ਪੜਚੋਲ ਕਰੋ

ਇਸ਼ਕ ਦੇ ਚਰਚੇ ਮਗਰੋਂ ਹੁਣ ਅਨੂਪ ਜਲੋਟਾ ਕਰਨਗੇ ਜਸਲੀਨ ਦਾ ਕੰਨਿਆਦਾਨ

ਜਸਲੀਨ ਨੇ ਦੱਸਿਆ ਕਿ "ਕਰੀਬ ਦੋ ਹਫ਼ਤੇ ਪਹਿਲਾਂ ਜਲੋਟਾ ਜੀ ਨੇ ਉਸ ਲੜਕੇ ਨਾਲ ਜਾਣੂ ਕਰਵਾਇਆ ਸੀ। ਸਾਡੇ ਦੋਵਾਂ 'ਚ ਖੂਬ ਗੱਲਬਾਤ ਹੁੰਦੀ ਹੈ ਤੇ ਸਾਨੂੰ ਇੱਕ ਦੂਜੇ ਨੂੰ ਖੂਬ ਜਾਣਨ ਦਾ ਮੌਕਾ ਮਿਲ ਰਿਹਾ ਹੈ।

ਮੁੰਬਈ: ਬਿੱਗ-ਬੌਸ 12 ਦਾ ਹਿੱਸਾ ਰਹੇ ਭਜਨ ਸਮਰਾਟ ਕਹੇ ਜਾਣ ਵਾਲੇ ਅਨੂਪ ਜਲੋਟਾ ਤੇ ਉਨ੍ਹਾਂ ਦੀ ਸ਼ਾਗਿਰਦ ਤੇ ਗਾਇਕਾ ਜਸਲੀਨ ਮਥਾਰੂ ਵਿਚਾਲੇ ਇਸ਼ਕ ਦੀ ਚਰਚਾ ਕਾਰਨ ਸ਼ੋਅ ਕਾਫੀ ਸੁਰਖ਼ੀਆਂ 'ਚ ਰਿਹਾ ਸੀ। ਸ਼ੋਅ ਤੋਂ ਬਾਹਰ ਆਉਣ 'ਤੇ ਦੋਵਾਂ ਨੇ ਇਸ ਰਿਸ਼ਤੇ ਨੂੰ ਬੇਬੁਨਿਆਦ ਤੇ ਗਲਤ ਠਹਿਰਾਉਣ ਦੀ ਪੂਰੀ ਵਾਹ ਲਾਈ ਸੀ ਪਰ ਅਨੂਪ ਜਲੋਟਾ ਹੁਣ ਜਸਲੀਨ ਮਥਾਰੂ ਲਈ ਮੈਚਮੇਕਰ ਬਣ ਗਏ ਹਨ।

ਏਬੀਪੀ ਨਿਊਜ਼ ਨਾਲ ਗੱਲ ਕਰਦਿਆਂ ਅਨੂਪ ਜਲੋਟਾ ਤੇ ਜਸਲੀਨ ਮਥਾਰੂ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। ਜਸਲੀਨ ਜਿਸ ਲੜਕੇ ਨਾਲ ਵਿਆਹ ਲਈ ਗੱਲਬਾਤ ਕਰ ਰਹੀ ਹੈ, ਉਹ ਭੋਪਾਲ ਦਾ ਰਹਿਣ ਵਾਲਾ ਹੈ ਤੇ ਪੇਸ਼ੇ ਵਜੋਂ ਕਾਸਮੈਟਿਕ ਡਾਕਟਰ ਹੈ।

ਜਸਲੀਨ ਨੇ ਦੱਸਿਆ ਕਿ "ਕਰੀਬ ਦੋ ਹਫ਼ਤੇ ਪਹਿਲਾਂ ਜਲੋਟਾ ਜੀ ਨੇ ਉਸ ਲੜਕੇ ਨਾਲ ਜਾਣੂ ਕਰਵਾਇਆ ਸੀ। ਸਾਡੇ ਦੋਵਾਂ 'ਚ ਖੂਬ ਗੱਲਬਾਤ ਹੁੰਦੀ ਹੈ ਤੇ ਸਾਨੂੰ ਇੱਕ ਦੂਜੇ ਨੂੰ ਖੂਬ ਜਾਣਨ ਦਾ ਮੌਕਾ ਮਿਲ ਰਿਹਾ ਹੈ। ਲੌਕਡਾਊਨ ਕਾਰਨ ਅਸੀਂ ਮਿਲ ਨਹੀਂ ਪਾ ਰਹੇ। ਲੌਕਡਾਊਨ ਖੁੱਲ੍ਹਣ ਤੋਂ ਬਾਅਦ ਅਸੀਂ ਮਿਲਾਂਗੇ ਤੇ ਸਭ ਕੁਝ ਠੀਕ ਰਿਹਾ ਤਾਂ ਅਸੀਂ ਵਿਆਹ ਕਰਾਵਾਂਗੇ।"

ਜਸਲੀਨ ਨੇ ਲੜਕੇ ਦਾ ਨਾਂ ਨਹੀਂ ਦੱਸਿਆ ਪਰ ਇਹ ਜ਼ਰੂਰ ਦੱਸਿਆ ਕਿ ਪਿਛਲੇ ਸਾਲ ਲੜਕੇ ਦਾ ਵਿਆਹ ਹੋਇਆ ਸੀ ਤੇ ਫਿਲਹਾਲ ਤਲਾਕ ਪ੍ਰਕਿਰਿਆ ਚੱਲ ਰਹੀ ਹੈ। ਪੁੱਛੇ ਜਾਣ 'ਤੇ ਜਸਲੀਨ ਨੇ ਦੱਸਿਆ ਕਿ ਲੜਕੇ ਨੇ ਕਦੇ ਵੀ ਉਸ ਤੋਂ ਅਨੂਪ ਜਲੋਟਾ ਤੇ ਉਸ ਦੇ ਇਸ਼ਕ ਦੀ ਚਰਚਾ ਬਾਰੇ ਕੋਈ ਸਵਾਲ ਨਹੀਂ ਪੁੱਛਿਆ। ਉਸ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਸਾਡਾ ਰਿਸ਼ਤਾ ਗੁਰੂ ਸ਼ਾਗਿਰਦ ਦਾ ਹੈ।

ਓਧਰ ਅਨੂਪ ਜਲੋਟਾ ਦਾ ਕਹਿਣਾ ਕਿ ਉਹ ਲੜਕੇ ਦੇ ਪਰਿਵਾਰ ਨੂੰ 5-6 ਸਾਲ ਤੋਂ ਜਾਣਦੇ ਹਨ। ਲੜਕਾ ਚੰਗੇ ਘਰ ਦਾ ਹੈ। ਉਨ੍ਹਾਂ ਕਿਹਾ ਕਿ ਮੈਂ ਬਿਗਬੌਸ 'ਚੋਂ ਬਾਹਰ ਆਉਂਦਿਆਂ ਹੀ ਕਿਹਾ ਸੀ ਕਿ ਮੈਂ ਜਸਲੀਨ ਦਾ ਕੰਨਿਆ ਦਾਨ ਕਰਾਂਗਾ।

ਇਹ ਵੀ ਪੜ੍ਹੋ: ਮੋਦੀ ਸਰਕਾਰ ਨੂੰ ਆਇਆ ਖੇਤੀ ਸੁਧਾਰਾਂ ਦਾ ਖਿਆਲ, ਨਵੇਂ ਕਾਨੂੰਨ ਬਣਾਉਣ ਦੀ ਤਿਆਰੀ

ਅਨੂਪ ਜਲੋਟਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਜਸਲੀਨ ਲਈ ਕੈਨੇਡਾ ਦਾ ਮੁੰਡਾ ਦੇਖਿਆ ਸੀ ਪਰ ਉਸ ਦੀ ਸ਼ਰਤ ਸੀ ਕਿ ਵਿਆਹ ਤੋਂ ਬਾਅਦ ਜਸਲੀਨ ਕੈਨੇਡਾ ਸੈੱਟ ਹੋਵੇ ਪਰ ਕਰੀਅਰ ਛੱਡ ਕੇ ਕਿਸੇ ਹੋਰ ਦੇਸ਼ ਵੱਸਣ ਦਾ ਜਸਲੀਨ ਦਾ ਇਰਾਦਾ ਨਹੀਂ ਸੀ ਜਿਸ ਕਾਰਨ ਗੱਲ ਅੱਗੇ ਨਹੀਂ ਵਧ ਸਕੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਇਸ਼ਕ ਦੇ ਚਰਚੇ ਮਗਰੋਂ ਹੁਣ ਅਨੂਪ ਜਲੋਟਾ ਕਰਨਗੇ ਜਸਲੀਨ ਦਾ ਕੰਨਿਆਦਾਨ
 
ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Embed widget