ਪੜਚੋਲ ਕਰੋ

ਬਿਗ ਬੌਸ 11 ਵਿੱਚ ਹੁਣ ਦੇਖੋ ਅੰਗੂਰੀ ਭਾਬੀ ਦੇ ਜਲਵੇ

ਅੱਜ ਤੋਂ ਟੀ.ਵੀ ਦਾ ਸਭ ਤੋਂ ਪਸੰਦੀਦਾ ਅਤੇ ਕੰਟਰੋਵਰਸ਼ੀਅਲ ਸ਼ੋਅ `ਬਿਗ-ਬੌਸ-11` ਸ਼ੁਰੂ ਹੋਣ ਵਾਲਾ ਹੈ। ਟੀ.ਵੀ `ਤੇ ਅੰਗੂਰੀ ਭਾਬੀ ਦੇ ਨਾਮ ਨਾਲ ਮਸ਼ਹੂਰ ਸ਼ਿਲਪਾ ਸ਼ਿੰਦੇ ਵੀ ਇਸ ਸ਼ੋਅ ਦਾ ਹਿੱਸਾ ਬਣਨ ਜਾ ਰਹੀ ਹੈ। ਉਨ੍ਹਾਂ ਦੇ ਫੈਨਜ਼ ਕਾਫੀ ਸਮੇਂ ਬਾਅਦ ਉਨ੍ਹਾਂ ਨੂੰ ਟੀ.ਵੀ `ਤੇ ਫਿਰ ਤੋਂ ਦੇਖ ਸਕਣਗੇੇ। `ਬਿਗ-ਬੌਸ` ਵਿੱਚ ਜਾਣ ਤੋਂ ਪਹਿਲਾਂ ਸ਼ਿਲਪਾ ਨੇ ਮੀਡੀਆ ਨਾਲ ਗੱਲ ਬਾਤ ਦੌਰਾਨ ਕਿਹਾ ਕਿ ” ਇਹ ਸ਼ੋਅ ਸ਼ੁਰੂ ਕਰਨ `ਤੇ ਮੈਂ ਬੇਹੱਦ ਐਕਸਾਈਟਿਡ ਹਾਂ ,ਪਰ ਇੱਕ ਗੱਲ ਸਾਫ ਕਰ ਦਵਾਂ ਕਿ ਮੈਂ `ਬਿਗ-ਬੌਸ` ਕਿਸੇ ਨੂੰ ਕੁੱਝ ਸਾਬਿਤ ਕਰਨ ਦੇ ਲਈ ਨਹੀਂ ਕਰ ਰਹੀ ਹਾਂ।ਮੈਨੂੰ ਟੀ.ਵੀ ਤੋਂ ਬਹੁਤ ਸਾਰੇ ਆਫਰਜ਼ ਆ ਰਹੇ ਸਨ ਪਰ ਮੈਂ ਉਨ੍ਹਾਂ ਨੂੰ ਕਰਨ ਤੋਂ ਮਨਾ ਕਰ ਦਿੱਤਾ ।`ਬਿਗ-ਬੌਸ` ਦੇ ਲਈ ਮੈਂ ਮਹਿਸੂਸ ਕੀਤਾ ਕਿ ਇਸ ਤੋਂ ਵੱਡਾ ਕੋਈ ਹੋਰ ਸ਼ੋਅ ਨਹੀਂ ਹੈ ਇਸ ਲਈ ਮੈਂ ਇਸ ਨੂੰ ਕਰਨ ਦੇ ਲਈ ਹਾਮੀ ਭਰ ਦਿੱਤੀ। ਸ਼ਿਲਪਾ ਨੂੰ `ਬਿਗ-ਬੌਸ` ਦੇ ਘਰ ਵਿੱਚ ਕੰਮ ਕਰਨ ਵਿੱਚ ਕੋਈ ਦਿੱਕਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ” ਮੈਂ ਘਰ ਵਿੱਚ ਆਪਣੀ ਨੌਕਰਾਣੀ ਤੋਂ ਵੀ ਵੱਧ ਕੰਮ ਕਰਦੀ ਹਾਂ ।ਇਸ ਤਰ੍ਹਾਂ ਮੈਂ `ਬਿਗ-ਬੌਸ` ਦੇ ਘਰ ਵਿੱਚ ਵੀ ਕੰਮ ਕਰਨ ਨੂੰ ਤਿਆਰ ਹਾਂ ਪਰ ਘਰ ਦੇ ਅੰਦਰ ਮੈਂ ਕਿਸੇ ਦੇ ਨਾਲ ਆਪਣਾ ਬੈਡ ਸ਼ੇਅਰ ਨਹੀਂ ਕਰਾਂਗੀ ਜੇਕਰ ਕੋਈ ਘਰ ਵਿੱਚ ਮੇਰੇ ਨਾਲ ਬਿਨ੍ਹਾਂ ਕੋਈ ਗੱਲ `ਤੇ ਲੜਨ ਦੀ ਕੋਸ਼ਿਸ਼ ਕਰੇਗਾ ਤਾਂ ਮੈਂ ਚੁੱਪ ਨਹੀਂ ਰਹਾਂਗੀ। ਮੈਂ ਉਸਦਾ ਜਵਾਬ ਦੇਵਾਂਗੀ। ਕੋਈ ਦੋ ਲੋਕ ਲੜ ਰਹੇ ਹੋਣਗੇ ਤਾਂ ਮੈਂ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਾਂਗੀ ਨਾ ਕਿ ਦੂਰ ਤੋਂ ਲੜਾਈ ਦਾ ਮਜ਼ਾ ਲਵਾਂਗੀ”। ਸ਼ਿਲਪਾ ਸ਼ਿੰਦੇ ਸਲਮਾਨ ਖਾਨ ਦੇ ਨਾਲ ਮਿਲਣ ਲਈ ਬਹੁਤ ਐਕਸਾਈਟਿਡ ਹੈ ਅਤੇ ਨਰਵਸ ਵੀ। ਉਨ੍ਹਾਂ ਨੇ ਇੱਕ ਮਜ਼ੇਦਾਰ ਗੱਲ ਸ਼ੇਅਰ ਕਰਦੇ ਹੋਏ ਕਿਹਾ `ਜਦੋਂ ਮੈਂ ਭਾਬੀ ਜੀ ਘਰ ਪਰ ਹੈਂ` ਦੇ ਵਿਵਾਦ ਦਾ ਸਾਹਮਣਾ ਕਰ ਰਹੀ ਸੀ ਤਾਂ ਕਈ ਲੋਕਾਂ ਨੇ ਮੈਨੂੰ ਸਲਮਾਨ ਦੀ ਮਦਦ ਲੈਣ ਨੂੰ ਕਿਹਾ ਸੀ ਪਰ ਮੈਂ ਸੋਚਿਆ ਇਨ੍ਹੇ ਛੋਟੇ ਮਸਲੇ ਲਈ ਉਨ੍ਹਾਂ ਨੂੰ ਪਰੇਸ਼ਾਨ ਕਰਨਾ ਠੀਕ ਨਹੀਂ ਹੋਵੇਗਾ।

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget