ਪੜਚੋਲ ਕਰੋ

Aly Goni and Jasmin Bhasin: ਨੇਹਾ ਕੱਕੜ ਦੇ ਗੀਤ 'ਚ ਨਜ਼ਰ ਆਏਗੀ ਅਲੀ ਗੋਨੀ ਤੇ ਜੈਸਮੀਨ ਭਸੀਨ ਦੀ ਜੋੜੀ

ਗੀਤ 2 ਫੋਨ ਦਾ ਪੋਸਟਰ ਸਾਹਮਣੇ ਆਇਆ ਹੈ ਜਿਸ 'ਚ ਅਲੀ ਗੋਨੀ ਦੇ ਹੱਥ 'ਚ 2 ਫੋਨ ਦਿੱਖ ਰਹੇ ਹਨ ਤੇ ਜੈਸਮੀਨ ਪਿੱਛੇ ਖੜ੍ਹੀ ਉਸ ਨੂੰ ਹੈਰਾਨੀ ਨਾਲ ਵੇਖ ਰਹੀ ਹੈ।

ਚੰਡੀਗੜ੍ਹ: ਗਾਇਕਾ ਨੇਹਾ ਕੱਕੜ ਨੂੰ ਜੇਕਰ ਫੀਮੇਲ ਗਾਣਿਆਂ ਦੀ ਮਸ਼ੀਨ ਕਿਹਾ ਜਾਏ ਤਾਂ ਇਸ 'ਚ ਕੋਈ ਹਰਜ਼ ਨਹੀਂ। ਨੇਹਾ ਕੱਕੜ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਕਰਦੀ ਰਹਿੰਦੀ ਹੈ। ਪਲੇਅ ਬੈਕ ਗਾਇਕੀ ਦੇ ਨਾਲ-ਨਾਲ ਸਿੰਗਲ ਟ੍ਰੈਕਸ 'ਚ ਆਪਣੀ ਆਵਾਜ਼ ਦਿੰਦੀ ਰਹਿੰਦੀ ਹੈ। ਨੇਹਾ ਕੱਕੜ ਦੇ ਅਗਲੇ ਗਾਣੇ 'ਦੋ ਫੋਨ' ਦਾ ਐਲਾਨ ਹੋ ਗਿਆ ਹੈ।

ਅਲੀ ਗੋਨੀ ਅਤੇ ਜੈਸਮੀਨ ਭਸੀਨ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਰਿਐਲਿਟੀ ਸ਼ੋਅ 'ਬਿੱਗ ਬੌਸ 14' 'ਚ ਆਉਣ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਨੂੰ ਦੁਬਾਰਾ ਪਰਦੇ 'ਤੇ ਵੇਖਣਾ ਚਾਹੁੰਦੇ ਹਨ। ਇਹੀ ਕਾਰਨ ਹੈ ਕਿ ਉਨ੍ਹਾਂ ਦਾ ਗਾਣਾ 'ਤੇਰਾ ਸੂਟ' ਰਿਲੀਜ਼ ਹੋਇਆ ਸੀ, ਪਰ ਹੁਣ ਇੱਕ ਵਾਰ ਫਿਰ ਦੋਵੇਂ ਨਵੇਂ ਗਾਣੇ 'ਚ ਨਜ਼ਰ ਆਉਣਗੇ। ਅੱਜ ਇਸ ਦਾ ਐਲਾਨ ਹੋ ਗਿਆ ਹੈ। ਦੋਵਾਂ ਦੇ ਗਾਣੇ ਦੀ ਪਹਿਲੀ ਝਲਕ ਵੀ ਸਾਹਮਣੇ ਆਈ ਹੈ।

ਖਾਸ ਗੱਲ ਹੈ ਕਿ ਗਾਣੇ 'ਚ ਜੇਸਲੀ ਯਾਨੀ ਕਿ ਜੈਸਮੀਨ ਭਸੀਨ ਤੇ ਅਲੀ ਗੋਨੀ ਦੀ ਜੋੜੀ ਨਜ਼ਰ ਆਏਗੀ। ਬਿੱਗ ਬੌਸ ਫੇਮ ਇਹ ਜੋੜੀ ਕੁਝ ਮਹੀਨਿਆਂ ਤੋਂ ਕਈ ਗੀਤ 'ਚ ਫ਼ੀਚਰ ਕਰ ਚੁੱਕੀ ਹੈ। ਜਿਵੇ ਪਾਰਸ-ਮਾਹਿਰਾ, ਆਸਿਮ-ਹਿਮਾਂਸੀ ਤੇ ਸਿਡਨਾਜ਼ ਦੀ ਜੋੜੀ ਨੇ ਬਿੱਗ ਬੌਸ ਤੋਂ ਬਾਅਦ ਗਾਣਿਆਂ 'ਚ ਕੰਮ ਕੀਤਾ, ਉਸ ਤਰ੍ਹਾਂ ਜੈਸਮੀਨ ਤੇ ਅਲੀ ਵੀ ਮਿਊਜ਼ਿਕ ਦੀ ਦੁਨੀਆਂ ਦੇ ਖਾਸ ਚਿਹਰੇ ਬਣ ਗਏ।

ਗੀਤ 2 ਫੋਨ ਦਾ ਪੋਸਟਰ ਸਾਹਮਣੇ ਆਇਆ ਹੈ ਜਿਸ 'ਚ ਅਲੀ ਗੋਨੀ ਦੇ ਹੱਥ '2 ਫੋਨ ਦਿੱਖ ਰਹੇ ਹਨ ਤੇ ਜੈਸਮੀਨ ਪਿੱਛੇ ਖੜ੍ਹੀ ਉਸ ਨੂੰ ਹੈਰਾਨੀ ਨਾਲ ਵੇਖ ਰਹੀ ਹੈ। ਇਸ ਗਾਣੇ ਦਾ ਮਿਊਜ਼ਿਕ ਰਜਤ ਨਾਗਪਾਲ ਨੇ ਕੀਤਾ ਹੈ ਤੇ ਕਪਤਾਨ ਨੇ ਇਸ ਦੇ ਲਿਰਿਕਸ ਲਿਖੇ ਹਨ। ਬਾਕੀ 28 ਜੁਲਾਈ ਨੂੰ ਨੇਹਾ ਕੱਕੜ ਦੀ ਆਵਾਜ਼ 'ਚ ਇਹ ਗਾਣਾ ਰਿਲੀਜ਼ ਹੋਏਗਾ।

ਇਹ ਵੀ ਪੜ੍ਹੋ: ਪੰਜਾਬ ਦੀ ਇਹ 132 ਸਾਲਾ ਬੇਬੇ ਦਾ ਕਹਿਣਾ, “ਰੱਬ ਮੈਨੂੰ ਵਾਪਸ ਲਿਜਾਣਾ ਭੁੱਲਿਆ”

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget