ਪੜਚੋਲ ਕਰੋ

Anupam Kher: ਅਨੁਪਮ ਖੇਰ ਦਾ ਝਲਕਿਆ ਦਰਦ, ਪੋਸਟ ਸਾਂਝੀ ਕਰ ਬੋਲੇ- 'ਇੱਜ਼ਤ ਇੱਕ ਮਹਿੰਗਾ ਤੋਹਫਾ, ਇਸਦੀ ਉਮੀਦ ਸਸਤੇ ਲੋਕਾਂ ਤੋਂ ਨਾ ਕਰੋ'

ਫਿਲਮਫੇਅਰ ਦੇ ਜੇਤੂਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਐਵਾਰਡ ਫੰਕਸ਼ਨ ਵਿੱਚ ਕਸ਼ਮੀਰ ਫਾਈਲਜ਼ ਨੂੰ ਕਿਸੇ ਵੀ ਸ਼੍ਰੇਣੀ ਵਿੱਚ ਐਵਾਰਡ ਨਹੀਂ ਮਿਲਿਆ। ਜਿਸ ਤੋਂ ਬਾਅਦ ਅਨੁਪਮ ਖੇਰ ਕਾਫੀ ਦੁੱਖੀ ਹਨ। ਅਜਿਹੇ 'ਚ ਉਨ੍ਹਾਂ ਨੇ ਇੱਕ ਕ੍ਰਿਪਟਿਕ ਨੋਟ ...

Anupam Kher Reaction Filmfare Award: ਫਿਲਮਫੇਅਰ ਦੇ ਜੇਤੂਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਐਵਾਰਡ ਫੰਕਸ਼ਨ ਵਿੱਚ ਕਸ਼ਮੀਰ ਫਾਈਲਜ਼ ਨੂੰ ਕਿਸੇ ਵੀ ਸ਼੍ਰੇਣੀ ਵਿੱਚ ਐਵਾਰਡ ਨਹੀਂ ਮਿਲਿਆ। ਜਿਸ ਤੋਂ ਬਾਅਦ ਅਨੁਪਮ ਖੇਰ ਕਾਫੀ ਦੁੱਖੀ ਹਨ। ਅਜਿਹੇ 'ਚ ਉਨ੍ਹਾਂ ਨੇ ਇੱਕ ਕ੍ਰਿਪਟਿਕ ਨੋਟ ਸ਼ੇਅਰ ਕੀਤਾ ਹੈ। ਹਾਲਾਂਕਿ ਇਸ ਫਿਲਮ ਨੂੰ ਵੱਖ-ਵੱਖ ਸ਼੍ਰੇਣੀਆਂ 'ਚ ਨਾਮਜ਼ਦ ਕੀਤਾ ਗਿਆ ਸੀ ਪਰ ਇਹ ਫਿਲਮ ਇਕ ਵੀ ਐਵਾਰਡ ਨਹੀਂ ਜਿੱਤ ਸਕੀ। ਅਨੁਪਮ ਖੇਰ ਨੂੰ ਇਸ ਫਿਲਮ ਲਈ ਸਰਵੋਤਮ ਅਦਾਕਾਰ ਦੀ ਮੁੱਖ ਭੂਮਿਕਾ ਲਈ ਨਾਮਜ਼ਦ ਕੀਤਾ ਗਿਆ ਸੀ, ਪਰ ਇਹ ਪੁਰਸਕਾਰ ਰਾਜਕੁਮਾਰ ਰਾਓ ਨੂੰ ਵਧਾਈ ਦੋ ਲਈ ਦੇ ਦਿੱਤਾ ਗਿਆ। ਜਿਸ ਤੋਂ ਬਾਅਦ ਅਨੁਪਮ ਖੇਰ ਕਾਫੀ ਦੁੱਖੀ ਹਨ।

ਸਸਤੇ ਲੋਕਾਂ ਤੋਂ ਇੱਜ਼ਤ ਦੀ ਉਮੀਦ ਨਾ ਰੱਖੋ- ਅਨੁਪਮ ਖੇਰ...

ਟਵਿੱਟਰ ਅਤੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਅਨੁਪਮ ਖੇਰ ਨੇ ਲਿਖਿਆ, 'ਇੱਜ਼ਤ ਇੱਕ ਮਹਿੰਗਾ ਤੋਹਫਾ ਹੈ, ਇਸਦੀ ਆਸ ਸਸਤੇ ਲੋਕਾਂ ਤੋਂ ਨਾ ਰੱਖੋ।' ਇਸ ਪੋਸਟ ਦੇ ਨਾਲ ਉਨ੍ਹਾਂ ਨੇ #TheKashmirFiles ਹੈਸ਼ਟੈਗ ਨਾਲ ਲਿਖਿਆ...

View this post on Instagram
 
A post shared by Anupam Kher (@anupampkher)

ਗਾਇਕ ਸ਼ਿਵਾਂਗ ਉਪਾਧਿਆਏ ਨੇ ਇਸ ਪੋਸਟ 'ਤੇ ਟਵੀਟ ਕੀਤਾ, 'ਬਾਕਸ ਆਫਿਸ 'ਤੇ ਲੋਕਾਂ ਤੋਂ ਮਿਲੀ ਤਾਰੀਫ ਅਤੇ ਪਿਆਰ ਤੋਂ ਵੱਡਾ ਕੋਈ ਪੁਰਸਕਾਰ ਨਹੀਂ ਹੈ।' ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, 'ਦਿ ਕਸ਼ਮੀਰ ਫਾਈਲਜ਼ ਨੂੰ ਲੋਕਾਂ ਨੇ ਜੋ ਪਿਆਰ ਦਿੱਤਾ ਹੈ, ਉਸ ਦੇ ਮੁਕਾਬਲੇ ਕਿਸੇ ਵੀ ਪੁਰਸਕਾਰ ਦਾ ਸਨਮਾਨ ਨਹੀਂ ਹੈ।' ਇਕ ਹੋਰ ਨੇ ਲਿਖਿਆ, 'ਅਗਨੀਹੋਤਰੀ ਨੂੰ ਮਨਾ ਕੀਤਾ ਸੀ ਖੇਰ ਸਾਹਬ!'

ਵਿਵੇਕ ਅਗਨੀਹੋਤਰੀ ਨੇ ਐਵਾਰਡ ਸ਼ੋਅ 'ਚ ਸ਼ਾਮਲ ਹੋਣ ਤੋਂ ਕੀਤਾ ਸੀ ਇਨਕਾਰ...

ਵਿਵੇਕ ਅਗਨੀਹੋਤਰੀ ਨੇ ਫਿਲਮਫੇਅਰ ਅਵਾਰਡ ਸ਼ੋਅ ਤੋਂ ਇਕ ਦਿਨ ਪਹਿਲਾਂ ਸਮਾਰੋਹ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਦਿ ਕਸ਼ਮੀਰ ਫਾਈਲਜ਼ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ 7 ਵੱਖ-ਵੱਖ ਸ਼੍ਰੇਣੀਆਂ ਵਿੱਚ ਦਿ ਕਸ਼ਮੀਰ ਫਾਈਲਜ਼ ਨੂੰ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਵੀ ਐਵਾਰਡ ਸ਼ੋਅ ਵਿੱਚ ਸ਼ਾਮਲ ਨਹੀਂ ਹੋਏ। ਹਾਲ ਹੀ 'ਚ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਨੋਟ ਲਿਖ ਕੇ ਫਿਲਮਫੇਅਰ ਐਵਾਰਡ ਨੂੰ ਅਨੈਤਿਕ ਅਤੇ ਸਿਨੇਮਾ ਵਿਰੋਧੀ ਦੱਸਿਆ ਸੀ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹੀ ਕਾਰਨ ਹੈ ਕਿ ਦਿ ਕਸ਼ਮੀਰ ਫਾਈਲਜ਼ ਨੂੰ ਕਿਸੇ ਵੀ ਸ਼੍ਰੇਣੀ ਵਿੱਚ ਜੇਤੂ ਨਹੀਂ ਚੁਣਿਆ ਗਿਆ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget