ਪੜਚੋਲ ਕਰੋ

Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...

Amitabh Bachchan Health: ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਦੇ ਮੰਗਲਵਾਰ ਦੀ ਰਾਤ ਨੂੰ ਹਸਪਤਾਲ ਵਿੱਚ ਦਾਖਲ ਹੋਣ ਦੀ ਖ਼ਬਰ ਫੈਲ ਗਈ, ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹੋ ਗਏ। ਇਹ ਖ਼ਬਰ...

Amitabh Bachchan Health: ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਦੇ ਮੰਗਲਵਾਰ ਦੀ ਰਾਤ ਨੂੰ ਹਸਪਤਾਲ ਵਿੱਚ ਦਾਖਲ ਹੋਣ ਦੀ ਖ਼ਬਰ ਫੈਲ ਗਈ, ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹੋ ਗਏ। ਇਹ ਖ਼ਬਰ ਫੈਲਦੇ ਹੀ ਬਹੁਤ ਸਾਰੇ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਹਾਲਾਂਕਿ, ਇੱਕ ਰਿਪੋਰਟ ਦੇ ਅਨੁਸਾਰ, ਅਮਿਤਾਭ ਬੱਚਨ ਦੇ ਹਸਪਤਾਲ ਵਿੱਚ ਦਾਖਲ ਹੋਣ ਦੀ ਖ਼ਬਰ ਝੂਠੀ ਹੈ। ਦਰਅਸਲ, ਅਦਾਕਾਰ ਸ਼ਨੀਵਾਰ ਨੂੰ ਰੁਟੀਨ ਚੈੱਕਅਪ ਲਈ ਨਾਨਾਵਤੀ ਹਸਪਤਾਲ ਗਏ ਸਨ।

ਅਸਲ ਵਿੱਚ, ਪ੍ਰਸ਼ੰਸਕ ਉਸ ਸਮੇਂ ਚਿੰਤਾ ਵਿੱਚ ਪੈ ਗਏ, ਜਦੋਂ ਕੁੱਝ ਖਬਰਾਂ ਵਿੱਚ ਦਾਅਵਾ ਕੀਤਾ ਗਿਆ ਕਿ ਮੈਗਾ ਸਟਾਰ ਅਮਿਤਾਭ ਬੱਚਨ ਪੇਟ ਨਾਲ ਸਬੰਧਤ ਸਮੱਸਿਆਵਾਂ ਕਾਰਨ ਪਿਛਲੇ 3 ਦਿਨਾਂ ਤੋਂ ਹਸਪਤਾਲ ਵਿੱਚ ਭਰਤੀ ਹਨ, ਪਰ ਬਾਅਦ ਵਿੱਚ ਇਹ ਸਾਰੀਆਂ ਖਬਰਾਂ ਅਫਵਾਹ ਨਿਕਲੀਆਂ, ਫਿਰ ਪ੍ਰਸ਼ੰਸਕਾਂ ਨੇ ਸੁੱਖ ਦਾ ਸਾਹ ਲਿਆ। ਸੂਤਰਾਂ ਮੁਤਾਬਕ 83 ਸਾਲਾ ਮੈਗਾ ਸਟਾਰ ਅਮਿਤਾਭ ਬੱਚਨ ਆਪਣੇ ਰੁਟੀਨ ਮਾਸਿਕ ਚੈੱਕਅਪ ਲਈ ਸ਼ਨੀਵਾਰ ਨੂੰ ਹਸਪਤਾਲ ਗਏ ਸਨ ਅਤੇ ਜਾਂਚ ਤੋਂ ਬਾਅਦ ਵਾਪਸ ਘਰ ਪਰਤ ਆਏ। ਉਹ ਹਰ ਮਹੀਨੇ ਅਜਿਹੀ ਜਾਂਚ ਲਈ ਜਾਂਦੇ ਹਨ। ਹਸਪਤਾਲ ਵਿੱਚ ਭਰਤੀ ਹੋਣ ਦੀਆਂ ਖਬਰਾਂ ਬਿਲਕੁੱਲ ਝੂਠੀਆਂ ਹਨ।

ਇਨ੍ਹਾਂ ਅਫਵਾਹਾਂ ਦੇ ਵਿਚਕਾਰ, ਅਮਿਤਾਭ ਬੱਚਨ ਨੂੰ ਆਪਣੇ ਮੁੰਬਈ ਸਥਿਤ ਘਰ 'ਜਲਸਾ' ਦੇ ਬਾਹਰ ਅਗਲੇ ਦਿਨ ਯਾਨੀ ਐਤਵਾਰ ਨੂੰ ਆਪਣੇ ਪ੍ਰਸ਼ੰਸਕਾਂ ਨੂੰ ਮਿਲਦੇ ਹੋਏ ਦੇਖਿਆ ਗਿਆ, ਜੋ ਕਿ ਉਹਨਾਂ ਦਾ ਇੱਕ ਨਿਯਮਤ ਰੀਤੀ-ਰਿਵਾਜ ਹੈ। ਉਥੇ ਹੀ ਅਦਾਕਾਰ ਨੇ ਆਪਣੇ ਬਲੌਗ 'ਤੇ ਹਿੰਦੀ ਵਿੱਚ ਇੱਕ ਰਹੱਸਮਈ ਕਵਿਤਾ ਵੀ ਸਾਂਝੀ ਕੀਤੀ ਹੈ। ਉਨ੍ਹਾਂ ਦੀ ਕਵਿਤਾ ਦੀ ਇਕ ਲਾਈਨ ਦਾ ਡੂੰਘਾ ਅਰਥ ਹੈ, "ਜਦੋਂ ਚੀਲ ਚੁੱਪ ਬੈਠਦੀ ਹੈ, ਤਾਂ ਤੋਤੇ ਬਿਨਾਂ ਕਿਸੇ ਕਾਰਨ ਦੇ ਚਹਿਕਣਾ ਸ਼ੁਰੂ ਕਰ ਦਿੰਦੇ ਹਨ।" ਹਾਲਾਂਕਿ, ਉਹਨਾਂ ਨੇ ਹਸਪਤਾਲ ਵਿੱਚ ਭਰਤੀ ਹੋਣ ਦੀਆਂ ਖਬਰਾਂ 'ਤੇ ਸਿੱਧੇ ਤੌਰ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget