ਪੜਚੋਲ ਕਰੋ

ਕੰਗਨਾ ਰਣੌਤ ਨੂੰ ਆਲੀਆ ਭੱਟ ਦਾ ਜਵਾਬ, ਗੰਗੂਬਾਈ ਕਾਠੀਆਵਾੜੀ 'ਤੇ ਟਿੱਪਣੀ ਬਾਰੇ ਪਹਿਲੀ ਵਾਰ ਤੋੜੀ ਚੁੱਪੀ

ਹਾਲ ਹੀ 'ਚ ਕੰਗਨਾ ਰਣੌਤ ਨੇ ਆਲੀਆ ਭੱਟ ਤੇ ਫਿਲਮ ਗੰਗੂਬਾਈ ਕਾਠੀਆਵਾੜੀ ਦੀ ਆਲੋਚਨਾ ਕਰਦੇ ਹੋਏ ਕਿਹਾ, ਇਸ ਸ਼ੁੱਕਰਵਾਰ ਨੂੰ ਬਾਕਸ ਆਫਿਸ 'ਤੇ 200 ਕਰੋੜ ਰੁਪਏ ਸੜ ਕੇ ਸੁਆਹ ਹੋ ਜਾਣਗੇ।

Alia Bhatt has reacted to Kangana Ranaut comment on her film Gangubai Kathiawadi

ਮੁੰਬਈ: ਬਾਲੀਵੁੱਡ ਐਕਟਰ ਆਲੀਆ ਭੱਟ ਹਮੇਸ਼ਾ ਕੰਗਨਾ ਰਣੌਤ ਦੇ ਨਿਸ਼ਾਨੇ 'ਤੇ ਰਹਿੰਦੀ ਹੈ। ਹਾਲ ਹੀ 'ਚ ਕੰਗਨਾ ਨੇ ਆਲੀਆ ਤੇ ਉਸ ਦੀ ਆਉਣ ਵਾਲੀ ਫਿਲਮ ਗੰਗੂਬਾਈ ਕਾਠੀਆਵਾੜੀ 'ਤੇ ਨਿਸ਼ਾਨਾ ਸਾਧਿਆ ਸੀ ਤੇ ਕਈ ਚੰਗੀਆਂ-ਮਾੜੀਆਂ ਟਿੱਪਣੀਆਂ ਕੀਤੀਆਂ ਸੀ। ਕੰਗਨਾ ਦੀ ਆਲੋਚਨਾ 'ਤੇ ਆਲੀਆ ਨੇ ਪਹਿਲੀ ਵਾਰ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਲਕਾਤਾ ਵਿੱਚ ਇੱਕ ਫਿਲਮ ਪ੍ਰਮੋਸ਼ਨ ਈਵੈਂਟ ਦੌਰਾਨ ਭਗਵਾਨ ਕ੍ਰਿਸ਼ਨ ਨੇ ਭਗਵਦ ਗੀਤਾ ਵਿੱਚ ਕਿਹਾ ਹੈ, ਕਈ ਵਾਰ ਕੋਈ ਪ੍ਰਤੀਕਿਰਿਆ ਨਾ ਦੇਣਾ ਸਭ ਤੋਂ ਵਧੀਆ ਐਕਸ਼ਨ ਹੈ।

ਦੱਸ ਦੇਈਏ ਕਿ ਪਿਛਲੇ ਦਿਨੀਂ ਕੰਗਨਾ ਨੇ ਫਿਲਮ ਆਲੀਆ ਤੇ ਗੰਗੂਬਾਈ ਕਾਠਿਆਵਾੜੀ ਦੀ ਆਲੋਚਨਾ ਕਰਦੇ ਹੋਏ ਕਿਹਾ ਸੀ ਕਿ ਇਸ ਸ਼ੁੱਕਰਵਾਰ ਬਾਕਸ ਆਫਿਸ 'ਤੇ 200 ਕਰੋੜ ਰੁਪਏ ਸੜ ਕੇ ਸੁਆਹ ਹੋ ਜਾਣਗੇ, ਉਹ ਵੀ ਪਾਪਾ ਦੀ ਪਰੀ ਲਈ ਕਿਉਂਕਿ ਪਾਪਾ ਚਾਹੁੰਦੇ ਹਨ ਕਿ ਉਹ ਐਕਟਿੰਗ ਕਰੇ। ਫਿਲਮ ਦੀ ਸਭ ਤੋਂ ਵੱਡੀ ਕਮਜ਼ੋਰੀ ਇਸ ਦੀ ਗਲਤ ਕਾਸਟਿੰਗ ਹੈ, ਇਹ ਨਹੀਂ ਸੁਧਰਣਗੇ, ਕੋਈ ਹੈਰਾਨੀ ਦੀ ਗੱਲ ਨਹੀਂ ਕਿ ਸਕਰੀਨ ਸਾਊਥ ਤੇ ਹਾਲੀਵੁੱਡ ਫਿਲਮਾਂ ਵੱਲ ਜਾਏਗੀ, ਬਾਲੀਵੁੱਡ ਉਦੋਂ ਤੱਕ ਡੁੱਬਦਾ ਰਹੇਗਾ ਜਦੋਂ ਤੱਕ ਫਿਲਮ ਮਾਫੀਆ ਦਾ ਦਬਦਬਾ ਰਹੇਗਾ।

ਵੇਖੋ ਟ੍ਰੇਲਰ

ਇਸ ਤੋਂ ਬਾਅਦ ਵੀ ਕੰਗਨਾ ਨਹੀਂ ਰੁਕੀ ਸੀ ਤੇ ਕਰਨ ਜੌਹਰ 'ਤੇ ਨਿਸ਼ਾਨਾ ਸਾਧਦੇ ਹੋਏ ਉਸ ਨੇ ਕਿਹਾ ਕਿ ਇਕੱਲੇ ਬਾਲੀਵੁੱਡ ਮਾਫੀਆ ਨੇ ਹੀ ਫਿਲਮ ਇੰਡਸਟਰੀ ਦੇ ਵਰਕ ਕਲਚਰ ਨੂੰ ਵਿਗਾੜ ਦਿੱਤਾ ਹੈ ਤੇ ਆਪਣੇ ਲੋਕਾਂ ਨੂੰ ਫਿੱਟ ਬਣਾਉਣ ਲਈ ਕਈ ਵੱਡੇ ਨਿਰਦੇਸ਼ਕਾਂ ਨੂੰ ਭਾਵਨਾਤਮਕ ਰੂਪ ਨਾਲ ਛੇੜਛਾੜ ਕਰ ਰਹੀ ਹੈ।

ਜਲਦ ਹੀ ਇਸ ਫਿਲਮ ਦੀ ਰਿਲੀਜ਼ ਤੋਂ ਬਾਅਦ ਇੱਕ ਹੋਰ ਮਿਸਾਲ ਦੇਖਣ ਨੂੰ ਮਿਲੇਗੀ। ਲੋਕਾਂ ਨੂੰ ਉਨ੍ਹਾਂ ਦਾ ਮੁੱਲ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਆਲੀਆ ਦੀ ਫਿਲਮ ਗੰਗੂਬਾਈ ਕਾਠੀਆਵਾੜੀ 25 ਫਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ। ਫਿਲਮ ਦੇ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਹਨ।

ਇਹ ਵੀ ਪੜ੍ਹੋ: ਸ਼ੇਅਰ ਬਾਜ਼ਾਰ ਲਈ ਸ਼ੁੱਧ ਸਾਬਤ ਹੋਇਆ ਬੁੱਧ, ਸ਼ਾਨਦਾਰ ਸ਼ੁਰੂਆਤ ਨਾਲ ਸੈਂਸੈਕਸ 300 ਅੰਕ ਚੜ੍ਹ ਕੇ ਖੁੱਲ੍ਹਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget