ਪੜਚੋਲ ਕਰੋ

Alia Bhatt: ਹਿਨਾ ਖਾਨ ਤੋਂ ਬਾਅਦ ਆਲੀਆ ਭੱਟ ਇਸ ਗੰਭੀਰ ਬੀਮਾਰੀ ਤੋਂ ਪੀੜਤ, ਅਦਾਕਾਰਾ ਨੇ ਖੋਲ੍ਹਿਆ ਖੌਫਨਾਕ ਰਾਜ਼ 

Alia Bhatt: ਮਸ਼ਹੂਰ ਬਾਲੀਵੁੱਡ ਅਦਾਕਾਰਾ ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਫਿਲਮ ਜਿਗਰਾ ਸਣੇ ਸਿਹਤ ਸਬੰਧੀ ਸਮੱਸਿਆ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਆਲੀਆ ਦੇ ਅਚਾਨਕ ਬਿਮਾਰ ਹੋਣ ਦੀ ਖਬਰ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ

Alia Bhatt: ਮਸ਼ਹੂਰ ਬਾਲੀਵੁੱਡ ਅਦਾਕਾਰਾ ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਫਿਲਮ ਜਿਗਰਾ ਸਣੇ ਸਿਹਤ ਸਬੰਧੀ ਸਮੱਸਿਆ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਆਲੀਆ ਦੇ ਅਚਾਨਕ ਬਿਮਾਰ ਹੋਣ ਦੀ ਖਬਰ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਅਦਾਕਾਰਾ ਨੇ ਇਸ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਇਸ ਦੇ ਪ੍ਰਚਾਰ ਲਈ ਕਈ ਇੰਟਰਵਿਊ ਵਿੱਚ ਹਿੱਸਾ ਲਿਆ। ਇਕ ਇੰਟਰਵਿਊ 'ਚ ਉਨ੍ਹਾਂ ਨੇ ਆਪਣੀ ਗੰਭੀਰ ਬੀਮਾਰੀ ਬਾਰੇ ਖੁੱਲ੍ਹ ਕੇ ਗੱਲ ਕੀਤੀ। ਆਖਿਰ ਇਹ ਬਿਮਾਰੀ ਕੀ ਹੈ, ਤੁਸੀ ਵੀ ਪੜ੍ਹੋ ਪੂਰੀ ਖਬਰ...

ਆਪਣੀ ਬੀਮਾਰੀ ਬਾਰੇ ਬੋਲੀ ਆਲੀਆ ਭੱਟ ?

ਦਰਅਸਲ, ਆਲੀਆ ਨੇ ਦੱਸਿਆ ਕਿ ਉਸ ਨੂੰ ADHD ਦੀ ਸਮੱਸਿਆ ਹੈ। ਇਸਦਾ ਅਰਥ ਹੈ ਅਟੈਂਸ਼ਨ ਡੈਫੀਸਿਟ ਹਾਈਪਰਐਕਟਿਵ ਡਿਸਆਰਡਰ। ਆਲੀਆ ਭੱਟ ਨੇ ਇੰਟਰਵਿਊ 'ਚ ਦੱਸਿਆ ਕਿ ਉਹ ਬਚਪਨ ਤੋਂ ਹੀ ਜ਼ੋਨ ਆਊਟ ਹੋ ਜਾਂਦੀ ਹੈ। ਉਨ੍ਹਾਂ ਕਿਹਾ, "ਮੈਂ ਬਚਪਨ ਵਿੱਚ,  ਆਪਣੇ ਸਕੂਲ ਅਤੇ ਕਲਾਸਰੂਮ ਵਿੱਚ ਜਾਂ ਕਿਸੇ ਗੱਲਬਾਤ ਦੇ ਵਿਚਕਾਰ ਜ਼ੋਨ ਆਊਟ ਹੋ ਜਾਂਦੀ ਹਾਂ। ਮੈਂ ਕੁਝ ਦਿਨ ਪਹਿਲਾਂ ਹੀ ਇੱਕ ਮਨੋਵਿਗਿਆਨਕ ਟੈਸਟ ਕਰਵਾਇਆ ਸੀ, ਜਿਸ ਤੋਂ ਪਤਾ ਲੱਗਾ ਸੀ ਕਿ ਮੈਂ ADHD ਸਪੈਕਟ੍ਰਮ 'ਚ ਬਹੁਤ ਹਾਈ ਹਾਂ। ਮੈਨੂੰ ADHD ਹੈ।"

Read More: Baba Siddique Murder: ਸਵੇਰੇ ਸ਼ਾਂਤੀ ਲਈ ਮੰਗੀਆਂ ਦੁਆਵਾਂ, ਸ਼ਾਮ ਨੂੰ ਕਰ ਦਿੱਤਾ ਗਿਆ ਕ*ਤਲ; ਜਾਣੋ ਬਾਬਾ ਸਿੱਦੀਕੀ ਦੀ ਆਖਰੀ ਪੋਸਟ ਕੀ ਸੀ?

ਆਲੀਆ ਭੱਟ ਨੇ ਇੰਟਰਵਿਊ 'ਚ ਅੱਗੇ ਕਿਹਾ ਕਿ ਜਦੋਂ ਉਨ੍ਹਾਂ ਨੇ ਕਿਸੇ ਨੂੰ ਇਸ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਅਜਿਹਾ ਕੁਝ ਹੈ, ਇਸ ਲਈ ਉਹ ਕੈਮਰੇ ਦੇ ਸਾਹਮਣੇ ਇੰਨੀ ਆਰਾਮਦਾਇਕ ਹੈ ਕਿਉਂਕਿ ਕੈਮਰੇ ਦੇ ਸਾਹਮਣੇ ਉਹ ਸਭ ਤੋਂ ਜ਼ਿਆਦਾ  ਮੌਜੂਦ ਹੁੰਦੀ ਹੈ। ਇਸ ਤੋਂ ਬਾਅਦ ਆਲੀਆ ਕਹਿੰਦੀ ਹੈ ਕਿ ਜਦੋਂ ਵੀ ਉਹ ਰਾਹਾ ਦੇ ਨਾਲ ਹੁੰਦੀ ਹੈ ਤਾਂ ਉਹ ਸਭ ਤੋਂ ਜ਼ਿਆਦਾ ਸ਼ਾਂਤ ਮਹਿਸੂਸ ਕਰਦੀ ਹੈ।

ਆਖਿਰ ਕੀ ਹੈ ADHD  

ADHD ਇੱਕ ਨਿਊਰੋਡਿਵੈਲਪਮੈਂਟਲ ਸਥਿਤੀ ਹੈ ਜੋ ਬਚਪਨ ਵਿੱਚ ਸ਼ੁਰੂ ਹੁੰਦੀ ਹੈ ਅਤੇ ਵੱਡੇ ਹੋਣ ਤੱਕ ਜਾਰੀ ਰਹਿੰਦੀ ਹੈ। ਇਸ ਕਾਰਨ ਵਿਅਕਤੀ ਦੇ ਰੋਜ਼ਾਨਾ ਕੰਮ ਅਤੇ ਜੀਵਨ ਦੀ ਗੁਣਵੱਤਾ ਬਹੁਤ ਪ੍ਰਭਾਵਿਤ ਹੁੰਦੀ ਹੈ। ਇਸ ਤੋਂ ਪੀੜਤ ਵਿਅਕਤੀ ਨੂੰ ਕਿਸੇ ਵੀ ਕੰਮ ਵਿਚ ਇਕਾਗਰਤਾ ਬਣਾਈ ਰੱਖਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਖਰਾਬੀ ਕਾਰਨ ਹੀ ਆਲੀਆ ਭੱਟ ਨੇ ਮੇਕਅੱਪ ਆਰਟਿਸਟ ਨੂੰ ਆਪਣੇ ਵਿਆਹ 'ਚ 2 ਘੰਟੇ ਵਿੱਚ ਤਿਆਰ ਕਰਨ ਲਈ ਇਨਕਾਰ ਕਰ ਦਿੱਤਾ ਸੀ। ਉਹ ਮੇਕਅੱਪ ਕੁਰਸੀ 'ਤੇ 45 ਮਿੰਟਾਂ ਤੋਂ ਵੱਧ ਨਹੀਂ ਬੈਠ ਸਕਦੀ, ਇਸ ਲਈ ਉਹ ਘੱਟੋ-ਘੱਟ ਮੇਕਅੱਪ ਲਗਾਉਂਦੀ ਹੈ।

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget