ਪੜਚੋਲ ਕਰੋ

‘ਰੌਕੀ ਔਰ ਰਾਨੀ...’ ਦੀ ਰਿਲੀਜ ਤੋਂ ਪਹਿਲਾਂ ਦੀਪਿਕਾ ਪਾਦੂਕੋਣ ਨੇ ਆਲੀਆ ਭੱਟ ਨੂੰ ਭੇਜਿਆ ਤੋਹਫਾ, ਖਾਸ ਤੋਹਫਾ ਮਿਲਣ ਤੋਂ ਬਾਅਦ ਅਦਾਕਾਰਾ ਨੇ ਦਿੱਤਾ ਇਹ ਰਿਐਕਸ਼ਨ

Rocky Aur Rani Ki Prem Kahani: ਰੌਕੀ ਔਰ ਰਾਨੀ ਦੀ ਲਵ ਸਟੋਰੀ ਤੋਂ ਪਹਿਲਾਂ ਦੀਪਿਕਾ ਪਾਦੂਕੋਣ ਨੇ ਆਲੀਆ ਭੱਟ ਲਈ ਖਾਸ ਤੋਹਫਾ ਭੇਜਿਆ ਹੈ। ਤੁਹਾਨੂੰ ਦੱਸ ਦਈਏ ਕਿ ਇਸ ਫਿਲਮ ਵਿੱਚ ਆਲੀਆ ਦੇ ਨਾਲ ਰਣਵੀਰ ਸਿੰਘ ਵੀ ਹਨ।

Rocky Aur Rani Ki Prem Kahani: ਬਾਲੀਵੁੱਡ ਵਿੱਚ ਉਹ ਦਿਨ ਹੁਣ ਪੁਰਾਣੇ ਹੋ ਗਏ ਹਨ, ਜਦੋਂ ਕਿਹਾ ਜਾਂਦਾ ਸੀ ਕਿ ਦੋ ਅਦਾਕਾਰ ਕਦੇ ਵੀ ਇੱਕ ਦੂਜੇ ਦੀਆਂ ਦੋਸਤ ਨਹੀਂ ਹੋ ਸਕਦੀਆਂ। ਅੱਜ-ਕੱਲ ਦੀਆਂ ਅਦਾਕਾਰਾ ਇਕ-ਦੂਜੇ ਨਾਲ ਦੋਸਤੀ ਕਰਦੀਆਂ, ਇਕ-ਦੂਜੇ ਦੀਆਂ ਫਿਲਮਾਂ ਨੂੰ ਪ੍ਰਮੋਟ ਕਰਦੀਆਂ ਨਜ਼ਰ ਆਉਂਦੀਆਂ ਹਨ। ਬਾਲੀਵੁੱਡ 'ਚ ਆਲੀਆ ਭੱਟ ਅਤੇ ਦੀਪਿਕਾ ਪਾਦੂਕੋਣ ਦੀ ਦੋਸਤੀ ਵੀ ਕੁਝ ਇਸ ਤਰ੍ਹਾਂ ਦੀ ਹੈ।

ਦੀਪਿਕਾ ਨੇ ਭੇਜਿਆ ਆਲੀਆ ਨੂੰ ਤੋਹਫਾ

ਆਲੀਆ ਅਤੇ ਰਣਵੀਰ ਸਿੰਘ ਦੀ ਫਿਲਮ ਰੋਕੀ ਔਰ ਰਾਨੀ ਦੀ ਲਵ ਸਟੋਰੀ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਦੀਪਿਕਾ ਨੇ ਆਲੀਆ ਲਈ ਤੋਹਫਾ ਭੇਜਿਆ ਹੈ। ਆਲੀਆ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਦੀਪਿਕਾ ਦੇ ਤੋਹਫੇ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ। ਦਰਅਸਲ, ਦੀਪਿਕਾ ਨੇ ਆਲੀਆ ਨੂੰ ਇੱਕ ਕਾਸਮੈਟਿਕ ਪ੍ਰੋਡਕਟ ਭੇਜਿਆ ਹੈ। ਪ੍ਰੋਡਕਟ ਦੀ ਤਸਵੀਰ ਸ਼ੇਅਰ ਕਰਦੇ ਹੋਏ ਆਲੀਆ ਨੇ ਲਿਖਿਆ- ਬ੍ਰੀਜ ਦੇ ਲਈ ਸ਼ੁਕਰੀਆ ਦੀਪਿਕਾ। ਆਲੀਆ ਨੇ ਇਹ ਤਸਵੀਰ ਆਪਣੀ ਕਾਰ 'ਚ ਲਈ ਹੈ।

ਇਹ ਵੀ ਪੜ੍ਹੋ: Neeru Bajwa: ਨੀਰੂ ਬਾਜਵਾ ਨੇ ਕੀਤਾ ਆਪਣੀ ਹਾਲੀਵੁੱਡ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

‘ਰੌਕੀ ਔਰ ਰਾਨੀ...’ ਦੀ ਰਿਲੀਜ ਤੋਂ ਪਹਿਲਾਂ ਦੀਪਿਕਾ ਪਾਦੂਕੋਣ ਨੇ ਆਲੀਆ ਭੱਟ ਨੂੰ ਭੇਜਿਆ ਤੋਹਫਾ, ਖਾਸ ਤੋਹਫਾ ਮਿਲਣ ਤੋਂ ਬਾਅਦ ਅਦਾਕਾਰਾ ਨੇ ਦਿੱਤਾ ਇਹ ਰਿਐਕਸ਼ਨ

ਆਲੀਆ ਦਾ ਪ੍ਰੋਫੈਸ਼ਨਲ ਫਰੰਟ

ਆਲੀਆ ਹਾਲੀਵੁੱਡ ਫਿਲਮ 'ਹਾਰਟ ਆਫ ਸਟੋਨ' 'ਚ ਜੇਮੀ ਡੋਰਨਨ ਅਤੇ ਗਾਲ ਗਡੋਟ ਨਾਲ ਨਜ਼ਰ ਆਵੇਗੀ। ਦੂਜੇ ਪਾਸੇ 'ਰੌਕੀ ਔਰ ਰਾਨੀ ਦੀ ਲਵ ਸਟੋਰੀ' ਦੀ ਗੱਲ ਕਰੀਏ ਤਾਂ ਇਸ ਦਾ ਨਿਰਦੇਸ਼ਨ ਕਰਨ ਜੌਹਰ ਨੇ ਕੀਤਾ ਹੈ। ਕਰਨ ਨੇ ਲਗਭਗ 7 ਸਾਲ ਬਾਅਦ ਨਿਰਦੇਸ਼ਨ ਦੇ ਖੇਤਰ 'ਚ ਵਾਪਸੀ ਕੀਤੀ ਹੈ। ਇਹ ਫਿਲਮ 28 ਜੁਲਾਈ ਨੂੰ ਰਿਲੀਜ਼ ਹੋਵੇਗੀ। ਫਿਲਮ ਵਿੱਚ ਆਲੀਆ ਅਤੇ ਰਣਵੀਰ ਦੇ ਨਾਲ ਧਰਮਿੰਦਰ, ਸ਼ਬਾਨਾ ਆਜ਼ਮੀ ਅਤੇ ਜਯਾ ਬੱਚਨ ਵੀ ਹਨ। ਇਸ ਤੋਂ ਇਲਾਵਾ ਆਲੀਆ 'ਜੀ ਲੇ ਜ਼ਾਰਾ' 'ਚ ਪ੍ਰਿਯੰਕਾ ਚੋਪੜਾ ਅਤੇ ਕੈਟਰੀਨਾ ਕੈਫ ਨਾਲ ਨਜ਼ਰ ਆਵੇਗੀ।

View this post on Instagram
 
A post shared by Alia Bhatt 💛 (@aliaabhatt)

ਦੀਪਿਕਾ ਕੋਲ ਕਈ ਰੋਮਾਂਚਕ ਪ੍ਰੋਜੈਕਟ ਵੀ ਹਨ। ਉਹ ਪ੍ਰਭਾਸ, ਅਮਿਤਾਭ ਬੱਚਨ, ਦਿਸ਼ਾ ਪਾਟਨੀ ਦੇ ਨਾਲ ਪ੍ਰੋਜੈਕਟ K ਵਿੱਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਬਿੱਗ ਬੀ ਦੇ ਨਾਲ ਦਿ ਇੰਟਰਨ ਦੇ ਹਿੰਦੀ ਰੀਮੇਕ ਵਿੱਚ ਵੀ ਨਜ਼ਰ ਆਵੇਗੀ।

ਇਹ ਵੀ ਪੜ੍ਹੋ: Sargun Mehta: ਜੌਰਡਨ ਸੰਧੂ-ਸਰਗੁਣ ਮਹਿਤਾ ਦੀ ਜੋੜੀ ਧਮਾਲਾਂ ਪਾਉਣ ਨੂੰ ਤਿਆਰ, ਇਸ ਦਿਨ ਰਿਲੀਜ਼ ਹੋਵੇਗਾ ਜੌਰਡਨ ਦਾ ਗਾਣਾ 'ਤਾਰੀਫਾਂ'

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget