ਪੜਚੋਲ ਕਰੋ

Covid-19 ਟਿਊਨ 'ਤੇ ਅਮਿਤਾਭ ਬੱਚਨ ਦੀ ਆਵਾਜ਼ ਬੰਦ, ਹੁਣ ਇਹ ਹੋਵੇਗੀ ਨਵੀਂ ਟਿਊਨ

ਅਮਿਤਾਭ ਬੱਚਨ ਦੀ ਆਵਾਜ਼ ਦੀ ਕੋਰੋਨਾ ਕਾਲਰ ਟਿਊਨ ਬਾਰੇ ਲੋਕ ਕਈ ਦਿਨਾਂ ਤੋਂ ਨਾਰਾਜ਼ ਸੀ। ਇਸ ਸਬੰਧੀ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ।

ਨਵੀਂ ਦਿੱਲੀ: ਕੋਰੋਨਾਵਾਇਰਸ (Coronavirus) ਤੇ ਇਸ ਤੋਂ ਬਚਣ ਲਈ ਕੋਰੋਨਾ ਟਿਊਨ 'ਚ ਅਮਿਤਾਭ ਬੱਚਨ ਦੀ ਅਵਾਜ਼ (Amitabh Bachchan Corona Tune) ਆਉਂਦੀ ਸੀ। ਹੁਣ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਤੋਂ ਯੂਜ਼ਰਸ ਅਮਿਤਾਭ ਬੱਚਨ ਦੀ ਆਵਾਜ਼ ਵਾਲੀ ਕੋਵਿਡ-19 ਟਿਊਨ (Amitabh Bachchan Covi19 Tune) ਨਹੀਂ ਸੁਣਨਗੇ। ਦੱਸ ਦਈਏ ਕਿ ਕੋਰੋਨਾ ਕਾਲ ਵਿਚ ਜਾਗਰੂਕਤਾ ਫੈਲਾਉਣ ਲਈ ਦੂਰਸੰਚਾਰ ਕੰਪਨੀਆਂ ਨੇ ਡਿਫੌਲਟ ਤੌਰ 'ਤੇ ਕੋਰੋਨਾ ਟਿਊਨ ਸੈੱਟ ਕੀਤੀ ਹੋਈ ਸੀ। ਜਦੋਂ ਵੀ ਤੁਸੀਂ ਕਿਸੇ ਨੂੰ ਕਾਲ ਕਰਦੇ ਸੀ, ਤੁਹਾਨੂੰ ਕੋਰੋਨਾ ਰੋਕਣ ਦੇ ਤਰੀਕਿਆਂ ਤੇ ਸਾਵਧਾਨੀਆਂ ਬਾਰੇ ਸੂਚਿਤ ਕੀਤਾ ਜਾਂਦਾ ਸੀ। ਕੋਰੋਨਾ ਟਿਊਨ ਦੇ ਰੂਪ ਵਿੱਚ ਕੰਪਨੀਆਂ ਪਹਿਲਾਂ ਜਸਲੀਨ ਭੱਲਾ ਦੀ ਆਵਾਜ਼ ਰੱਖਦੀਆਂ ਸੀ ਪਰ ਬਾਅਦ ਵਿੱਚ ਸਦੀ ਦੇ ਸੁਪਰਸਟਾਰ ਅਮਿਤਾਭ ਬੱਚਨ ਦੀ ਆਵਾਜ਼ ਨੂੰ ਟਿਊਨ ਵਜੋਂ ਸੁਣਿਆ ਗਿਆ ਪਰ ਪਿਛਲੇ ਕਈ ਮਹੀਨਿਆਂ ਤੋਂ ਲੋਕ ਕੋਰੋਨਾ ਟਿਊਨ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ। ਹੁਣ ਕੰਪਨੀਆਂ ਨੇ ਅਮਿਤਾਭ ਬੱਚਨ ਦੀ ਆਵਾਜ਼ ਦੀ ਕੋਰੋਨਾ ਟਿਊਨ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋਨਵੇਂ ਵਿਵਾਦ ’ਚ ਫਸੀ ਕੰਗਨਾ ਰਨੌਤ, ਹੁਣ ਲੱਗਿਆ ਚੋਰੀ ਦਾ ਇਲਜ਼ਾਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget