ਪੜਚੋਲ ਕਰੋ

Pusha 2 Teaser: 'ਪੁਸ਼ਪਾ 2' ਦੇ ਟੀਜ਼ਰ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ, ਅੱਲੂ ਅਰਜੁਨ ਜਨਮਦਿਨ ਮੌਕੇ ਫੈਨਜ਼ ਨੂੰ ਦੇਣਗੇ ਤੋਹਫਾ

Pusha 2 Teaser Release Announcement: 'ਪੁਸ਼ਪਾ ਦਾ ਨਾਮ ਸੁਣ ਕੇ ਫਲਾਵਰ ਸਮਝੀ ਕਿਯਾ ? ਫਾਇਰ ਹੈ ਮੈਂ... ਸਾਲ 2021 'ਚ ਅੱਲੂ ਅਰਜੁਨ ਦੇ ਇਸ ਡਾਇਲਾਗ ਨੇ ਵੱਡੇ ਪਰਦੇ 'ਤੇ ਹਲਚਲ ਮਚਾ ਦਿੱਤੀ ਸੀ

Pusha 2 Teaser Release Announcement: 'ਪੁਸ਼ਪਾ ਦਾ ਨਾਮ ਸੁਣ ਕੇ ਫਲਾਵਰ ਸਮਝੀ ਕਿਯਾ ? ਫਾਇਰ ਹੈ ਮੈਂ... ਸਾਲ 2021 'ਚ ਅੱਲੂ ਅਰਜੁਨ ਦੇ ਇਸ ਡਾਇਲਾਗ ਨੇ ਵੱਡੇ ਪਰਦੇ 'ਤੇ ਹਲਚਲ ਮਚਾ ਦਿੱਤੀ ਸੀ। ਹੁਣ ਇਕ ਵਾਰ ਫਿਰ ਇਸ ਨੈਸ਼ਨਲ ਐਵਾਰਡ ਜੇਤੂ ਅਦਾਕਾਰ ਦਾ ਜਾਦੂ ਵੱਡੇ ਪਰਦੇ 'ਤੇ ਚਮਕਣ ਜਾ ਰਿਹਾ ਹੈ। ਕਿਉਂਕਿ ਅਭਿਨੇਤਾ ਦੀ ਬਹੁਤ ਉਡੀਕੀ ਜਾ ਰਹੀ ਸੀਕਵਲ ਫਿਲਮ 'ਪੁਸ਼ਪਾ : ਦ ਰੂਲ' ਦਾ ਟੀਜ਼ਰ ਰਿਲੀਜ਼ ਦਾ ਐਲਾਨ ਹੋ ਗਿਆ ਹੈ।

ਇਸ ਦਿਨ ਟੀਜ਼ਰ ਰਿਲੀਜ਼ ਕੀਤਾ ਜਾਵੇਗਾ

ਦੱਸ ਦੇਈਏ ਕਿ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮ ਮੇਕਰਸ ਵੀ ਇਸ ਬਹੁਤ ਹੀ ਉਡੀਕੀ ਜਾ ਰਹੀ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ, ਅਜਿਹੇ 'ਚ ਇਸ ਫਿਲਮ ਨੂੰ ਲੈ ਕੇ ਦਰਸ਼ਕਾਂ ਦੀ ਦਿਲਚਸਪੀ ਵਧਾਉਣ ਲਈ ਉਨ੍ਹਾਂ ਨੇ ਇਸ ਫਿਲਮ ਦੀ ਰਿਲੀਜ਼ ਲਈ ਖਾਸ ਤਰੀਕ ਚੁਣੀ ਹੈ। ਮੇਕਰਸ ਮੁਤਾਬਕ ਫਿਲਮ ਦਾ ਟੀਜ਼ਰ ਅੱਲੂ ਅਰਜੁਨ ਦੇ ਜਨਮਦਿਨ 'ਤੇ ਰਿਲੀਜ਼ ਕੀਤਾ ਜਾਵੇਗਾ। ਅੱਲੂ ਅਰਜੁਨ 8 ਅਪ੍ਰੈਲ ਨੂੰ ਆਪਣਾ 42ਵਾਂ ਜਨਮਦਿਨ ਸੈਲੀਬ੍ਰੇਟ ਕਰਨਗੇ। ਉਸੇ ਦਿਨ, ਨਿਰਮਾਤਾਵਾਂ ਨੇ 'ਪੁਸ਼ਪਾ: ਦ ਰੂਲ' ਦਾ ਟੀਜ਼ਰ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ।

View this post on Instagram
 
A post shared by Allu Arjun (@alluarjunonline)

ਅੱਲੂ ਅਰਜੁਨ ਨੇ ਦੂਜਾ ਪੋਸਟਰ ਸਾਂਝਾ ਕੀਤਾ 

ਇੰਨਾ ਹੀ ਨਹੀਂ ਅਲਲੂ ਅਰਜੁਨ ਨੇ ਆਪਣੀ ਆਉਣ ਵਾਲੀ ਫਿਲਮ 'ਪੁਸ਼ਪਾ 2' ਦਾ ਨਵਾਂ ਪੋਸਟਰ ਵੀ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਅਭਿਨੇਤਾ ਨੇ ਪੋਸਟਰ ਦੇ ਨਾਲ ਕੈਪਸ਼ਨ 'ਚ ਪ੍ਰਸ਼ੰਸਕਾਂ ਨੂੰ ਟੀਜ਼ਰ ਰਿਲੀਜ਼ ਦੀ ਤਰੀਕ ਦੱਸੀ ਹੈ। ਇਸ ਪੋਸਟਰ ਦੀ ਗੱਲ ਕਰੀਏ ਤਾਂ ਇਸ ਵਿੱਚ ਅਦਾਕਾਰ ਦੇ ਪੈਰ ਨਜ਼ਰ ਆ ਰਹੇ ਹਨ। ਇਸ ਪੋਸਟਰ 'ਚ ਲਾਲ ਰੰਗ ਚਾਰੇ ਪਾਸੇ ਖਿਲਰਿਆ ਨਜ਼ਰ ਆ ਰਿਹਾ ਹੈ। ਅਤੇ ਇੱਕ ਦੀਵਾ ਬਲ ਰਿਹਾ ਹੈ। ਅਭਿਨੇਤਾ ਦਾ ਇੱਕ ਪੈਰ ਪੋਸਟਰ ਦੇ ਵਿਚਕਾਰ ਨਜ਼ਰ ਆ ਰਿਹਾ ਹੈ ਜਿਸ ਵਿੱਚ ਉਸਨੇ ਘੁੰਗਰੂ ਪਾਏ ਹੋਏ ਹਨ।

ਇੰਨਾ ਹੀ ਨਹੀਂ, ਮਿਰਾਸਲੋ ਕੁਬਾ ਬ੍ਰੋਜ਼ੇਕ ਦੁਆਰਾ ਕੈਪਚਰ ਕੀਤੇ ਗਏ ਵਿਜ਼ੂਅਲ ਫਿਲਮ ਨੂੰ ਮਜ਼ਬੂਤ ​​​​ਬਣਾਉਣਗੇ। ਨਾਲ ਹੀ, ਰਾਮਾ ਕ੍ਰਿਸ਼ਨਾ ਅਤੇ ਐਨ ਮੋਨਿਕਾ ਪ੍ਰੋਡਕਸ਼ਨ ਡਿਜ਼ਾਈਨ ਟੀਮ ਨੇ ਇਸ ਫਿਲਮ ਨੂੰ ਪ੍ਰਸ਼ੰਸਕਾਂ ਲਈ 'ਵਨਸ ਇਨ ਅ ਲਾਈਫ ਟਾਈਮ ਐਕਸਪੀਰੀਅੰਸ' ਬਣਾਉਣ ਦਾ ਵਾਅਦਾ ਕੀਤਾ ਹੈ। ਇਹ ਫਿਲਮ ਇਸ ਸਾਲ 15 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸੇ ਤਰੀਕ 'ਤੇ ਅਜੇ ਦੇਵਗਨ ਦੀ ਫ੍ਰੈਂਚਾਇਜ਼ੀ 'ਸਿੰਘਮ' ਦਾ ਸੀਕਵਲ ਵੀ ਵੱਡੇ ਪਰਦੇ 'ਤੇ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ 'ਚ ਅਜੇ ਦੇਵਗਨ ਦੇ ਨਾਲ-ਨਾਲ ਕਰੀਨਾ ਕਪੂਰ, ਦੀਪਿਕਾ ਪਾਦੂਕੋਣ, ਟਾਈਗਰ ਸ਼ਰਾਫ, ਰਣਵੀਰ ਸਿੰਘ ਅਤੇ ਅਕਸ਼ੈ ਕੁਮਾਰ ਵੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget