ਪੜਚੋਲ ਕਰੋ

ਅਨਿਲ ਦੀ ਸਲਮਾਨ ਨੂੰ ਗੁਜ਼ਾਰਿਸ਼, ਮੇਰੇ ਪੁੱਤ ਨੂੰ ਲਾ ਧੱਕਾ

ਮੁੰਬਈ: ਅਨਿਲ ਕਪੂਰ ਤੇ ਸਲਮਾਨ ਖਾਨ ਬੇਹੱਦ ਚੰਗੇ ਦੋਸਤ ਹਨ। ਪਹਿਲਾਂ ਸਲਮਾਨ ਨੇ ਸੋਨਮ ਦੀ ਸਪੋਰਟ ਕੀਤੀ ਤੇ ਹੁਣ ਸਮਾਂ ਹੈ ਹਰਸ਼ਵਰਧਨ ਨੂੰ ਧੱਕਾ ਲਾਉਣ ਦਾ। ਜੀ ਹਾਂ, ਖਬਰ ਹੈ ਕਿ ਅਨਿਲ ਕਪੂਰ ਨੇ ਦੋਸਤ ਸਲਮਾਨ ਨੂੰ ਹਰਸ਼ ਲਈ ਗੁਜ਼ਾਰਿਸ਼ ਕੀਤੀ ਹੈ। ਅਨਿਲ ਆਪਣੇ ਬੇਟੇ ਦੀਆਂ ਸਮਾਰਟ ਚੌਇਸਿਸ ਤੋਂ ਤੰਗ ਹਨ ਜਿਸ ਕਰਕੇ ਸਲਮਾਨ ਦੀ ਮਦਦ ਚਾਹੁੰਦੇ ਹਨ। ਕਰੀਬੀ ਸੂਤਰ ਨੇ ਦੱਸਿਆ, 'ਮਿਰਜ਼ਿਆ' ਦੀ ਫਲੌਪ ਤੋਂ ਬਾਅਦ ਅਨਿਲ ਹਰਸ਼ਵਰਧਨ ਲਈ ਪ੍ਰੇਸ਼ਾਨ ਹਨ। ਹਰਸ਼ ਦੀ ਅਗਲੀ ਫਿਲਮ 'ਭਾਵੇਸ਼ ਜੋਸ਼ੀ' ਵੀ ਆਫਬੀਟ ਹੈ। ਅਨਿਲ ਚਾਹੁੰਦੇ ਹਨ ਕਿ ਹਰਸ਼ ਕੋਈ ਮਸਾਲਾ ਐਂਟਰਟੇਨਰ ਕਰੇ। ਸੁਣਿਆ ਹੈ ਕਿ ਸਲਮਾਨ ਨੇ ਅਨਿਲ ਦੀ ਗੱਲ ਮੰਨ ਲਈ ਹੈ। ਇਸ ਬਾਰੇ ਉਨ੍ਹਾਂ ਨੇ ਹਰਸ਼ ਨਾਲ ਵੀ ਗੱਲ ਕੀਤੀ ਹੈ। ਵੇਖਦੇ ਹਾਂ ਕਿ ਸਲਮਾਨ ਦੀ ਇਸ ਗੱਲਬਾਤ ਦਾ ਕੀ ਨਤੀਜਾ ਨਿਕਲਦਾ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget