨ। ਕਾਮੇਡੀਅਨ ਭਾਰਤੀ ਸਿੰਘ ਅਕਸ਼ੇ ਨੂੰ ਚਾਂਦੀ ਦਾ ਮੱਗ ਦਿੰਦੀ ਹੈ। ਕ੍ਰਿਸ਼ਣਾ ਅਭਿਸ਼ੇਕ ਨੇ  ਇੱਕ ਘੜੀ ਦਿੱਤੀ ਤਾਂ ਜੋ ਉਹ ਸਵੇਰ ਦੀਆਂ ਸ਼ੂਟਿੰਗਾਂ ਲਈ ਸਮੇਂ ਸਿਰ ਜਾ ਸਕਣ। ਕਿਕੂ ਸ਼ਾਰਦਾ ਅਕਸ਼ੇ ਨੂੰ ਤਾਜ ਮਹਿਲ ਦਾ ਮਾਡਲ ਪੇਸ਼ ਕਰਦਾ ਹੈ। ਉਧਰ, ਕਪਿਲ ਸ਼ਰਮਾ ਅਕਸ਼ੇ ਨੂੰ ਕਾਊਂਟਿੰਗ ਮਸ਼ੀਨ ਦਿੰਦਾ ਹੈ। ਇਸ ਨੂੰ ਅਕਸ਼ੈ ਸਟੇਜ 'ਤੇ ਦਿਖਾਉਂਦੇ ਹੋਏ ਕਹਿੰਦੇ ਹਨ ਕਿ- ਇਹ ਇੱਕ ਨੋਟ ਗਿਣਨ ਵਾਲੀ ਮਸ਼ੀਨ ਹੈ ਜੋ ਕਪਿਲ ਆਪਣੇ ਘਰ ਤੋਂ ਲੈ ਕੇ ਆਇਆ ਹੈ। ਓਰੇਂਜ ਜੰਪ ਸੂਟ ਪਾ ਕੇ ਅਕਸ਼ੇ, ਕਪਿਲ ਦੀ ਟੀਮ ਦੇ ਨਾਲ ਘੁੰਮਦੇ ਨਜ਼ਰ ਆਏ।
View this post on Instagram
 
This weekend team #laxmibomb @akshaykumar n beautiful @kiaraaliaadvani on #thekapilsharmashow #tkss #laxmibombontkss #laxmibombwithkapil ???? ????

A post shared by Kapil Sharma (@kapilsharma) on

ਦੱਸ ਦੇਈਏ ਕਿ ਅਕਸ਼ੇ ਦਾ ਲਕਸ਼ਮੀ ਬੰਬ ਤਾਮਿਲ ਫਿਲਮ ਕੰਚਨ ਦਾ ਰੀਮੇਕ ਹੈ। ਇਸ ਫਿਲਮ ਵਿੱਚ ਅਕਸ਼ੇ ਇੱਕ ਲੜਕੇ ਦਾ ਕਿਰਦਾਰ ਨਿਭਾਅ ਰਹੇ ਹਨ ਜਿਸ ਵਿਚ ਇੱਕ ਟ੍ਰਾਂਸਜੈਂਡਰ ਦੀ ਰੂਹ ਪ੍ਰਵੇਸ਼ ਕਰਦੀ ਹੈ। ਫਿਲਮ ਵਿਚ ਕਿਆਰਾ ਅਕਸ਼ੇ ਦਾ ਲਵ ਇੰਟਰਸਟ ਬਣੀ ਹੈ। ਇਸ ਦੇ ਨਿਰਦੇਸ਼ਕ ਰਾਘਵ ਲਾਰੈਂਸ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget