ਪੜਚੋਲ ਕਰੋ

ਸੋਸ਼ਲ ਮੀਡੀਆ ’ਤੇਜ਼ੀ ਨਾਲ ਵਾਇਰਲ ਹੋ ਰਿਹਾ ਇਹ ਇਸ਼ਤਿਹਾਰ, ਵੇਖ ਕੇ ਅੱਥਰੂ ਨਹੀਂ ਰੋਕ ਸਕੋਗੇ

ਇਸ ਵੀਡੀਓ ਦੀ ਸ਼ੁਰੂਆਤ ਪੂਜਾ ਦੀ ਆਪਣੀ ਇੱਕ ਸਹੇਲੀ ਨਾਲ ਗੱਲਬਾਤ ਤੋਂ ਹੁੰਦੀ ਹੈ। ਦੋਵੇਂ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਗਈ ਸਹੇਲੀ ਦੇ ਪਿਤਾ ਦੀ ਨੌਕਰੀ ਬਾਰੇ ਗੱਲ ਕਰਦੀਆਂ ਹਨ।

ਮੁੰਬਈ: ਜ਼ੀਰੋ’ ਤੇ ‘ਸ਼ੁੱਭ ਮੰਗਲ ਸਾਵਧਾਨ’ ਜਿਹੀਆਂ ਫ਼ਿਲਮਾਂ ’ਚ ਕੰਮ ਕਰ ਚੁੱਕੀ ਅਦਾਕਾਰਾ ਅੰਸ਼ੁਲ (Anshul Chauhan) ਅੱਜ-ਕੱਲ੍ਹ ਆਪਣੀ ਵੈੱਬ ਸੀਰੀਜ਼ ‘ਬਿੱਛੂ ਕਾ ਖੇਲ’ ਕਾਰਨ ਚਰਚਾ ’ਚ ਹੈ। ਇਸ ਲੜੀ ਵਿੱਚ ਉਨ੍ਹਾਂ ਨਾਲ ਦਿਵਯੇਂਦੂ ਸ਼ਰਮਾ ਹਨ। ਅੰਸ਼ੁਲ ਇਸ ਲੜੀ ਦੇ ਨਾਲ ਇੱਕ ਇਸ਼ਤਿਹਾਰ ਨੂੰ ਲੈ ਕੇ ਵੀ ਚਰਚਾ ਦਾ ਕੇਂਦਰ ਬਣੀ ਹੋਈ ਹੈ। ਇਹ ਇਸ਼ਤਿਹਾਰ ਲੋਕਾਂ ਵਿੱਚ ਕੋਰੋਨਾ ਦੇ ਹਾਲਾਤ ਤੇ ਬੇਰੁਜ਼ਗਾਰੀ ਵਿਚਾਲੇ ਇਨਸਾਨੀਅਤ ਦੀ ਝਲਕ ਵਿਖਾਉਂਦਾ ਹੈ। ਇਸ ਇਸ਼ਤਿਹਾਰ ਅੰਸ਼ੁਲ ਨੇ ਪੂਜਾ ਦੀਦੀ ਦਾ ਕਿਰਦਾਰ ਨਿਭਾਈ ਹੈ, ਜੋ ਚੰਡੀਗੜ੍ਹ ’ਚ ਇੱਕ ਮਿਲਕ-ਸੈਂਟਰ ਭਾਵ ਦੁੱਧ ਤੋਂ ਬਣੇ ਉਤਪਾਦ ਤੇ ਮਿਠਾਈਆਂ ਦੀ ਦੁਕਾਨ ਚਲਾਉਂਦੀ ਹੈ। ਇਸ ਵੀਡੀਓ ਦੀ ਸ਼ੁਰੂਆਤ ਪੂਜਾ ਦੀ ਆਪਣੀ ਇੱਕ ਸਹੇਲੀ ਨਾਲ ਗੱਲਬਾਤ ਤੋਂ ਹੁੰਦੀ ਹੈ। ਦੋਵੇਂ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਗਈ ਸਹੇਲੀ ਦੇ ਪਿਤਾ ਦੀ ਨੌਕਰੀ ਬਾਰੇ ਗੱਲ ਕਰਦੀਆਂ ਹਨ। ਫਿਰ ਉਹ ਅਖ਼ਬਾਰ ਦੀ ਇੱਕ ਖ਼ਬਰ ਵੇਖਦੀਆਂ ਹਨ,  ਜਿਸ ਵਿੱਚ ਕੋਰੋਨਾ ਵਾਇਰਸ ਕਾਰਨ ਲੋਕਾਂ ਦੀਆਂ ਨੌਕਰੀਆਂ ਚਲੇ ਜਾਣ ਬਾਰੇ ਦੱਸਿਆ ਗਿਆ ਹੈ। ਫਿਰ ਪੂਜਾ ਫ਼ੇਸਬੁੱਕ ਉੱਤੇ ਆਪਣੀ ਦੁਕਾਨ ਵਿੱਚ ਇੱਕ ਖ਼ਾਲੀ ਆਸਾਮੀ ਲਈ ਪੋਸਟ ਕਰਦੀ ਹੈ। ਇਸ ’ਤੇ ਉਸ ਦਾ ਛੋਟਾ ਭਰਾ ਇਤਰਾਜ਼ ਕਰਦਾ ਹੈ ਕਿਉਂਕਿ ਪਹਿਲਾਂ ਹੀ ਨਿੱਕੀ ਜਿਹੀ ਦੁਕਾਨ ’ਚ ਤਿੰਨ ਵਰਕਰ ਹਨ, ਜੋ ਜ਼ਿਆਦਾ ਹਨ। ਅਜਿਹੀ ਹਾਲਤ ’ਚ ਵੇਕੈਂਸੀ ਕੱਢਣਾ ਠੀਕ ਨਹੀਂ ਹੈ। ਫ਼ੇਸਬੁੱਕ ਦੀ ਪੋਸਟ ਵੇਖ ਕੇ ਬਹੁਤ ਸਾਰੇ ਲੋਕ ਉੱਥੇ ਆਉਂਦੇ ਹਨ, ਪੂਜਾ ਉਨ੍ਹਾਂ ਸਾਰਿਆਂ ਨੂੰ ਨੌਕਰੀ ਉੱਤੇ ਰੱਖ ਲੈਂਦੀ ਹੈ ਪਰ ਉਨ੍ਹਾਂ ਲਈ ਉੱਥੇ ਕੰਮ ਕੋਈ ਹੈ ਨਹੀਂ। ਵਿਕਰੀ ਜ਼ਿਆਦਾ ਨਹੀਂ ਹੁੰਦੀ।
ਇੱਕ ਦਿਨ ਅਚਾਨਕ ਪੂਜਾ ਘਰੋਂ ਨਿੱਕਲਦੀ ਹੈ ਤੇ ਲੋਕ ਉਸ ਦਾ ਸੁਆਗਤ ਕਰਦੇ ਹਨ। ਪਰ ਉਸ ਨੂੰ ਸਮਝ ਨਹੀਂ ਆਉਂਦਾ। ਜਦੋਂ ਉਹ ਦੁਕਾਨ ’ਤੇ ਪੁੱਜਦੀ ਹੈ, ਤਾਂ ਲੋਕਾਂ ਦੀ ਭੀੜ ਵੇਖ ਕੇ ਘਬਰਾ ਜਾਂਦੀ ਹੈ। ਉਹ ਜਦੋਂ ਭੀੜ ਦੇ ਵਿਚਕਾਰ ਪੁੱਜਦੀ ਹੈ, ਤਾਂ ਲੋਕ ਉਸ ਲਈ ਤਾੜੀਆਂ ਮਾਰਦੇ ਹਨ ਤੇ ਸੈਲਿਊਟ ਕਰਦੇ ਹਨ। ਫਿਰ ਪੂਜਾ ਦਾ ਇੱਕ ਵਰਕਰ ਫ਼ੇਸਬੁੱਕ ਉੱਤੇ ਪੋਸਟ ਕੀਤੀ ਵੀਡੀਓ ਵਿਖਾਉਂਦਾ ਹੈ; ਜਿਸ ਵਿੱਚ ਪੂਜਾ ਦੇ ਵਰਕਰ ਹੀ ਲੋਕਾਂ ਨੂੰ ਆਪਣਾ ਹਾਲ ਸੁਣਾਉਂਦੇ ਹਨ ਤੇ ਪੂਜਾ ਮਿਲਕ ਸੈਂਟਰ ਤੋਂ ਸਾਮਾਨ ਖ਼ਰੀਦਣ ਲਈ ਆਖਦੇ ਹਨ। ਇਹ ਵੇਖ ਕੇ ਪੂਜਾ ਕਾਫ਼ੀ ਜਜ਼ਬਾਤੀ ਹੋ ਜਾਂਦੀ ਹੈ ਤੇ ਆਪਣੇ ਸਾਥੀਆਂ ਨਾਲ ਦੁਕਾਨ ਦੇ ਕੰਮ ਵਿੱਚ ਜੁਟ ਜਾਂਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget