ਪੜਚੋਲ ਕਰੋ

ਹੁਣ ਪੇਪਰਾਂ 'ਚ ਵੀ ਹੋਣ ਲੱਗੇ ਅਨੁਸ਼ਕਾ-ਵਿਰਾਟ ਦੇ ਪਿਆਰ ਦੇ ਚਰਚੇ

ਠਾਣੇ : ਮਹਾਰਾਸ਼ਟਰ ਵਿੱਚ ਇੱਕ ਸਕੂਲ ਦੀ ਸਾਲਾਨਾ ਪਰੀਖਿਆ ਦੌਰਾਨ ਪ੍ਰਸ਼ਨ ਪੱਤਰ ਵਿੱਚ ਇੱਕ ਸਵਾਲ ਵੇਖ ਕੇ ਨੌਵੀਂ ਜਮਾਤ ਦੇ ਸੈਂਕੜੇ ਵਿਦਿਆਰਥੀ ਹੈਰਾਨ ਰਹਿ ਗਏ। ਸਵਾਲ ਵਿੱਚ ਕ੍ਰਿਕਟਰ ਵਿਰਾਟ ਕੋਹਲੀ ਦੀ ਮਹਿਲਾ ਮਿੱਤਰ ਦਾ ਨਾਮ ਪੁੱਛਿਆ ਗਿਆ ਸੀ। ਸਵਾਲ ਦੇ ਉੱਤਰ ਦੇ ਤੌਰ ਦੇ ਤਿੰਨ ਵਿਕਲਪ ਦਿੱਤੇ ਗਏ ਸਨ। ਪ੍ਰਿਅੰਕਾ ਚੋਪੜਾ, ਅਨੁਸ਼ਕਾ ਸ਼ਰਮਾ ਜਾਂ ਦੀਪਿਕਾ ਪਾਦੁਕੋਨ ਦਾ ਨਾਮ ਵਿਕਲਪ ਦੇ ਤੌਰ 'ਤੇ ਦਿੱਤਾ ਗਿਆ ਸੀ। ਭਿਵੰਡੀ ਕਸਬੇ ਦੇ ਚਾਚਾ ਨੇਹਰੂ ਹਿੰਦੀ ਉੱਚ ਸਕੂਲ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਗਏ ਪ੍ਰਸ਼ਨ ਪੱਤਰ ਦੀ ਲੀਕ ਕਾਪੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। ਸਕੂਲ ਵਿੱਚ 13 ਅਕਤੂਬਰ ਨੂੰ ਸਾਲਾਨਾ ਪਰੀਖਿਆ ਲਈ ਗਈ ਸੀ। ਕਈ ਵਾਰ ਕੋਸ਼ਿਸ਼ ਕਰਨ ਦੇ ਬਾਵਜੂਦ ਸਕੂਲ ਵਿੱਚ ਅਧਿਕਾਰੀ ਮਾਮਲੇ 'ਤੇ ਬੋਲਣ ਲਈ ਉਪਲਬਧ ਨਹੀਂ ਹਨ। ਸਕੂਲ ਦੇ ਪ੍ਰਿੰਸੀਪਲ ਏ.ਆਰ. ਪਾਂਡੇ ਨੇ ਹਾਲਾਂਕਿ ਇੱਕ ਸਥਾਨਕ ਟੈਲੀਵਿਜ਼ਨ ਚੈਨਲ 'ਤੇ ਇਸ ਮਾਮਲੇ ਲਈ ਪੀ.ਟੀ. ਟੀਚਰ ਨੂੰ ਜ਼ਿੰਮੇਵਾਰ ਦੱਸਿਆ, ਜਿਨ੍ਹਾਂ ਨੇ ਇਹ ਪੇਪਰ ਤਿਆਰ ਕੀਤਾ ਸੀ।ਪ੍ਰਿੰਸੀਪਲ ਨੇ ਮੰਨਿਆ ਕਿ ਗ਼ਲਤੀ ਹੋਈ ਹੈ, ਪਰ ਇਸ ਦੇ ਲਈ ਕਿਸੇ ਕਾਰਵਾਈ ਦੀ ਕੋਈ ਗੱਲ ਨਹੀਂ ਕਹੀ।

ਟਾਪ ਹੈਡਲਾਈਨ

Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
SAD News: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਾਮੇਡੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਰੱਦ ਕੀਤੇ ਪ੍ਰੋਗਰਾਮ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਾਮੇਡੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਰੱਦ ਕੀਤੇ ਪ੍ਰੋਗਰਾਮ...
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
Embed widget