ਪੜਚੋਲ ਕਰੋ

Amazon Prime ਆਉਣ ਵਾਲੇ ਦੋ ਹਫ਼ਤਿਆਂ 'ਚ ਲੈ ਕੇ ਆ ਰਿਹਾ ਜ਼ਬਰਦਸਤ ਪੰਜ ਨਵੀਂ ਵੈੱਬ ਸੀਰੀਜ਼ ਤੇ ਫਿਲਮਾਂ

ਐਮਜ਼ੌਨ ਪ੍ਰਾਈਮ 'ਤੇ ਆਉਣ ਵਾਲੇ ਦੋ ਹਫਤਿਆਂ 'ਚ ਨਵੀਆਂ ਫਿਲਮਾਂ ਤੇ ਵੈੱਬ ਸੀਰੀਜ਼ ਦਾ ਹੜ੍ਹ ਆਉਣ ਵਾਲਾ ਹੈ। ਇਸ ਵਿੱਚ ਹਾਲੀਵੁੱਡ ਤੇ ਬਾਲੀਵੁੱਡ ਦੋਵੇਂ ਸ਼ਾਮਲ ਹਨ।

ਨਵੀਂ ਦਿੱਲੀ: ਕੁਝ ਸਮੇਂ ਤੋਂ ਦੇਸ਼ 'ਚ ਥਿਏਟਰ ਬੰਦ ਹਨ। ਅਜਿਹੀ ਸਥਿਤੀ ਵਿੱਚ ਐਮਜ਼ੋਨ ਆਪਣੇ ਦਰਸ਼ਕਾਂ ਨੂੰ ਆਕਰਸ਼ਤ ਕਰਨ ਲਈ ਲਗਾਤਾਰ ਨਵੀਆਂ ਫਿਲਮਾਂ ਤੇ ਵੈੱਬ ਸੀਰੀਜ਼ ਲੈ ਕੇ ਆ ਰਿਹਾ ਹੈ। ਇਸ ਵਿੱਚ ਬਾਲੀਵੁੱਡ ਫਿਲਮ 'ਸ਼ਕੁੰਤਲਾ ਦੇਵੀ' ਤੋਂ ਲੈ ਕੇ ਹਾਲੀਵੁੱਡ ਫਿਲਮ 'ਜੈਮਿਨੀ ਮੈਨ' ਤੱਕ ਸ਼ਾਮਲ ਹਨ। ਇਸ ਲਿਸਟ 'ਚ ਸਿਰਫ ਫਿਲਮਾਂ ਹੀ ਨਹੀਂ, ਸਗੋਂ ਮਿਊਜ਼ਿਕ ਵੈੱਬ ਸੀਰੀਜ਼ ਵੀ ਸ਼ਾਮਲ ਹੈ। 1. ਜੇਮਿਨੀ ਮੈਨ (Gemini Man) - ਇਸ ਦੀ ਲਿਸਟ ਦੀ ਸ਼ੁਰੂਆਤ 'ਜੇਮਿਨੀ ਮੈਨ' ਨਾਲ ਹੁੰਦੀ ਹੈ। ਇਹ ਇੱਕ ਸਾਇੰਸ ਫਿਕਸ਼ਨ ਫਿਲਮ ਹੈ ਜੋ ਸਾਲ 2019 ਵਿੱਚ ਰਿਲੀਜ਼ ਹੋਈ ਸੀ। ਐਕਟਰ ਵਿਲ ਸਮਿਥ ਸਟਾਰਰ ਇਸ ਫਿਲਮ ਦੀ ਇਸ ਦੇ ਵਿਜੂਅਲ ਇਫੈਕਟਸ ਕਰਕੇ ਖੂਬ ਸ਼ਲਾਘਾ ਹੋਈ ਹੈ। ਹਾਲੀਵੁੱਡ ਦੀ ਇਹ ਐਕਸ਼ਨ ਫਿਲਮ 22 ਜੁਲਾਈ ਨੂੰ ਸਟ੍ਰੀਮ ਹੋਵੇਗੀ।
2. ਫ੍ਰੈਂਚ ਬਿਰੀਆਨੀ (French Biriyani) - ਫ੍ਰੈਂਚ ਬਿਰੀਆਨੀ ਇੱਕ ਕੰਨੜ ਫਿਲਮ ਹੈ। ਸਟੈਂਡਅਪ ਕਾਮੇਡੀਅਨ ਤੇ ਯੂਟਿਊਬ ਸਟਾਰ ਦਾਨਿਸ਼ ਸੇਠ ਦੀ ਇਹ ਪਹਿਲੀ ਫਿਲਮ ਹੈ। ਫਿਲਮ ਦਰਸ਼ਕਾਂ ਨੂੰ 24 ਜੁਲਾਈ ਨੂੰ ਦੇਖਣ ਨੂੰ ਮਿਲਣਗੇ।
3.
ਬਰਡਜ਼ ਆਫ ਪ੍ਰੇਅ (Birds of Prey)- ਬਰਡ ਆਫ ਪ੍ਰੇਅ ਇੱਕ ਡੀਸੀ ਕਾਮਿਕਸ ਫਿਲਮ ਹੈ। ਇਹ ਫਿਲਮ ਜਨਵਰੀ 2020 ਵਿਚ ਰਿਲੀਜ਼ ਕੀਤੀ ਗਈ ਸੀ। ਡੀਸੀ ਫੈਨਸ ਬੇਸਬਰੀ ਨਾਲ ਓਟੀਟੀ 'ਤੇ ਫਿਲਮ ਦਾ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ 29 ਜੁਲਾਈ ਨੂੰ ਐਮਜ਼ੋਨ ਪ੍ਰਾਈਮ ਵੀਡੀਓ 'ਤੇ ਸਟ੍ਰੀਮ ਹੋ ਰਹੀ ਹੈ।
4.
ਸ਼ਕੁੰਤਲਾ ਦੇਵੀ (Shakuntala Devi)- ਵਿਦਿਆ ਬਾਲਨ ਸਟਾਰਰ ਫਿਲਮ 'ਸ਼ਕੁੰਤਲਾ ਦੇਵੀ' ਨੂੰ ਸਿਨੇਮਾਘਰਾਂ 'ਚ ਰਿਲੀਜ਼ ਕੀਤਾ ਜਾਣਾ ਸੀ। ਇਸ ਫ਼ਿਲਮ ਵਿੱਚ ਪ੍ਰਸਿੱਧ ਗਣਿਤ ਪ੍ਰਤਿਭਾ ਸ਼ਕੁੰਤਲਾ ਦੇਵੀ ਦੀ ਕਹਾਣੀ ਨੂੰ ਮਨੁੱਖੀ ਕੰਪਿਊਟਰ ਵਜੋਂ ਦਰਸਾਇਆ ਗਿਆ ਹੈ। ਫਿਲਮ ਵਿੱਚ ਵਿਦਿਆ ਬਾਲਨ ਸ਼ਕੁੰਤਲਾ ਦੇਵੀ ਦੇ ਕਿਰਦਾਰ ਨੂੰ ਪਲੇਅ ਕਰ ਰਹੀ ਹੈ। ਇਹ ਫਿਲਮ 31 ਜੁਲਾਈ ਨੂੰ ਰਿਲੀਜ਼ ਹੋ ਰਹੀ ਹੈ।
5.
ਬੰਦਿਸ਼ ਬੈਂਡਿਟਸ (Bandish Bandits)- ਐਮਜ਼ੌਨ ਪ੍ਰਾਈਮ ਵੀਡਿਓ ਪਹਿਲੀ ਵਾਰ ਇੱਕ ਮਿਊਜ਼ੀਕਲ ਡਰਾਮਾ ਵੈੱਬ ਸੀਰੀਜ਼ ਲੈ ਕੇ ਆ ਰਿਹਾ ਹੈ। ਸ਼ੰਕਰ-ਅਹਿਸਾਨ-ਲੌਅ ਦੀ ਜੋੜੀ 'ਬੰਦਿਸ਼ ਬੈਂਡਿਟਸ' ਵੈੱਬ ਸੀਰੀਜ਼ ਨਾਲ ਆਪਣਾ ਡਿਜੀਟਲ ਡੈਬਿਊ ਕਰ ਰਹੀ ਹੈ। ਵੈਬ ਸੀਰੀਜ਼ ਵਿਚ ਕਲਾਸੀਕਲ ਸੰਗੀਤ ਤੇ ਪੌਪ ਸੰਗੀਤ ਦਾ ਸੁਮੇਲ ਦਿਖਾਈ ਦੇਵੇਗਾ। ਇਹ ਵੈੱਬ ਸੀਰੀਜ਼ 4 ਅਗਸਤ ਨੂੰ ਰਿਲੀਜ਼ ਹੋਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget