ਪੜਚੋਲ ਕਰੋ

ਦੀਪਿਕਾ ਪਾਦੁਕੋਣ ਅਤੇ ਪ੍ਰਭਾਸ ਦੀ ਫਿਲਮ 'ਚ ਹੋਈ ਅਮਿਤਾਭ ਬੱਚਨ ਦੀ ਐਂਟਰੀ, ਵੀਡੀਓ ਸ਼ੇਅਰ ਕਰ ਦਿੱਤੀ ਜਾਣਕਾਰੀ

ਅਮਿਤਾਭ ਬੱਚਨ, ਪ੍ਰਭਾਸ ਅਤੇ ਦੀਪਿਕਾ ਦੀ ਆਉਣ ਵਾਲੀ ਫਿਲਮ ਵਿੱਚ ਨਜ਼ਰ ਆਉਣਗੇ। ਇਸ ਫਿਲਮ ਵਿੱਚ ਪ੍ਰਭਾਸ ਦੇ ਨਾਲ ਦੀਪਿਕਾ ਪਾਦੂਕੋਣ ਲੀਡ ਰੋਲ ਪਲੇਅ ਕਰਨਗੇ।

ਮੁੰਬਈ: ਬਾਲੀਵੁੱਡ ਦੇ ਦਿੱਗਜ ਐਕਟਰ ਅਮਿਤਾਭ ਬੱਚਨ ਆਪਣੇ ਸ਼ੋਅ 'ਕੌਣ ਬਨੇਗਾ ਕਰੋੜਪਤੀ' 'ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਅਮਿਤਾਭ ਬੱਚਨ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕਰਕੇ ਆਪਣੇ ਫੈਨਸ ਨੂੰ ਖੁਸ਼ਖਬਰੀ ਦਿੱਤੀ ਹੈ। ਜੀ ਹਾਂ, ਅਮਿਤਾਭ ਬੱਚਨ ਜਲਦੀ ਹੀ ਦੀਪਿਕਾ ਪਾਦੂਕੋਣ ਅਤੇ ਪ੍ਰਭਾਸ ਦੀ ਅਗਲੀ ਫਿਲਮ ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਦਾ ਖੁਲਾਸਾ ਕਰਦਿਆਂ ਵੈਜਯੰਤੀ ਮੂਵੀਜ਼ ਨੇ ਇੱਕ ਵੀਡੀਓ ਜਾਰੀ ਕੀਤਾ ਹੈ ਜਿਸ ਵਿਚ ਅਮਿਤਾਭ ਬੱਚਨ ਦੇ ਹਿੰਦੀ ਫਿਲਮ ਇੰਡਸਟਰੀ 'ਚ ਉਨ੍ਹਾਂ ਦੇ ਸ਼ਾਨਦਾਰ ਸਫਰ ਦੀ ਝਲਕ ਮਿਲ ਰਹੀ ਹੈ।
View this post on Instagram
 
An honour and a privilege to be a part of this momentous and most ambitious venture .. and my greetings for the completion of 50 years for Vyjayanthi Movies .. may you celebrate another 50 .. and on .. !!🙏 . . @actorprabhas @deepikapadukone @nag_ashwin @VyjayanthiMovies @swapnaduttchalasani @priyankacdutt

A post shared by Amitabh Bachchan (@amitabhbachchan) on

ਇਸ ਫਿਲਮ ਵਿੱਚ ਅਮਿਤਾਭ ਬੱਚਨ ਦਾ ਕਿਰਦਾਰ ਬਹੁਤ ਖਾਸ ਹੋਣ ਜਾ ਰਿਹਾ ਹੈ। ਨਾਲ ਹੀ ਇਸ ਫਿਲਮ ਬਾਰੇ ਖ਼ਬਰਾਂ ਵੀ ਹਨ ਕਿ ਸਦੀ ਦੇ ਸੁਪਰਸਟਾਰ ਦੇ ਨਾਲ ਹਿੰਦੀ ਫਿਲਮ ਇੰਡਸਟਰੀ ਦੀ ਸੁਪਰਸਟਾਰ ਪ੍ਰਭਾਸ ਅਤੇ ਸੁਪਰਹਿੱਟ ਐਕਟਰਸ ਦੀਪਿਕਾ ਪਾਦੂਕੋਣ ਵੀ ਨਜ਼ਰ ਆਏਗੀ।
ਇਸ ਫਿਲਮ ਦੇ ਨਾਂ ਅਜੇ ਤਕ ਫਾਈਨਲ ਨਹੀਂ ਕੀਤਾ ਗਿਆ। ਫਿਲਮ ਦੇ ਨਿਰਮਾਤਾਵਾਂ ਨੇ 27 ਸੈਕਿੰਡ ਦਾ ਟੀਜ਼ਰ ਰਿਲੀਜ਼ ਕੀਤਾ ਹੈ ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ, 'ਲੈਜੇਂਡ ਅਮਿਤਾਭ ਬੱਚਨ ਤੋਂ ਬਗੈਰ ਅਸੀਂ ਇੱਕ ਲੈਜੇਂਡ ਫ਼ਿਲਮ ਕਿਵੇਂ ਬਣਾ ਸਕਦੇ ਹਾਂ।" ਇਸ ਟੀਜ਼ਰ ਵਿੱਚ ਅਮਿਤਾਭ ਬੱਚਨ ਵਲੋਂ ਨਿਭਾਏ ਸਾਰੇ ਮਸ਼ਹੂਰ ਕਿਰਦਾਰਾਂ ਦੀ ਝਲਕ ਵੀ ਦਿਖਾਈ ਗਈ ਹੈ।
ਦੱਸ ਦਈਏ ਕਿ ਇਸ ਵੀਡੀਓ ਨੂੰ ਪ੍ਰਭਾਸ ਨੇ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਇਹ ਪਹਿਲੀ ਵਾਰ ਪ੍ਰਭਾਸ ਅਤੇ ਅਮਿਤਾਭ ਬੱਚਨ ਇਕੱਠੇ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਦੀਪਿਕਾ ਤੇ ਪ੍ਰਭਾਸ ਦੀ ਫ਼ਿਲਮ 'ਚ ਅਮਿਤਾਭ ਬੱਚਨ ਦੀ ਐਂਟਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget