ਪੜਚੋਲ ਕਰੋ

Happy New Year 2023: ਆਲੀਆ ਭੱਟ ਤੋਂ ਲੈ ਕੇ ਅਰਜੁਨ ਕਪੂਰ ਤੱਕ, ਨਵੇਂ ਸਾਲ ਦੇ ਜਸ਼ਨਾਂ 'ਚ ਡੁੱਬੇ ਸਿਤਾਰਿਆਂ ਨੇ ਪ੍ਰਸ਼ੰਸਕਾਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ

Celebs Happy New Year 2023 Wishes: ਪੂਰੀ ਦੁਨੀਆ ਨੇ ਨਵੇਂ ਸਾਲ 2023 ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਹੈ। ਬਾਲੀਵੁੱਡ ਸੈਲੇਬਸ ਨੇ ਆਪਣੇ ਚਹੇਤਿਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨਵੇਂ ਸਾਲ ਦੇ ਜਸ਼ਨ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

Celebs Happy New Year 2023 Wishes: ਪੂਰੀ ਦੁਨੀਆ ਨੇ ਨਵੇਂ ਸਾਲ 2023 ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਹੈ। ਹਰ ਪਾਸੇ ਨਵੇਂ ਸਾਲ 2023 (Happy New Year 2023) ਦੀਆਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਬਹੁਤ ਸਾਰੇ ਲੋਕ ਆਪਣੇ ਪਰਿਵਾਰ, ਦੋਸਤਾਂ ਅਤੇ ਨਜ਼ਦੀਕੀਆਂ ਨੂੰ ਨਵੇਂ ਸਾਲ ਦੀ ਵਧਾਈ ਦੇ ਰਹੇ ਹਨ। ਹੁਣ ਬਾਲੀਵੁੱਡ ਇਸ ਮਾਮਲੇ ਵਿੱਚ ਕਿਵੇਂ ਪਿੱਛੇ ਰਹਿ ਸਕਦਾ ਹੈ? ਹੈਪੀ ਨਿਊ ਈਅਰ 2023 ਦਾ ਰੰਗ ਬੀ ਟਾਊਨ ਇੰਡਸਟਰੀ 'ਚ ਛਾਇਆ ਹੋਇਆ ਹੈ। ਸਾਰੇ ਸੈਲੇਬਸ ਨੇ ਆਪਣੇ ਚਹੇਤਿਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਨਵੇਂ ਸਾਲ ਦੇ ਜਸ਼ਨ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਸੈਲੇਬਸ ਨੇ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ

ਬਾਲੀਵੁੱਡ ਸੁਪਰਸਟਾਰ ਆਲੀਆ ਭੱਟ (Alia Bhatt) ਨੇ ਦੇਰ ਰਾਤ ਆਪਣੇ ਪਤੀ ਅਤੇ ਅਭਿਨੇਤਾ ਰਣਬੀਰ ਕਪੂਰ ਅਤੇ ਦੋਸਤਾਂ ਨਾਲ ਨਵਾਂ ਸਾਲ 2023 ਮਨਾਇਆ। ਆਲੀਆ ਨੇ ਇਸ ਮੌਕੇ ਦੀਆਂ ਤਾਜ਼ਾ ਤਸਵੀਰਾਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀਆਂ ਹਨ। ਆਲੀਆ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਭਿਨੇਤਰੀ ਆਪਣੀ ਭੈਣ ਸ਼ਾਹੀਨ ਭੱਟ, ਰਣਬੀਰ ਕਪੂਰ ਅਤੇ ਆਪਣੇ ਸਾਰੇ ਦੋਸਤਾਂ ਨਾਲ ਨਵੇਂ ਸਾਲ ਦਾ ਜਸ਼ਨ ਮਨਾ ਰਹੀ ਹੈ। ਇਨ੍ਹਾਂ ਫੋਟੋਆਂ ਦੇ ਕੈਪਸ਼ਨ 'ਚ ਆਲੀਆ ਨੇ ਲਿਖਿਆ ਹੈ- ਹੈਪੀ ਨਿਊ ਯੀਅਰ, ਨਿਊ ਮੇਰੇ ਪਿਆਰੇ ਆਪਣਿਆਂ ਨਾਲ ।

 

ਇਸ ਤਰ੍ਹਾਂ ਆਲੀਆ ਨੇ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਲੀਆ ਤੋਂ ਇਲਾਵਾ ਅਭਿਨੇਤਾ ਅਰਜੁਨ ਕਪੂਰ (Arjun Kapoor)  ਨੇ ਵੀ ਨਵੇਂ ਸਾਲ ਦੇ ਜਸ਼ਨ ਦੀ ਤਸਵੀਰ ਸ਼ੇਅਰ ਕੀਤੀ ਹੈ ਅਤੇ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਅਰਜੁਨ ਦੀ ਇਸ ਫੋਟੋ ਵਿੱਚ ਵਰੁਣ ਧਵਨ, ਨਤਾਸ਼ ਦਲਾਲ, ਮਲਾਇਕਾ ਅਰੋੜਾ ਅਤੇ ਮੋਹਿਤ ਮਾਰਵਾਹ ਵਰਗੇ ਫਿਲਮੀ ਕਲਾਕਾਰ ਨਜ਼ਰ ਆ ਰਹੇ ਹਨ। ਇੱਕ ਹੋਰ ਅਦਾਕਾਰਾ ਸੁਸ਼ਮਿਤਾ ਸੇਨ ਨੇ ਵੀ ਆਪਣੀਆਂ ਬੇਟੀਆਂ ਨਾਲ ਨਵਾਂ ਸਾਲ ਮਨਾਇਆ ਹੈ।

ਸੰਨੀ ਲਿਓਨੀ ਨੇ ਵੀ ਨਵੇਂ ਸਾਲ ਦੀ ਵਧਾਈ ਦਿੱਤੀ

ਮਸ਼ਹੂਰ ਬਾਲੀਵੁੱਡ ਅਭਿਨੇਤਰੀ ਸੰਨੀ ਲਿਓਨੀ ਨੇ ਇੰਸਟਾਗ੍ਰਾਮ 'ਤੇ ਨਵੇਂ ਸਾਲ ਦੇ ਜਸ਼ਨ ਦੀ ਇਕ ਸ਼ਾਨਦਾਰ ਵੀਡੀਓ ਸ਼ੇਅਰ ਕੀਤੀ ਹੈ ਅਤੇ ਆਪਣੇ ਚਾਹੁਣ ਵਾਲਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਫਿਲਮ 'ਬ੍ਰਹਮਾਸਤਰ' 'ਚ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਮੌਨੀ ਰਾਏ ਨੇ ਵੀ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਦੂਜੇ ਪਾਸੇ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਨੇ ਵੀ ਆਪਣੀ ਗਰਲਫਰੈਂਡ ਟੀਨਾ ਥਡਾਨੀ ਨਾਲ ਨਵਾਂ ਸਾਲ ਮਨਾਇਆ ਹੈ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget