ਪੜਚੋਲ ਕਰੋ

Alia Ranbir Wedding: ਵਿਆਹ ਨੂੰ ਲੈ ਕੇ ਲੋਕਾਂ ਨੂੰ ਉਲਝਾ ਰਿਹਾ ਆਲੀਆ ਭੱਟ ਦਾ ਪਰਿਵਾਰ?

ਰਣਬੀਰ ਕਪੂਰ ਅਤੇ ਆਲੀਆ ਭੱਟ ਦਾ ਵਿਆਹ ਇਸ ਸਮੇਂ ਫਿਲਮ ਇੰਡਸਟਰੀ ਦਾ ਸਭ ਤੋਂ ਹੌਟ ਟੋਪਿਨ ਬਣਿਆ ਹੋਇਆ ਹੈ। ਪ੍ਰਸ਼ੰਸਕ ਆਪਣੇ ਪਸੰਦੀਦਾ ਜੋੜੇ ਦੇ ਵਿਆਹ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ ਅਤੇ ਛੋਟੀਆਂ-ਛੋਟੀਆਂ ਅਪਡੇਟਾਂ 'ਤੇ ਨਜ਼ਰ ਰੱਖ ਰਹੇ ਹਨ।

Alia Ranbir Wedding: ਰਣਬੀਰ ਕਪੂਰ ਤੇ ਆਲੀਆ ਭੱਟ ਦਾ ਵਿਆਹ ਇਸ ਸਮੇਂ ਫਿਲਮ ਇੰਡਸਟਰੀ ਦਾ ਸਭ ਤੋਂ ਹੌਟ ਟੋਪਿਕ ਬਣਿਆ ਹੋਇਆ ਹੈ। ਪ੍ਰਸ਼ੰਸਕ ਆਪਣੇ ਪਸੰਦੀਦਾ ਜੋੜੇ ਦੇ ਵਿਆਹ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ ਤੇ ਛੋਟੀਆਂ-ਛੋਟੀਆਂ ਅਪਡੇਟਾਂ 'ਤੇ ਨਜ਼ਰ ਰੱਖ ਰਹੇ ਹਨ। ਇਹ ਵੱਖਰੀ ਗੱਲ ਹੈ ਕਿ ਅਜੇ ਤੱਕ ਵਿਆਹ ਦੀ ਅਧਿਕਾਰਤ ਤਰੀਕ ਨੂੰ ਲੈ ਕੇ ਕੋਈ ਐਲਾਨ ਨਹੀਂ ਹੋਇਆ। ਅਜਿਹੇ ਵਿੱਚ ਲੋਕਾਂ ਵਿੱਚ ਇਹ ਭੰਬਲਭੂਸਾ ਵੀ ਬਣਿਆ ਹੋਇਆ ਹੈ ਕਿ ਆਲੀਆ ਤੇ ਰਣਬੀਰ ਦੇ ਵਿਆਹ ਦੀ ਅਸਲ ਤਰੀਕ ਕਿਹੜੀ ਹੈ?

ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਖਬਰਾਂ ਆ ਰਹੀਆਂ ਸਨ ਕਿ ਰਣਬੀਰ-ਆਲੀਆ ਦਾ ਵਿਆਹ 17 ਅਪ੍ਰੈਲ ਨੂੰ ਹੋਵੇਗਾ। ਉਦੋਂ ਖਬਰਾਂ ਆਈਆਂ ਸਨ ਕਿ ਹੁਣ ਇਹ ਜੋੜਾ 14 ਅਪ੍ਰੈਲ ਨੂੰ ਫੇਰੇ ਲਵੇਗਾ ਪਰ ਪ੍ਰਸ਼ੰਸਕਾਂ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਆਲੀਆ ਦੇ ਭਰਾ ਰਾਹੁਲ ਭੱਟ ਨੇ ਇੱਕ ਇੰਟਰਵਿਊ 'ਚ ਕਿਹਾ ਕਿ ਵਿਆਹ ਦੀ ਤਰੀਕ ਟਾਲ ਦਿੱਤੀ ਗਈ ਹੈ, ਹੁਣ ਵਿਆਹ 20 ਤਰੀਕ ਨੂੰ ਹੋਵੇਗਾ।

ਹਾਲਾਂਕਿ ਬਾਅਦ 'ਚ ਰਾਹੁਲ ਨੇ ਕਿਹਾ ਕਿ ਉਨ੍ਹਾਂ ਨੇ ਵਿਆਹ ਮੁਲਤਵੀ ਕਰਨ ਦੀ ਗੱਲ ਨਹੀਂ ਕੀਤੀ ਸੀ ਪਰ ਰਾਹੁਲ ਦੇ ਇਸ ਬਿਆਨ ਦਾ ਆਲੀਆ ਦੇ ਚਾਚਾ ਰੋਬਿਨ ਭੱਟ ਨੇ ਖੰਡਨ ਕੀਤਾ ਤੇ ਸਪੱਸ਼ਟ ਕੀਤਾ ਕਿ ਇਹ ਜੋੜਾ 20 ਅਪ੍ਰੈਲ ਨੂੰ ਵਿਆਹ ਨਹੀਂ ਕਰੇਗਾ। ਆਲੀਆ ਭੱਟ ਦੇ ਚਾਚਾ ਰੌਬਿਨ ਭੱਟ ਨੇ ਇੱਕ ਇੰਟਰਵਿਊ ਵਿੱਚ ਦਾਅਵਾ ਕੀਤਾ ਹੈ ਕਿ ਅੱਜ ਯਾਨੀ 13 ਅਪ੍ਰੈਲ ਤੋਂ ਰਣਬੀਰ ਆਲੀਆ ਦੇ ਵਿਆਹ ਤੋਂ ਪਹਿਲਾਂ ਦੇ ਫੰਕਸ਼ਨ ਸ਼ੁਰੂ ਹੋ ਰਹੇ ਹਨ। ਆਉਣ ਵਾਲੀ 14 ਅਪ੍ਰੈਲ ਨੂੰ ਇਹ ਜੋੜਾ ਵਿਆਹ ਦੇ ਬੰਧਨ 'ਚ ਬੱਝ ਜਾਵੇਗਾ। ਇਸ ਹਿਸਾਬ ਨਾਲ ਇਸ ਜੋੜੇ ਦਾ ਵਿਆਹ ਸਿਰਫ਼ ਇੱਕ ਦਿਨ ਬਾਕੀ ਹੈ।

ਖਬਰਾਂ ਮੁਤਾਬਕ ਰੌਬਿਨ ਭੱਟ ਨੇ ਆਪਣੇ ਬਿਆਨ 'ਚ ਕਿਹਾ, 'ਮੈਨੂੰ ਵਿਆਹ ਦੀ ਤਰੀਕ 'ਚ ਬਦਲਾਅ ਜਾਂ ਸੁਰੱਖਿਆ ਦੇ ਕਿਸੇ ਮੁੱਦੇ ਦੀ ਜਾਣਕਾਰੀ ਨਹੀਂ। ਨਾ ਹੀ ਮੈਨੂੰ ਤਰੀਕ ਮੁਲਤਵੀ ਹੋਣ ਬਾਰੇ ਸੂਚਿਤ ਕੀਤਾ ਗਿਆ ਹੈ। ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ 14 ਅਪ੍ਰੈਲ ਨੂੰ ਸ਼ੈਡਿਊਲ ਅਨੁਸਾਰ ਵਿਆਹ ਕਰ ਰਹੇ ਹਨ ਤੇ ਇਹ ਯਕੀਨੀ ਤੌਰ 'ਤੇ 20 ਅਪ੍ਰੈਲ ਨੂੰ ਨਹੀਂ ਹੈ। ਇੱਥੇ ਵਿਆਹ ਦੀਆਂ ਤਰੀਕਾਂ ਨੂੰ ਲੈ ਕੇ ਆਲੀਆ-ਰਣਬੀਰ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਨੀਤੂ ਕਪੂਰ ਤੇ ਰਿਧੀਮਾ ਕਪੂਰ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਦੋਵੇਂ ਸਮਾਗਮ ਵਾਲੀ ਥਾਂ 'ਤੇ ਜਾਂਦੇ ਨਜ਼ਰ ਆ ਰਹੇ ਹਨ।

 ਇਹ ਪੜ: Alia Ranbir Wedding: 11 ਸਾਲ ਦੀ ਉਮਰ 'ਚ ਪਹਿਲੀ ਵਾਰ ਰਣਬੀਰ ਕਪੂਰ ਨੂੰ ਮਿਲੀ ਸੀ ਆਲੀਆ ਭੱਟ, ਕਿਹਾ- ਬਹੁਤ ਸ਼ਰਮੀਲੀ ਸੀ ਕਿਉਂਕਿ ਮੈਂ...

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
Embed widget