ਪੜਚੋਲ ਕਰੋ

74 ਸਾਲ ਦੇ ਹੋਏ ''ਬਿਗ ਬੀ''

ਨਵੀਂ ਦਿੱਲੀ : ਬਿਗ ਬੀ ਦੇ ਨਾਮ ਤੋਂ ਮਸ਼ਹੂਰ ਬਾਲੀਵੁੱਡ ਦੇ ਦਿਗਜ਼ ਅਭਿਨੇਤਾ ਅਮਿਤਾਭ ਬਚਨ ਅੱਜ 74 ਸਾਲ ਦੇ ਹੋ ਗਏ ਹਨ। ਇਸ ਮੌਕੇ ਦੇਸ਼-ਵਿਦੇਸ਼ ਤੋਂ ਉਨ੍ਹਾਂ ਨੂੰ ਵਧਾਈਆਂ ਮਿਲ ਰਹਿਆਂ ਹਨ। ਬਿਗ ਬੀ ਦੇ ਜਨਮ ਦਿਨ ਦੇ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਨੂੰ ਟਵੀਟ ਕਰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। download ਮੋਦੀ ਨੇ ਟਵੀਟ ਕਰ ਕਿਹਾ, 'ਅਮਿਤਾਭ ਬਚਨ ਜੀ, ਤੁਹਾਨੂੰ ਜਨਮ ਦਿਨ ਦੀ ਵਧਾਈ ਹੋਵੇ। ਤੁਹਾਡੀ ਲੰਬੀ ਉਮਰ 'ਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।' ਇਸ ਸਾਲ ਅਮਿਤਾਭ ਦਾ ਜਨਮਦਿਨ ਕਈ ਮਾਅਨਿਆਂ ਤੋਂ ਖ਼ਾਸ ਹੈ। ਇਸ ਸਾਲ ਉਨ੍ਹਾਂ ਨੂੰ ਚੌਥਾ ਰਾਸ਼ਟਰੀ ਪੁਰਸਕਾਰ ਮਿਲਿਆ ਹੈ। ਵੱਡੇ ਪਰਦੇ 'ਤੇ ਖ਼ੂਬ ਸਫਲਤਾ ਮਿਲੀ ਹੈ। ਸੂਤਰਾਂ ਮੁਤਾਬਕ ਬਿਗ ਬੀ ਨੇ ਜਨਮ ਦਿਨ ਮਨਾਉਣ ਲਈ ਕੋਈ ਖ਼ਾਸ ਯੋਜਨਾ ਨਹੀਂ ਬਣਾਈ ਹੈ। ਉਹ ਆਪਣੇ ਪਰਿਵਾਰ ਨਾਲ ਮਾਮੂਲੀ ਸੈਲੀਬ੍ਰਿਸ਼ੇਨ ਕਰਨਗੇ। ਦੱਸਣਯੋਗ ਹੈ ਕਿ ਅਮਿਤਾਭ ਬਚਨ ਦਾ ਜਨਮ ਦਿਨ 1942 ਵਿੱਚ ਇਲਾਹਾਬਾਦ ਵਿਖੇ ਹੋਈਆ ਸੀ। ਉਨ੍ਹਾਂ ਨੂੰ ਸਾਲ 1982 ਵਿੱਚ ਪਦਮਸ਼੍ਰੀ ਨਾਲ ਨਿਵਾਜਿਆ ਗਿਆ ਸੀ ਤੇ 2001 ਵਿੱਚ ਉਨ੍ਹਾਂ ਨੂੰ ਪਦਮ ਵਿਭੂਸ਼ਨ ਨਾਲ ਸਨਮਾਨਿਆ ਸੀ। ਕਲਾ ਖੇਤਰ ਵਿੱਚ ਯੋਗਦਾਨ ਦੇ ਲਈ ਉਨ੍ਹਾਂ ਨੂੰ ਸਾਲ 2015 ਵਿੱਚ ਪਦਮ ਵਿਭੂਸ਼ਨ ਦਿੱਤਾ ਗਿਆ ਸੀ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget