ਪੜਚੋਲ ਕਰੋ

ਆਲੀਆ-ਰਣਬੀਰ ਜੋੜੀ ਦੇ ਜਲਵੇ

ਮੁੰਬਈ: ਆਲੀਆ ਭੱਟ ਨੇ ਰਣਬੀਰ ਕਪੂਰ ਨਾਲ ਆਪਣੀ ਆਉਣ ਵਾਲੀ ਫਿਲਮ "ਬ੍ਰਹਮਆਸਤਰ" ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਮੁੰਬਈ ਦੇ ਬਾਂਦਰਾ ਵਿੱਚ ਆਲੀਆ ਨੇ ਫਿਲਮ ਦੀ ਸ਼ੂਟਿੰਗ ਕੀਤੀ। ਇਸ ਦੌਰਾਨ ਆਲੀਆ ਭੱਟ ਪਿੰਕ ਡ੍ਰੈੱਸ ਤੇ ਖੁੱਲ੍ਹੇ ਵਾਲਾਂ ਵਿੱਚ ਕਾਫੀ ਪਿਆਰੀ ਲੱਗ ਰਹੀ ਸੀ। ਫਿਲਮ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਹੈ ਤੇ ਹਾਲ ਹੀ ਵਿੱਚ ਕਰਨ ਜੌਹਰ ਨੇ ਸ਼ੋਸ਼ਲ ਮੀਡੀਆ ਜ਼ਰੀਏ ਆਲੀਆ ਭੱਟ, ਰਣਬੀਰ ਕਪੂਰ ਤੇ ਅਯਾਨ ਮੁਖਰਜੀ ਤਿੰਨਾਂ ਦੀ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਸੀ। "ਇਹ ਜਵਾਨੀ ਹੈ ਦੀਵਾਨੀ" ਤੋਂ ਬਾਅਦ ਹੁਣ ਇੱਕ ਵਾਰ ਅਯਾਨ ਮੁਖਰਜੀ ਤੇ ਰਣਬੀਰ ਕਪੂਰ ਇਕੱਠੇ ਕੰਮ ਕਰਨ ਜਾ ਰਹੇ ਹਨ। ਆਲੀਆ ਤੇ ਰਣਬੀਰ ਦੀ ਜੋੜੀ ਪਹਿਲੀ ਵਾਰ ਫਿਲਮ ਵਿੱਚ ਨਜ਼ਰ ਆਉਣ ਵਾਲੀ ਹੈ। ਫੈਨਜ਼ ਆਲੀਆ ਤੇ ਰਣਬੀਰ ਨੂੰ ਸਿਲਵਰ ਸਕਰੀਨ 'ਤੇ ਦੇਖਣ ਲਈ ਕਾਫੀ ਬੇਚੈਨ ਹਨ। ਦੱਸਿਆ ਜਾ ਰਿਹਾ ਹੈ ਕਿ ਫਿਲਮ ਦੀ ਵਧੇਰੇ ਸ਼ੂਟਿੰਗ ਇਜ਼ਰਾਈਲ ਤੇ ਜੌਰਡਨ ਵਿੱਚ ਕੀਤੀ ਜਾਵੇਗੀ। ਇਸ ਫਿਲਮ ਵਿੱਚ ਰਣਬੀਰ ਕਪੂਰ ਤੇ ਆਲੀਆ ਭੱਟ ਨਾਲ ਮਹਾਨਾਇਕ ਅਮਿਤਾਭ ਬੱਚਨ ਵੀ ਨਜ਼ਰ ਆਉਣ ਵਾਲੇ ਹਨ। ਰਣਬੀਰ ਤੇ ਆਲੀਆ ਫਿਲਮ ਦੇ ਲਈ ਕਾਫੀ ਸਮੇਂ ਤੋਂ ਤਿਆਰੀਆਂ ਕਰ ਰਹੇ ਹਨ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਫਿਲਮ ਕਿੰਨੀ ਧਮਾਲ ਮਚਾਉਂਦੀ ਹੈ।

ਟਾਪ ਹੈਡਲਾਈਨ

Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget