ਪੜਚੋਲ ਕਰੋ

Kangana Vs Kulwinder: ਅਨੁਪਮ ਖੇਰ ਨੇ ਕੰਗਨਾ ਰਣੌਤ ਦਾ ਕੀਤਾ ਸਮਰਥਨ, ਬੋਲੇ- 'ਕੁਲਵਿੰਦਰ ਕੌਰ ਨੇ ਅਹੁਦੇ ਦਾ ਚੁੱਕਿਆ ਗਲਤ ਫਾਇਦਾ' 

Kangana Vs Kulwinder: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ। ਉਨ੍ਹਾਂ ਦੇ 'ਥੱਪੜ ਸਕੈਂਡਲ' ਨੂੰ ਲੈ ਹਰ ਪਾਸੇ ਚਰਚਾ ਛਿੜੀ ਹੋਈ ਹੈ। ਦੱਸ ਦੇਈਏ ਕਿ ਜਿੱਥੇ ਪੰਜਾਬ ਦੇ ਲੋਕ ਇਸ

Kangana Vs Kulwinder: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ। ਉਨ੍ਹਾਂ ਦੇ 'ਥੱਪੜ ਸਕੈਂਡਲ' ਨੂੰ ਲੈ ਹਰ ਪਾਸੇ ਚਰਚਾ ਛਿੜੀ ਹੋਈ ਹੈ। ਦੱਸ ਦੇਈਏ ਕਿ ਜਿੱਥੇ ਪੰਜਾਬ ਦੇ ਲੋਕ ਇਸ ਹਾਦਸੇ ਤੋਂ ਬਾਅਦ ਖੁਸ਼ੀ ਜ਼ਾਹਿਰ ਕਰ ਰਹੇ ਹਨ, ਉੱਥੇ ਹੀ ਕਈ ਬਾਲੀਵੁੱਡ ਸਿਤਾਰਿਆਂ ਨੇ ਵੀ ਇਸ ਉੱਪਰ ਖੁਸ਼ੀ ਜਤਾਈ ਹੈ। ਹਾਲਾਂਕਿ ਕਈ ਅਜਿਹੇ ਸਿਤਾਰੇ ਵੀ ਸਾਹਮਣੇ ਆਏ ਹਨ, ਜਿਨ੍ਹਾਂ ਕੰਗਨਾ ਰਣੌਤ ਦੇ ਸਮਰਥਨ ਵਿੱਚ ਗੱਲਾਂ ਕਹੀਆਂ ਹਨ। ਇਸ ਵਿਚਾਲੇ ਅਦਾਕਾਰ ਅਨੁਪਮ ਖੇਰ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਕੰਗਨਾ ਦਾ ਸਮਰਥਨ ਕਰਦੇ ਹੋਏ ਵਿਖਾਈ ਦੇ ਰਹੇ ਹਨ। 

ਕੁਲਵਿੰਦਰ ਕੌਰ ਨੇ ਅਹੁਦੇ ਦਾ ਗਲਤ ਇਸਤੇਮਾਲ ਕੀਤਾ

ਦੱਸ ਦੇਈਏ ਕਿ ਅਨੁਪਮ ਖੇਰ ਬੀਤੀ ਰਾਤ ਆਈਜੀਏ (ਇੰਟਰਨੈਸ਼ਨਲ ਗਲੋਰੀ ਐਵਾਰਡਜ਼) ਵਿੱਚ ਮਹਿਮਾਨ ਵਜੋਂ ਪੁੱਜੇ ਸਨ। ਸਮਾਗਮ 'ਚ ਮੀਡੀਆ ਨਾਲ ਗੱਲਬਾਤ ਦੌਰਾਨ ਅਨੁਪਮ ਖੇਰ ਨੇ ਕੰਗਨਾ ਦੇ ਮੁੱਦੇ 'ਤੇ ਕਿਹਾ- ਉਸ ਮਹਿਲਾ ਕਾਂਸਟੇਬਲ ਨੂੰ ਲੋਕਤਾਂਤਰਿਕ ਤਰੀਕੇ ਨਾਲ ਵਿਰੋਧ ਕਰਨਾ ਚਾਹੀਦਾ ਸੀ। ਕਿਸੇ ਦੇ ਅਹੁਦੇ ਦੀ ਦੁਰਵਰਤੋਂ ਕਰਕੇ ਅਜਿਹੀਆਂ ਹਰਕਤਾਂ ਕਰਨਾ ਅਤਿ ਨਿੰਦਣਯੋਗ ਹੈ। ਵਿਰੋਧ ਕਰਨ ਦੇ ਹੋਰ ਤਰੀਕੇ ਹਨ।

View this post on Instagram
 
A post shared by Daily Kangana Ranaut News (@kangana_ranautdaily)

ਨਾਨਾ ਪਾਟੇਕਰ ਨੇ ਕੰਗਨਾ ਦਾ ਕੀਤਾ ਸਮਰਥਨ

ਕੰਗਨਾ ਦੇ ਮੁੱਦੇ 'ਤੇ ਨਾਨਾ ਪਾਟੇਕਰ ਤੋਂ ਵੀ ਸਵਾਲ ਪੁੱਛੇ ਗਏ। ਉਨ੍ਹਾਂ ਨੂੰ ਇਸ ਮਾਮਲੇ ਦੀ ਕੋਈ ਜਾਣਕਾਰੀ ਨਹੀਂ ਸੀ। ਸਾਰਾ ਮਾਮਲਾ ਜਾਣਨ ਤੋਂ ਬਾਅਦ ਉਨ੍ਹਾਂ ਕਿਹਾ- ਇਹ ਬਹੁਤ ਗਲਤ ਹੈ, ਬਹੁਤ ਗਲਤ ਹੈ, ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਇਸ ਸਭ ਦੇ ਵਿਚਕਾਰ ਕੰਗਨਾ ਨੇ ਸੋਸ਼ਲ ਮੀਡੀਆ 'ਤੇ ਇੱਕ ਫੋਟੋ ਵੀ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਐਮਪੀ ਬਣਨ ਤੋਂ ਬਾਅਦ ਆਪਣੀ ਨਵੀਂ ਆਈਡੀ ਦਿਖਾ ਰਹੀ ਹੈ।

ਕੁਲਵਿੰਦਰ ਕੌਰ ਨੇ ਕਿਉਂ ਮਾਰਿਆ 'ਥੱਪੜ'

ਦੱਸ ਦੇਈਏ ਕਿ ਕੰਗਨਾ ਰਣੌਤ ਦੇ ਇਸੇ ਬਿਆਨ ਨੂੰ ਲੈ ਇੱਕ ਵਾਰ ਫਿਰ ਵਿਵਾਦ ਭੱਖ ਗਿਆ ਹੈ। ਸੀਆਈਐਸਐਫ ਸਟਾਫ ਦੀ ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਨੇ ਕੰਗਨਾ ਨੂੰ ਇਸੇ ਬਿਆਨ ਲਈ ਥੱਪੜ ਜੜਿਆ। ਉਸਨੇ ਕਿਹਾ ਕਿ ਜਿਸ ਸਮੇਂ ਉਸਨੇ ਇਹ ਬਿਆਨ ਦਿੱਤਾ ਮੇਰੀ ਮਾਂ ਵੀ ਉਸ ਅੰਦੋਲਨ ਵਿੱਚ ਸ਼ਾਮਲ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Advertisement
ABP Premium

ਵੀਡੀਓਜ਼

ਜਥੇਬੰਦੀਆਂ ਇੱਕਠੇ ਹੋਣ ਲਈ ਕੰਮ ਕਰ ਰਹੀਆਂ: ਮਨਜੀਤ ਸਿੰਘ ਧਨੇਰਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Embed widget