ਪੜਚੋਲ ਕਰੋ

Anushka Sharma: ਅਨੁਸ਼ਕਾ ਸ਼ਰਮਾ ਨੇ ਇਸ ਕਾਰਨ ਰਣਵੀਰ ਸਿੰਘ ਨੂੰ ਨਹੀਂ ਕੀਤਾ ਡੇਟ, ਬੋਲੀ- ਮੈਂ ਉਸਦਾ ਸਿਰ ਭੰਨ...

Koffee With Karan 8: ਕਰਨ ਜੌਹਰ ਦਾ ਟਾਕ ਸ਼ੋਅ 'ਕੌਫੀ ਵਿਦ ਕਰਨ 8' ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਇਸ ਸ਼ੋਅ ਦੇ ਪਹਿਲੇ ਮਹਿਮਾਨ ਬਣੇ। ਇਸ ਐਪੀਸੋਡ 'ਚ ਇਸ ਜੋੜੇ ਨੇ ਆਪਣੀ ਜ਼ਿੰਦਗੀ ਨਾਲ ਜੁੜੇ

Koffee With Karan 8: ਕਰਨ ਜੌਹਰ ਦਾ ਟਾਕ ਸ਼ੋਅ 'ਕੌਫੀ ਵਿਦ ਕਰਨ 8' ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਇਸ ਸ਼ੋਅ ਦੇ ਪਹਿਲੇ ਮਹਿਮਾਨ ਬਣੇ। ਇਸ ਐਪੀਸੋਡ 'ਚ ਇਸ ਜੋੜੇ ਨੇ ਆਪਣੀ ਜ਼ਿੰਦਗੀ ਨਾਲ ਜੁੜੇ ਕਈ ਖੁਲਾਸੇ ਕੀਤੇ ਹਨ। ਇਸ ਦੌਰਾਨ ਰਣਵੀਰ ਨੇ ਦੱਸਿਆ ਕਿ ਉਹ ਦੀਪਿਕਾ ਨੂੰ ਆਪਣੇ ਸੀਰੀਅਸ ਰਿਸ਼ਤੇ ਦੇ ਟੁੱਟਣ ਤੋਂ ਬਾਅਦ ਮਿਲੇ ਸਨ। ਅਦਾਕਾਰ ਦੀ ਇਹ ਕਲਿੱਪ ਵਾਇਰਲ ਹੋ ਗਈ ਹੈ।

ਅਨੁਸ਼ਕਾ ਨੇ ਰਣਵੀਰ ਅਤੇ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਇਹ ਗੱਲ ਕਹੀ 

ਯੂਜ਼ਰਸ ਨੇ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਕਿ ਉਹ ਅਨੁਸ਼ਕਾ ਸ਼ਰਮਾ ਨਾਲ ਆਪਣੇ ਬ੍ਰੇਕਅੱਪ ਦੀ ਗੱਲ ਕਰ ਰਿਹਾ ਸੀ। ਇਸ ਦੌਰਾਨ ਅਨੁਸ਼ਕਾ ਦਾ ਇੱਕ ਪੁਰਾਣਾ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਸਿੰਮੀ ਗਰੇਵਾਲ ਦੇ ਟਾਕ ਸ਼ੋਅ ਦਾ ਹੈ, ਜਿਸ 'ਚ ਉਹ ਰਣਵੀਰ ਸਿੰਘ ਨਾਲ ਆਪਣੇ ਰਿਸ਼ਤੇ ਬਾਰੇ ਗੱਲ ਕਰ ਰਹੀ ਹੈ। ਅਨੁਸ਼ਕਾ ਸ਼ਰਮਾ ਨੇ ਸਿੰਮੀ ਗਰੇਵਾਲ ਨਾਲ ਇੱਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਸੀ ਕਿ ਉਸਨੇ ਰਣਵੀਰ ਸਿੰਘ ਨੂੰ ਡੇਟ ਨਹੀਂ ਕੀਤਾ। ਇਸ ਦੇ ਨਾਲ ਹੀ ਉਸ ਨੇ ਇਹ ਵੀ ਦੱਸਿਆ ਕਿ ਉਹ ਰਣਵੀਰ ਨੂੰ ਡੇਟ ਕਿਉਂ ਨਹੀਂ ਕਰਨਾ ਚਾਹੁੰਦੀ। ਵੀਡੀਓ 'ਚ ਅਭਿਨੇਤਰੀ ਇਹ ਕਹਿੰਦੇ ਹੋਏ ਨਜ਼ਰ ਆ ਰਹੀ ਹੈ, 'ਅਸੀਂ ਦੋਵੇਂ ਬਿਲਕੁਲ ਵੱਖਰੇ ਲੋਕ ਹਾਂ'।

'ਮੈਂ ਅਤੇ ਰਣਵੀਰ ਬਹੁਤ ਵੱਖਰੇ ਇਨਸਾਨ ਹਾਂ'- ਅਨੁਸ਼ਕਾ ਸ਼ਰਮਾ

ਅਨੁਸ਼ਕਾ ਸ਼ਰਮਾ ਅੱਗੇ ਕਹਿੰਦੀ ਹੈ, "ਈਮਾਨਦਾਰੀ ਨਾਲ ਕਹਾਂ ਤਾਂ ਅਸੀਂ ਦੋਵੇਂ ਇੱਕ-ਦੂਜੇ ਨੂੰ ਮਾਰ ਸਕਦੇ ਹਾਂ। ਮੈਂ ਉਸਦਾ ਸਿਰ ਭੰਨਾ, ਉਹ ਮੇਰਾ ਸਿਰ ਭੰਨੇ... ਜੇਕਰ ਅਸੀਂ ਕਦੇ ਕਿਸੇ ਰਿਸ਼ਤੇ ਵਿੱਚ ਆਉਂਦੇ ਹਾਂ, ਤਾਂ ਅਸੀਂ ਆਪਣੇ ਰਿਸ਼ਤੇ ਤੋਂ ਵੱਖਰੀਆਂ ਚੀਜ਼ਾਂ ਚਾਹੁੰਦੇ ਹਾਂ। ਅਸੀਂ ਆਪਣੀ ਜ਼ਿੰਦਗੀ ਨੂੰ ਵੱਖ-ਵੱਖ ਨਜ਼ਰੀਏ ਤੋਂ ਦੇਖਦੇ ਹਾਂ। ਉਹ ਬਹੁਤ ਵਿਹਾਰਕ ਹੈ ਅਤੇ ਮੈਂ ਬਹੁਤ ਅਵਿਵਹਾਰਕ ਹਾਂ। ਮੈਂ ਉਸਨੂੰ ਪਸੰਦ ਕਰਦੀ ਹਾਂ। ਉਹ ਬਹੁਤ ਆਕਰਸ਼ਕ ਹੈ। ਪਰ ਇਹ ਰਿਸ਼ਤਾ ਮੇਰੇ ਲਈ ਸੀਰੀਅਸ ਨਹੀਂ ਹੋ ਸਕਦਾ। ਮੈਂ ਇੱਕ ਸੀਰੀਅਸ  ਰਿਸ਼ਤਾ ਚਾਹੁੰਦੀ ਹਾਂ।
 
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਅਨੁਸ਼ਕਾ ਸ਼ਰਮਾ ਆਪਣੀ ਦੂਜੀ ਪ੍ਰੈਗਨੈਂਸੀ ਨੂੰ ਲੈ ਕੇ ਸੁਰਖੀਆਂ 'ਚ ਹੈ। ਕੁਝ ਦਿਨ ਪਹਿਲਾਂ, ਅਦਾਕਾਰਾ ਨੂੰ ਪਤੀ ਵਿਰਾਟ ਕੋਹਲੀ ਨਾਲ ਮੈਟਰਨਿਟੀ ਕਲੀਨਿਕ ਦੇ ਬਾਹਰ ਦੇਖਿਆ ਗਿਆ ਸੀ। ਉਦੋਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਅਦਾਕਾਰਾ ਗਰਭਵਤੀ ਹੈ। ਹਾਲਾਂਕਿ ਅਨੁਸ਼ਕਾ ਨੇ ਅਜੇ ਇਸ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget