ਪੜਚੋਲ ਕਰੋ

Anushka Sharma Second Pregnancy: ਦੂਜੀ ਵਾਰ ਮਾਂ-ਪਿਓ ਬਣਨ ਜਾ ਰਹੇ ਵਿਰਾਟ-ਅਨੁਸ਼ਕਾ, ਸਾਬਕਾ ਕ੍ਰਿਕਟਰ ਨੇ ਕੀਤਾ ਕਨਫਰਮ!

Anushka Sharma Second Pregnancy: ਅਨੁਸ਼ਕਾ-ਵਿਰਾਟ ਦੂਜੀ ਵਾਰ ਮਾਤਾ-ਪਿਤਾ ਬਣਨ ਜਾ ਰਹੇ ਹਨ ਅਤੇ ਇਸ ਗੱਲ ਦੀ ਜਾਣਕਾਰੀ ਏਬੀ ਡਿਵਿਲੀਅਰਸ ਨੇ ਦਿੱਤੀ ਹੈ। ਇਸ ਕਰਕੇ ਵਿਰਾਟ ਕੋਹਲੀ ਨੇ ਦੋ ਟੈਸਟ ਮੈਚ ਵੀ ਨਹੀਂ ਖੇਡਣਗੇ।

Anushka Sharma Second Pregnancy: ਕਾਫੀ ਸਮੇਂ ਤੋਂ ਖਬਰਾਂ ਆ ਰਹੀਆਂ ਸਨ ਕਿ ਅਨੁਸ਼ਕਾ ਸ਼ਰਮਾ ਦੂਜੀ ਵਾਰ ਮਾਂ ਬਣਨ ਵਾਲੀ ਹੈ। ਹਾਲਾਂਕਿ ਨਾ ਤਾਂ ਅਨੁਸ਼ਕਾ ਸ਼ਰਮਾ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਅਤੇ ਨਾ ਹੀ ਵਿਰਾਟ ਕੋਹਲੀ ਵੱਲੋਂ ਕੋਈ ਪ੍ਰਤੀਕਿਰਿਆ ਆਈ ਹੈ। ਪਰ ਹੁਣ ਇਸ ਗੱਲ ਦੀ ਪੁਸ਼ਟੀ ਹੋ ​​ਗਈ ਹੈ ਕਿ ਅਨੁਸ਼ਕਾ-ਵਿਰਾਟ ਦੂਜੀ ਵਾਰ ਮਾਤਾ-ਪਿਤਾ ਬਣਨ ਜਾ ਰਹੇ ਹਨ ਅਤੇ ਇਹ ਜਾਣਕਾਰੀ ਏਬੀ ਡਿਵਿਲੀਅਰਸ ਨੇ ਦਿੱਤੀ ਹੈ।

ਵਿਰਾਟ ਕੋਹਲੀ ਦੇ ਸਾਬਕਾ ਰਾਇਲ ਚੈਲੇਂਜਰਸ ਬੈਂਗਲੁਰੂ ਟੀਮ ਦੇ ਸਾਥੀ ਏਬੀ ਡਿਵਿਲੀਅਰਸ ਨੇ ਯੂਟਿਊਬ ਲਾਈਵ 'ਚ ਵਿਰਾਟ ਬਾਰੇ ਕਿਹਾ, 'ਮੈਨੂੰ ਸਿਰਫ ਇੰਨਾ ਪਤਾ ਹੈ ਕਿ ਉਹ ਠੀਕ ਹਨ। ਉਹ ਆਪਣੇ ਪਰਿਵਾਰ ਨਾਲ ਕੁਝ ਸਮਾਂ ਬਿਤਾ ਰਹੇ ਹਨ, ਜਿਸ ਕਾਰਨ ਉਹ ਪਹਿਲੇ ਦੋ ਟੈਸਟ ਮੈਚ ਨਹੀਂ ਖੇਡ ਰਹੇ ਹਨ। ਮੈਂ ਹੋਰ ਕਿਸੇ ਚੀਜ਼ ਦੀ ਪੁਸ਼ਟੀ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ: Kaka; ਪੰਜਾਬੀ ਗਾਇਕ ਕਾਕਾ ਨੇ ਆਪਣੇ ਫੈਨ ਨੂੰ ਗਿਫਟ ਕੀਤਾ ਆਈਫੋਨ 15 ਪ੍ਰੋ ਮੈਕਸ, ਫੋਨ ਮਿਲਣ ਤੋਂ ਬਾਅਦ ਫੈਨ ਨੇ ਇੰਝ ਕੀਤਾ ਰਿਐਕਟ

ਏਬੀ ਡਿਵਿਲੀਅਰਸ ਨੇ ਕਨਫਰਮ ਕੀਤੀ ਖ਼ਬਰ

ਏਬੀ ਡਿਵਿਲੀਅਰਸ ਨੇ ਵਿਰਾਟ ਦੇ ਦੂਜੀ ਵਾਰ ਪਿਤਾ ਬਣਨ ਦੀ ਖਬਰ ਦੀ ਪੁਸ਼ਟੀ ਕਰਦਿਆਂ ਹੋਇਆਂ ਕਿਹਾ- ਹਾਂ, ਉਨ੍ਹਾਂ ਦਾ ਦੂਜਾ ਬੱਚਾ ਆਉਣ ਵਾਲਾ ਹੈ। ਇਹ ਫੈਮਿਲੀ ਟਾਈਮ ਹੈ ਅਤੇ ਇਹ ਚੀਜ਼ਾਂ ਉਨ੍ਹਾਂ ਲਈ ਜ਼ਰੂਰੀ ਹਨ। ਜੇਕਰ ਤੁਸੀਂ ਆਪਣੇ ਲਈ ਸੱਚੇ ਨਹੀਂ ਹੋ, ਤਾਂ ਤੁਹਾਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਹੈ ਕਿ ਤੁਸੀਂ ਇੱਥੇ ਕਿਉਂ ਹੋ। ਮੈਨੂੰ ਲੱਗਦਾ ਹੈ ਕਿ ਜ਼ਿਆਦਾਤਰ ਲੋਕ ਪਰਿਵਾਰ ਨੂੰ ਤਰਜੀਹ ਦਿੰਦੇ ਹਨ, ਤੁਸੀਂ ਇਸ ਲਈ ਵਿਰਾਟ ਨੂੰ ਜਜ ਨਹੀਂ ਕਰ ਸਕਦੇ। ਅਸੀਂ ਉਨ੍ਹਾਂ ਨੂੰ ਮਿਸ ਕਰ ਰਹੇ ਹਾਂ, ਪਰ ਉਨ੍ਹਾਂ ਨੇ ਸਹੀ ਫੈਸਲਾ ਕੀਤਾ ਹੈ।

ਤੁਹਾਨੂੰ ਦੱਸ ਦਈਏ ਕਿ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਪਹਿਲਾਂ ਹੀ ਇੱਕ ਧੀ ਦੇ ਮਾਤਾ-ਪਿਤਾ ਹਨ। ਉਨ੍ਹਾਂ ਦੀ ਬੇਟੀ ਦਾ ਨਾਂ ਵਾਮਿਕਾ ਹੈ। ਇਹ ਕਪਲ ਆਪਣੀ ਧੀ ਨੂੰ ਕੈਮਰੇ ਅਤੇ ਲਾਈਮਲਾਈਟ ਤੋਂ ਦੂਰ ਰੱਖਦਾ ਹੈ। ਹੁਣ ਅਨੁਸ਼ਕਾ-ਵਿਰਾਟ ਆਪਣੇ ਦੂਜੇ ਬੱਚੇ ਦਾ ਸਵਾਗਤ ਕਰਨ ਲਈ ਤਿਆਰ ਹਨ। ਇਸ ਕਾਰਨ ਜਿੱਥੇ ਵਿਰਾਟ ਨੇ ਟੈਸਟ ਮੈਚਾਂ ਤੋਂ ਦੂਰੀ ਬਣਾ ਲਈ ਹੈ, ਉਥੇ ਅਨੁਸ਼ਕਾ ਵੀ ਜਨਤਕ ਤੌਰ 'ਤੇ ਨਜ਼ਰ ਨਹੀਂ ਆ ਰਹੀ ਹੈ।

ਇਹ ਵੀ ਪੜ੍ਹੋ: Priyanka Chopra: ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ ਹੋਏ ਦੀਵਾਲੀਆ, 166 ਕਰੋੜ ਦੇ ਘਰ ਦੀ ਨਹੀਂ ਭਰ ਪਾ ਰਹੇ ਕਿਸ਼ਤ, ਕਿਰਾਏ 'ਤੇ ਚੜ੍ਹਾਇਆ: ਰਿਪੋਰਟਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget