ਪੜਚੋਲ ਕਰੋ

Ananya-Aditya Dinner Date: ਆਦਿਤਿਆ ਰਾਏ ਕਪੂਰ ਨਾਲ ਡਿਨਰ ਡੇਟ 'ਤੇ ਪੁੱਜੀ ਅਨੰਨਿਆ ਪਾਂਡੇ, ਵੀਡੀਓ ਵੇਖ ਫੈਨਜ਼ ਬੋਲੇ- ਰਿਸ਼ਤਾ Confirm!

Ananya-Aditya Dinner Date: ਅਨੰਨਿਆ ਪਾਂਡੇ ਅਤੇ ਆਦਿਤਿਆ ਰਾਏ ਕਪੂਰ ਦੀ ਡੇਟਿੰਗ ਦੀਆਂ ਅਫਵਾਹਾਂ ਲੰਬੇ ਸਮੇਂ ਤੋਂ ਸੁਰਖੀਆਂ 'ਚ ਹਨ। ਦੋਵਾਂ ਨੂੰ ਅਕਸਰ ਕਈ ਈਵੈਂਟਸ 'ਚ ਇਕੱਠੇ ਦੇਖਿਆ ਜਾਂਦਾ ਸੀ।

Ananya-Aditya Dinner Date: ਅਨੰਨਿਆ ਪਾਂਡੇ ਅਤੇ ਆਦਿਤਿਆ ਰਾਏ ਕਪੂਰ ਦੀ ਡੇਟਿੰਗ ਦੀਆਂ ਅਫਵਾਹਾਂ ਲੰਬੇ ਸਮੇਂ ਤੋਂ ਸੁਰਖੀਆਂ 'ਚ ਹਨ। ਦੋਵਾਂ ਨੂੰ ਅਕਸਰ ਕਈ ਈਵੈਂਟਸ 'ਚ ਇਕੱਠੇ ਦੇਖਿਆ ਜਾਂਦਾ ਸੀ। ਹਾਲਾਂਕਿ ਦੋਵਾਂ ਨੇ ਆਪਣੇ ਰਿਸ਼ਤੇ ਬਾਰੇ ਕਦੇ ਕੁਝ ਨਹੀਂ ਕਿਹਾ ਹੈ। ਇਸ ਸਭ ਦੇ ਵਿਚਕਾਰ, ਸ਼ੁੱਕਰਵਾਰ ਰਾਤ ਨੂੰ ਇੱਕ ਵਾਰ ਫਿਰ ਅਫਵਾਹਾਂ ਵਾਲੇ ਜੋੜੇ ਨੂੰ ਮੁੰਬਈ ਵਿੱਚ ਡਿਨਰ ਡੇਟ 'ਤੇ ਦੇਖਿਆ ਗਿਆ। ਲਵ ਬਰਡਜ਼ ਦਾ ਹੱਥ ਫੜੇ ਹੋਏ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਸਾਫ ਕਿਹਾ ਜਾ ਸਕਦਾ ਹੈ ਕਿ ਦੋਵਾਂ ਵਿਚਾਲੇ ਜ਼ਰੂਰ ਕੁਝ ਚੱਲ ਰਿਹਾ ਹੈ।
 
ਡਿਨਰ ਡੇਟ 'ਤੇ ਇਕੱਠੇ ਨਜ਼ਰ ਆਏ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਅਨੰਨਿਆ ਅਤੇ ਆਦਿਤਿਆ ਨੂੰ ਮੁੰਬਈ ਦੇ ਇੱਕ ਰੈਸਟੋਰੈਂਟ 'ਚ ਆਪਣੇ ਕੁਝ ਦੋਸਤਾਂ ਨਾਲ ਗੱਲ ਕਰਦੇ ਦੇਖਿਆ ਜਾ ਸਕਦਾ ਹੈ। ਇਸ ਦੌਰਾਨ, ਅਫਵਾਹਾਂ ਵਾਲੇ ਜੋੜੇ ਨੂੰ ਕਾਲੇ ਰੰਗ ਦੇ ਪਹਿਰਾਵੇ ਵਿੱਚ ਵੀ ਦੇਖਿਆ ਜਾ ਸਕਦਾ ਹੈ। ਦਿਲਚਸਪ ਗੱਲ ਇਹ ਹੈ ਕਿ ਵਾਇਰਲ ਕਲਿੱਪ ਵਿੱਚ ਸਟੂਡੈਂਟ ਆਫ ਦਿ ਈਅਰ 2 ਸਟਾਰ ਕਿਸੇ ਨਾਲ ਗੱਲ ਕਰਦੇ ਹੋਈ ਨਜ਼ਰ ਆ ਰਹੀ ਹੈ, ਇਸ ਦੌਰਾਨ ਉਸਨੇ ਆਦਿਤਿਆ ਦਾ ਹੱਥ ਫੜਿਆ ਹੋਇਆ ਹੈ। ਇੰਨਾ ਹੀ ਨਹੀਂ ਅਦਾਕਾਰਾ ਨੇ ਆਦਿਤਿਆ ਦੇ ਮੋਢੇ 'ਤੇ ਵੀ ਸਿਰ ਰੱਖਿਆ ਹੋਇਆ ਇਸ ਵੀਡੀਓ ਨੇ ਹੁਣ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਦੋਵੇਂ ਸਿਤਾਰੇ ਯਕੀਨੀ ਤੌਰ 'ਤੇ ਡੇਟ ਕਰ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Instant Bollywood (@instantbollywood)

ਅਨੰਨਿਆ ਅਤੇ ਆਦਿਤਿਆ ਦੀ ਡੇਟਿੰਗ ਦੀਆਂ ਅਫਵਾਹਾਂ  

ਦੱਸ ਦੇਈਏ ਕਿ ਅਨੰਨਿਆ ਅਤੇ ਆਦਿਤਿਆ ਦੀ ਡੇਟਿੰਗ ਦੀਆਂ ਅਫਵਾਹਾਂ ਉਦੋਂ ਤੋਂ ਹੀ ਫੈਲਣ ਲੱਗੀਆਂ ਜਦੋਂ ਅਨੰਨਿਆ ਪਿਛਲੇ ਸਾਲ ਕੌਫੀ ਵਿਦ ਕਰਨ 7 ਵਿੱਚ ਆਈ ਸੀ। ਇਸ ਦੌਰਾਨ ਅਨੰਨਿਆ ਰਿਸ਼ਤਿਆਂ ਬਾਰੇ ਗੱਲ ਕਰ ਰਹੀ ਸੀ, ਜਦੋਂ ਕਰਨ ਜੌਹਰ ਨੇ ਸੰਕੇਤ ਦਿੱਤਾ ਸੀ ਕਿ ਅਭਿਨੇਤਰੀ ਅਤੇ ਆਦਿਤਿਆ ਇਕੱਠੇ ਹੋ ਸਕਦੇ ਹਨ। ਇਸ ਸਾਲ ਦੀ ਸ਼ੁਰੂਆਤ 'ਚ ਅਨੰਨਿਆ ਅਤੇ ਆਦਿਤਿਆ ਨੇ ਵੀ ਯੂਰਪ 'ਚ ਰੋਮਾਂਟਿਕ ਛੁੱਟੀਆਂ ਦਾ ਆਨੰਦ ਮਾਣਿਆ ਸੀ। ਇਸ ਤੋਂ ਪਹਿਲਾਂ ਅਨੰਨਿਆ ਅਤੇ ਆਦਿਤਿਆ ਨੇ ਮੈਡ੍ਰਿਡ ਵਿੱਚ ਆਰਕਟਿਕ ਮੌਨਕੀਜ਼ ਕੰਸਰਟ ਵਿੱਚ ਇਕੱਠੇ ਸ਼ਿਰਕਤ ਕੀਤੀ ਸੀ।

ਆਦਿਤਿਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਫਿਲਮ 'ਗੁਮਰਾਹ' 'ਚ ਨਜ਼ਰ ਆਏ ਸਨ। ਇਸ ਤੋਂ ਬਾਅਦ ਉਹ OTT 'ਤੇ ਵੈੱਬ ਸੀਰੀਜ਼ 'ਦਿ ਨਾਈਟ ਮੈਨੇਜਰ' 'ਚ ਵੀ ਨਜ਼ਰ ਆਏ। ਜਲਦ ਹੀ ਉਹ 'ਮੈਟਰੋ... ਇਨ ਡੇਜ਼' 'ਚ ਨਜ਼ਰ ਆਉਣਗੇ। ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਵੇਗੀ। ਅਨੰਨਿਆ ਪਾਂਡੇ ਆਖਰੀ ਵਾਰ ਆਯੁਸ਼ਮਾਨ ਖੁਰਾਨਾ ਨਾਲ 'ਡ੍ਰੀਮ ਗਰਲ 2' 'ਚ ਨਜ਼ਰ ਆਈ ਸੀ। ਇਹ ਫਿਲਮ ਸੁਪਰ-ਡੁਪਰ ਹਿੱਟ ਰਹੀ ਹੈ। ਅਦਾਕਾਰਾ ਦੇ ਕੋਲ ਕਈ ਪ੍ਰੋਜੈਕਟ ਹਨ। ਉਹ ਜਲਦ ਹੀ 'ਖੋ ਗਏ ਹਮ ਕਹਾਂ', 'ਕੰਟਰੋਲ' ਅਤੇ 'ਸ਼ੰਕਰਾ' ਵਰਗੀਆਂ ਫਿਲਮਾਂ 'ਚ ਨਜ਼ਰ ਆਵੇਗੀ।

 

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget