ਪੜਚੋਲ ਕਰੋ

Amitabh Bachchan Surgery: ਅਮਿਤਾਭ ਬੱਚਨ ਦੀ ਹੋਈ ਸਰਜਰੀ

ਹਾਲ ਹੀ ਵਿੱਚ ਅਮਿਤਾਭ ਨੇ ਆਪਣੇ ਬਲਾਗ 'ਤੇ ਸਰਜਰੀ' ਕਰਵਾਉਣ ਬਾਰੇ ਲਿਖਿਆ ਸੀ। ਉਨ੍ਹਾਂ ਨੇ ਇਸ਼ਾਰਾ ਕੀਤਾ ਤੇ ਲਿਖਿਆ ਸੀ। ਹਾਲਾਂਕਿ, ਉਨ੍ਹਾਂ ਨੇ ਆਪਣੀ ਮੈਡੀਕਲ ਕੰਡੀਸ਼ਨ ਬਾਰੇ ਖੁੱਲ੍ਹ ਕੇ ਨਹੀਂ ਦੱਸਿਆ ਸੀ।

ਮੁੰਬਈ: ਬਾਲੀਵੁੱਡ ਦੇ ਦਿੱਗਜ਼ ਅਭਿਨੇਤਾ ਅਮਿਤਾਭ ਬੱਚਨ (Amitabh Bachchan) ਨੇ ਮੋਤੀਆ ਬਿੰਦ ਦੀ ਸਰਜਰੀ ਕਰਵਾਈ ਹੈ। ਉਹ ਅਗਲੇ 24 ਘੰਟਿਆਂ ਵਿੱਚ ਘਰ ਵਾਪਸ ਚਲੇ ਜਾਣਗੇ। ਅਮਿਤਾਭ ਬਚਨ ਨੇ ਇਸ ਦੀ ਜਾਣਕਾਰੀ ਆਪਣੇ ਬਲੌਗ ਅਕਾਊਂਟ 'ਤੇ ਦਿੱਤੀ ਹੈ।

ਅਮਿਤਾਭ ਬੱਚਨ ਨੇ ਲਿਖਿਆ, 'ਮੇਰੀ ਸਿਹਤ ਨੂੰ ਲੈ ਕੇ ਚਿੰਤਾ ਦਿਖਾਉਣ ਲਈ ਤੇ ਮੇਰੇ ਲਈ ਦੁਆ ਕਰਨ ਲਈ ਆਪ ਸਭ ਦਾ ਧੰਨਵਾਦ। ਇਸ ਉਮਰ ਵਿੱਚ ਆ ਕੇ ਅੱਖਾਂ ਦੇ ਮੋਤੀਏ ਦੀ ਸਰਜਰੀ ਦੀ ਲੋੜ ਹੁੰਦੀ ਹੈ ਜੋ ਕਾਫੀ ਨਾਜ਼ੁਕ ਵੀ ਹੁੰਦੀ ਹੈ, ਟ੍ਰੀਟਮੈਂਟ ਬਹੁਤ ਚੰਗਾ ਚੱਲ ਰਿਹਾ ਹੈ, ਉਮੀਦ ਹੈ ਕਿ ਸਭ ਕੁਝ ਠੀਕ ਹੋਵੇਗਾ। ਫਿਲਹਾਲ ਮੇਰੀ ਨਿਗ੍ਹਾ ਦੀ ਰਿਕਵਰੀ ਸਲੋਅ ਹੈ ਅਗਰ ਟਾਈਪਿੰਗ ਵਿੱਚ ਕੁਝ ਗ਼ਲਤ ਹੁੰਦਾ ਹੈ ਤਾਂ ਮਾਫ ਕਰਨਾ।

https://tmblr.co/ZwrX5vZnTzjgee00

ਹਾਲ ਹੀ ਵਿੱਚ ਅਮਿਤਾਭ ਨੇ ਆਪਣੇ ਬਲਾਗ 'ਤੇ ਸਰਜਰੀ' ਕਰਵਾਉਣ ਬਾਰੇ ਲਿਖਿਆ ਸੀ। ਉਨ੍ਹਾਂ ਨੇ ਇਸ਼ਾਰਾ ਕੀਤਾ ਤੇ ਲਿਖਿਆ ਸੀ। ਹਾਲਾਂਕਿ, ਉਨ੍ਹਾਂ ਨੇ ਆਪਣੀ ਮੈਡੀਕਲ ਕੰਡੀਸ਼ਨ ਬਾਰੇ ਖੁੱਲ੍ਹ ਕੇ ਨਹੀਂ ਦੱਸਿਆ ਸੀ ਤੇ ਨਾ ਹੀ ਉਸ ਪ੍ਰੋਸੈਸ ਬਾਰੇ ਗੱਲ ਕੀਤੀ ਜਿਸ ਤੋਂ ਉਨ੍ਹਾਂ ਨੂੰ ਲੰਘਣਾ ਪਿਆ। ਚਿੰਤਤ ਫੈਨਜ਼ ਲਗਾਤਾਰ ਸੋਸ਼ਲ ਮੀਡੀਆ 'ਤੇ ਅਮਿਤਾਭ ਬੱਚਨ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰ ਰਹੇ ਹਨ।

ਬਿੱਗ ਬੀ ਦੀਆਂ ਬੈਕ ਟੂ ਬੈਕ ਪੰਜ ਫਿਲਮਾਂ ਆ ਰਹੀਆਂ ਹਨ। ਅਮਿਤਾਭ ਦੀ ਅਗਲੀ ਰਿਲੀਜ਼ ਫਿਲਮ ਰੁਮੀ ਜਾਫਰੀ ਦੀ ਸਸਪੈਂਸ ਡਰਾਮਾ 'ਚਿਹਰੇ ' ਹੈ, ਜਿਸ ਵਿੱਚ ਓਹਨਾ ਦੇ ਕੋ ਐਕਟਰ ਇਮਰਾਨ ਹਾਸ਼ਮੀ ਤੇ ਰੀਆ ਚੱਕਰਵਰਤੀ ਹੈ। ਅਮਿਤਾਭ ਬੱਚਨ ਇੰਨੀ ਦਿਨੀ ਅਜੈ ਦੇਵਗਨ ਦੁਆਰਾ ਡਾਇਰੈਕਟਡ ਥ੍ਰਿਲਰ 'ਮੇ ਡੇਅ' ਦੀ ਸ਼ੂਟਿੰਗ ਕਰ ਰਹੇ ਹਨ।

ਇਹ ਵੀ ਪੜ੍ਹੋ: ਖੇਤੀ ਖੇਤਰ ਬਾਰੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਦਾਅਵਾ, ਕਹੀਆਂ ਵੱਡੀਆਂ ਗੱਲਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Salman Khan: 'ਬਿੱਗ ਬੌਸ 20' ਦੇ ਸੈੱਟ 'ਤੇ ਸਲਮਾਨ ਦੀ ਵਿਗੜੀ ਸਿਹਤ? ਛਾਤੀ 'ਚ ਉੱਠਿਆ ਤੇਜ਼ ਦਰਦ, ਜਾਣੋ ਵਾਇਰਲ ਖਬਰਾਂ ਦਾ ਅਸਲ ਸੱਚ; ਦਬੰਗ ਖਾਨ ਦਾ ਪੋਸਟ ਆਇਆ ਸਾਹਮਣੇ...
'ਬਿੱਗ ਬੌਸ 20' ਦੇ ਸੈੱਟ 'ਤੇ ਸਲਮਾਨ ਦੀ ਵਿਗੜੀ ਸਿਹਤ? ਛਾਤੀ 'ਚ ਉੱਠਿਆ ਤੇਜ਼ ਦਰਦ, ਜਾਣੋ ਵਾਇਰਲ ਖਬਰਾਂ ਦਾ ਅਸਲ ਸੱਚ; ਦਬੰਗ ਖਾਨ ਦਾ ਪੋਸਟ ਆਇਆ ਸਾਹਮਣੇ...
Punjabi Singer Divorce: ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…
ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
Embed widget