ਪੜਚੋਲ ਕਰੋ

Aditya Roy Kapur: ਆਦਿਤਿਆ ਰਾਏ ਕਪੂਰ ਨਾਲ ਪਿਆਰ ਦੇ ਰੰਗ 'ਚ ਰੰਗੀ ਅਨੰਨਿਆ ਪਾਂਡੇ, 'ਕਪੂਰ' ਨਾਂਅ ਵਾਲੀ ਟੀ-ਸ਼ਰਟ 'ਚ ਨਜ਼ਰ ਆਈ

Ananya Panday Viral Video: ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਆਦਿਤਿਆ ਰਾਏ ਕਪੂਰ ਨਾਲ ਆਪਣੇ ਅਫੇਅਰ ਨੂੰ ਲੈ ਕੇ ਸੁਰਖੀਆਂ 'ਚ ਹੈ। ਡੇਟਿੰਗ ਦੀਆਂ ਖਬਰਾਂ ਵਿਚਕਾਰ ਹੁਣ ਅਦਾਕਾਰਾ ਨੇ ਕੁਝ ਅਜਿਹਾ ਕੀਤਾ ਹੈ

Ananya Panday Viral Video: ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਆਦਿਤਿਆ ਰਾਏ ਕਪੂਰ ਨਾਲ ਆਪਣੇ ਅਫੇਅਰ ਨੂੰ ਲੈ ਕੇ ਸੁਰਖੀਆਂ 'ਚ ਹੈ। ਡੇਟਿੰਗ ਦੀਆਂ ਖਬਰਾਂ ਵਿਚਕਾਰ ਹੁਣ ਅਦਾਕਾਰਾ ਨੇ ਕੁਝ ਅਜਿਹਾ ਕੀਤਾ ਹੈ ਜੋ ਹੁਣ ਚਰਚਾ ਦਾ ਵਿਸ਼ਾ ਬਣ ਗਿਆ ਹੈ।

'ਕਪੂਰ' ਨਾਮ ਵਾਲੀ ਟੀ-ਸ਼ਰਟ ਵਿੱਚ ਨਜ਼ਰ ਆਈ ਅਨੰਨਿਆ   

ਹਾਲ ਹੀ 'ਚ ਅਨੰਨਿਆ ਪਾਂਡੇ ਨੂੰ ਮੁੰਬਈ ਏਅਰਪੋਰਟ 'ਤੇ ਸਪਾਟ ਕੀਤਾ ਗਿਆ ਸੀ, ਜਿੱਥੇ ਉਹ ਪਿੰਕ ਆਊਟਫਿਟ 'ਚ ਨਜ਼ਰ ਆਈ ਸੀ। ਇਸ ਦੌਰਾਨ ਅਦਾਕਾਰਾ ਦੀ ਟੀ-ਸ਼ਰਟ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਇਹ ਸੁਰਖੀਆਂ 'ਚ ਰਹੀ। ਅਸਲ 'ਚ ਅਨੰਨਿਆ ਦੀ ਟੀ-ਸ਼ਰਟ 'ਤੇ 'ਕਪੂਰ' ਨਾਂ ਲਿਖਿਆ ਹੋਇਆ ਹੈ।

ਪ੍ਰਸ਼ੰਸਕਾਂ ਨੇ ਕੀਤੇ ਮਜ਼ੇਦਾਰ ਕਮੈਂਟਸ

ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਲੋਕਾਂ ਦਾ ਮੰਨਣਾ ਹੈ ਕਿ ਅਦਾਕਾਰਾ ਨੇ ਆਦਿਤਿਆ ਰਾਏ ਕਪੂਰ ਦੇ ਨਾਂ ਵਾਲੀ ਟੀ-ਸ਼ਰਟ ਪਾਈ ਹੋਈ ਹੈ। ਹੁਣ ਇਸ ਵੀਡੀਓ 'ਤੇ ਕਮੈਂਟਸ ਦੀ ਬਰਸਾਤ ਹੋ ਰਹੀ ਹੈ, ਜਿੱਥੇ ਯੂਜ਼ਰਸ ਮਜ਼ਾਕੀਆ ਟਿੱਪਣੀਆਂ ਕਰਕੇ ਅਨੰਨਿਆ ਪਾਂਡੇ ਦਾ ਆਨੰਦ ਲੈ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਮੱਥੇ 'ਤੇ ਆਦਿਤਿਆ ਦੇ ਨਾਂ ਦਾ ਟੈਟੂ ਬਣਵਾ ਲੈਣਾ ਚਾਹੀਦਾ ਸੀ। ਵੈਸੇ ਵੀ, ਅਨੰਨਿਆ ਨੂੰ ਕੰਮ ਹੀ ਕੀ ਆ?

 
 
 
 
 
View this post on Instagram
 
 
 
 
 
 
 
 
 
 
 

A post shared by Instant Bollywood (@instantbollywood)

ਤਾਂ ਇੱਕ ਹੋਰ ਯੂਜ਼ਰ ਨੇ ਕਿਹਾ ਕਿ ਉਸ ਲਈ ਆਦਿਤਿਆ ਦੀ ਦੁਲਹਨ ਬਣਨਾ ਜਲਦਬਾਜ਼ੀ ਹੈ। ਇਸ ਲਈ ਉਹ ਆਲੀਆ ਦੀ ਤਰ੍ਹਾਂ ਇਸ ਚੀਜ਼ ਨੂੰ ਫੋਰਸ ਕਰ ਰਹੀ ਹੈ।

ਦੱਸ ਦੇਈਏ ਕਿ ਇਨ੍ਹਾਂ ਦੋਹਾਂ ਸਿਤਾਰਿਆਂ ਨੂੰ ਕਈ ਵਾਰ ਇਕੱਠੇ ਦੇਖਿਆ ਜਾ ਚੁੱਕਾ ਹੈ ਪਰ ਦੋਹਾਂ ਨੇ ਹੁਣ ਤੱਕ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਨਹੀਂ ਕੀਤੀ ਹੈ। ਹਾਲਾਂਕਿ ਅਨੰਨਿਆ ਪਾਂਡੇ ਨੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਆਦਿਤਿਆ ਨਾਲ ਆਪਣੇ ਰਿਸ਼ਤੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕਰਨ ਜੌਹਰ ਦੇ ਚੈਟ ਸ਼ੋਅ 'ਕੌਫੀ ਵਿਦ ਕਰਨ' 'ਤੇ ਕੁਝ ਅਜਿਹੇ ਖੁਲਾਸੇ ਹੋਏ ਸਨ, ਜਿਸ ਨੇ ਉਨ੍ਹਾਂ ਦੇ ਰਿਸ਼ਤੇ 'ਤੇ ਮੋਹਰ ਲਗਾ ਦਿੱਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget