ਪੜਚੋਲ ਕਰੋ

ਏ.ਟੀ.ਐਮ. ਦੀ ਲਾਈਨ 'ਚ ਲੱਗੇ ਅਨਿਲ ਕਪੂਰ

ਮੁੰਬਈ: ਨੋਟਬੰਦੀ ਤੋਂ ਬਾਅਦ ਹਰ ਕਿਸੇ ਨੂੰ ਕੈਸ਼ ਦੀ ਲੋੜ ਪੈ ਰਹੀ ਹੈ। ਇਨ੍ਹਾਂ 'ਚ ਅਨਿਲ ਕਪੂਰ ਵੀ ਸ਼ਾਮਲ ਹਨ ਜੋ ਏ.ਟੀ.ਐਮ. ਦੀ ਲਾਈਨ ਵਿੱਚ ਲੱਗੇ ਨਜ਼ਰ ਆਏ। ਦੋ ਕੁੜੀਆਂ ਦੇ ਪਿੱਛੇ ਖੜ੍ਹੇ ਇਸ ਤਸਵੀਰ ਵਿੱਚ ਅਨਿਲ ਕਪੂਰ ਹੀ ਹਨ ਜਿਹੜੇ ਸੈਲਫੀ ਖਿੱਚਵਾ ਰਹੇ ਹਨ। ਇਨ੍ਹਾਂ ਕੁੜੀਆਂ ਨੇ ਹੀ ਇਹ ਤਸਵੀਰ ਟਵੀਟ ਕੀਤੀ। ਉਨ੍ਹਾਂ ਲਿਖਿਆ, "ਨੋਟਬੰਦੀ ਦਾ ਫਾਇਦਾ ਅਨਿਲ ਕਪੂਰ ਨੂੰ ਮਿਲਣ ਦਾ ਮੌਕਾ ਮਿਲਿਆ। ਅਨਿਲ ਕਪੂਰ ਨੇ ਵੀ ਵਾਪਸ ਉਨ੍ਹਾਂ ਨੂੰ ਜਵਾਬ ਦਿੱਤਾ ਤੇ ਲਿਖਿਆ ਕਿ ਮਿਲ ਕੇ ਬੇਹੱਦ ਚੰਗਾ ਲੱਗਿਆ। ਅਨਿਲ ਕਪੂਰ ਤੋਂ ਇਲਾਵਾ ਕਈ ਹੋਰ ਟੀ.ਵੀ. ਕਲਾਕਾਰ ਵੀ ਏ.ਟੀ.ਐਮ. ਦੇ ਬਾਹਰ ਸਪੌਟ ਕੀਤੇ ਜਾ ਚੁੱਕੇ ਹਨ। ਹਾਲ ਹੀ ਵਿੱਚ ਵਿਦਿਆ ਬਾਲਨ ਨੇ ਦੱਸਿਆ ਕਿ ਉਨ੍ਹਾਂ ਨੂੰ ਨੋਟਾਂ ਲਈ ਲਾਈਨ ਵਿੱਚ ਨਹੀਂ ਲੱਗਣਾ ਪਿਆ ਹੈ।

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

Embed widget