ਪੜਚੋਲ ਕਰੋ

Arbaaz -Shura Wedding: ਅਰਬਾਜ਼ ਖਾਨ-ਸ਼ੂਰਾ ਦੇ ਵਿਆਹ 'ਚ ਪੁੱਤਰ ਅਰਹਾਨ ਨੇ ਕੀਤਾ ਡਾਂਸ, ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਵੀਡੀਓ

Arbaaz Khan-Shura Khan Wedding Pics: ਬਾਲੀਵੁੱਡ ਅਭਿਨੇਤਾ ਅਰਬਾਜ਼ ਖਾਨ ਨੇ ਮਸ਼ਹੂਰ ਮੇਕਅਪ ਆਰਟਿਸਟ ਸ਼ੂਰਾ ਖਾਨ ਨਾਲ ਵਿਆਹ ਕਰਵਾ ਲਿਆ ਹੈ। ਇਸ ਦੇ ਨਾਲ ਹੀ ਦਬੰਗ ਅਭਿਨੇਤਾ ਨੇ 56 ਸਾਲ ਦੀ ਉਮਰ 'ਚ ਆਪਣੇ ਤੋਂ

Arbaaz Khan-Shura Khan Wedding Pics: ਬਾਲੀਵੁੱਡ ਅਭਿਨੇਤਾ ਅਰਬਾਜ਼ ਖਾਨ ਨੇ ਮਸ਼ਹੂਰ ਮੇਕਅਪ ਆਰਟਿਸਟ ਸ਼ੂਰਾ ਖਾਨ ਨਾਲ ਵਿਆਹ ਕਰਵਾ ਲਿਆ ਹੈ। ਇਸ ਦੇ ਨਾਲ ਹੀ ਦਬੰਗ ਅਭਿਨੇਤਾ ਨੇ 56 ਸਾਲ ਦੀ ਉਮਰ 'ਚ ਆਪਣੇ ਤੋਂ 15 ਸਾਲ ਛੋਟੀ ਸ਼ੂਰਾ ਖਾਨ ਨਾਲ ਦੂਜਾ ਵਿਆਹ ਕੀਤਾ। ਵਿਆਹ ਦੀ ਰਸਮ ਅਰਬਾਜ਼ ਦੀ ਭੈਣ ਅਰਪਿਤਾ ਦੇ ਘਰ ਰੱਖੀ ਗਈ ਸੀ। ਹੁਣ ਵਿਆਹ ਤੋਂ ਬਾਅਦ ਅਰਬਾਜ਼ ਅਤੇ ਸ਼ੂਰਾ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ।

ਅਰਬਾਜ਼ ਨੇ ਸ਼ੂਰਾ ਨਾਲ ਆਪਣੇ ਵਿਆਹ ਦੀ ਪਹਿਲੀ ਤਸਵੀਰ ਸ਼ੇਅਰ ਕੀਤੀ 

ਨਵੇਂ ਵਿਆਹੇ ਅਰਬਾਜ਼ ਨੇ ਖੁਦ ਸ਼ੂਰਾ ਖਾਨ ਨਾਲ ਵਿਆਹ ਤੋਂ ਬਾਅਦ ਆਪਣੀ ਦੁਲਹਨ ਨਾਲ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਅਭਿਨੇਤਾ ਆਪਣੀ ਪਤਨੀ ਸ਼ੂਰਾ ਨਾਲ ਰੋਮਾਂਟਿਕ ਅੰਦਾਜ਼ 'ਚ ਤਸਵੀਰਾਂ ਕਲਿੱਕ ਕਰਦੇ ਨਜ਼ਰ ਆ ਰਹੇ ਹਨ।

View this post on Instagram
 
A post shared by Instant Bollywood (@instantbollywood)

ਲਾੜਾ-ਲਾੜੀ ਨੇ ਮੇਲ ਖਾਂਦੇ ਕੱਪੜੇ ਪਾਏ ਹੋਏ ਸਨ

ਤਸਵੀਰਾਂ 'ਚ ਅਰਬਾਜ਼ ਖਾਨ ਆਪਣੀ ਦੁਲਹਨ ਸ਼ੂਰਾ ਖਾਨ ਦੀਆਂ ਅੱਖਾਂ ਵਿੱਚ ਡੁੱਬੇ ਨਜ਼ਰ ਆ ਰਹੇ ਹਨ। ਆਊਟਫਿਟ ਦੀ ਗੱਲ ਕਰੀਏ ਤਾਂ ਅਰਬਾਜ਼ ਨੇ ਆਪਣੇ ਖਾਸ ਦਿਨ 'ਤੇ ਫਲੋਰਲ ਪ੍ਰਿੰਟ ਪੈਂਟ ਸੂਟ ਪਾਇਆ ਸੀ ਜਦੋਂਕਿ ਉਨ੍ਹਾਂ ਦੀ ਦੁਲਹਨ ਸ਼ੂਰਾ ਨੇ ਮੈਚਿੰਗ ਫਲੋਰਲ ਲਹਿੰਗਾ ਪਾਇਆ ਸੀ। ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਰਬਾਜ਼ ਨੇ ਲਿਖਿਆ, ''ਆਪਣੇ ਲਵ ਵਨਸ ਦੀ ਮੌਜੂਦਗੀ 'ਚ ਮੀ ਐਂਡ ਮਾਈਨ। ਇਸ ਦਿਨ ਤੋਂ ਲਾਈਫਟਾਈਮ ਲਵ।! ਸਾਡੇ ਖਾਸ ਦਿਨ 'ਤੇ ਤੁਹਾਡੇ ਸਾਰੇ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦੀ ਲੋੜ ਹੈ!

ਅਰਬਾਜ਼ ਦੇ ਦੂਜੇ ਵਿਆਹ 'ਚ ਬੇਟੇ ਅਰਹਾਨ ਨੇ ਵੀ ਹਿੱਸਾ ਲਿਆ 

ਅਰਬਾਜ਼ ਖਾਨ ਅਤੇ ਉਸਦੀ ਸਾਬਕਾ ਪਤਨੀ ਮਲਾਇਕਾ ਅਰੋੜਾ ਦੇ ਬੇਟੇ ਅਰਹਾਨ ਨੇ ਵੀ ਆਪਣੇ ਪਿਤਾ ਦੇ ਦੂਜੇ ਵਿਆਹ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਅਰਹਾਨ ਨੇ ਆਪਣੇ ਪਿਤਾ ਅਰਬਾਜ਼ ਅਤੇ ਆਪਣੀ ਨਵੀਂ ਮਾਂ ਸ਼ੂਰਾ ਖਾਨ ਨਾਲ ਤਸਵੀਰਾਂ ਵੀ ਕਲਿੱਕ ਕੀਤੀਆਂ ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਉਹ ਨੱਚਦੇ ਹੋਏ ਵੀ ਦਿਖਾਈ ਦਿੱਤੇ। ਵੇਖੋ Bollywood Bubble ਵੱਲੋਂ ਸ਼ੇਅਰ ਕੀਤਾ ਵੀਡੀਓ...

View this post on Instagram
 
A post shared by Bollywood Bubble (@bollywoodbubble)

ਅਰਬਾਜ਼ ਖਾਨ-ਸ਼ੂਰਾ ਖਾਨ ਦੇ ਵਿਆਹ 'ਚ ਸਲਮਾਨ ਖਾਨ ਵੀ ਪਹੁੰਚੇ 
 
ਦੱਸ ਦੇਈਏ ਕਿ ਅਰਬਾਜ਼ ਖਾਨ ਦਾ ਦੂਜਾ ਵਿਆਹ ਉਨ੍ਹਾਂ ਦੀ ਭੈਣ ਅਰਪਿਤਾ ਦੇ ਘਰ ਹੋਇਆ ਸੀ। ਅਰਬਾਜ਼ ਅਤੇ ਸ਼ੂਰਾ ਦੇ ਵਿਆਹ ਵਿੱਚ ਉਨ੍ਹਾਂ ਦੇ ਭਰਾ ਸਲਮਾਨ ਖਾਨ, ਸੋਹੇਲ ਖਾਨ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਅਤੇ ਰਵੀਨਾ ਟੰਡਨ, ਰਿਤੇਸ਼ ਦੇਸ਼ਮੁਖ-ਜੇਨੇਲੀਆ ਡਿਸੂਜ਼ਾ, ਯੂਲੀਆ ਵੰਤੂਰ, ਬਾਬਾ ਸਿੱਦੀਕੀ, ਫਰਾਹ ਖਾਨ ਵਰਗੇ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ।

ਪਹਿਲਾ ਵਿਆਹ ਮਲਾਇਕਾ ਅਰੋੜਾ ਨਾਲ ਹੋਇਆ ਸੀ
 
ਦੱਸ ਦੇਈਏ ਕਿ ਅਰਬਾਜ਼ ਖਾਨ ਦਾ ਪਹਿਲਾ ਵਿਆਹ ਮਲਾਇਕਾ ਅਰੋੜਾ ਨਾਲ ਹੋਇਆ ਸੀ। ਵਿਆਹ ਦੇ 19 ਸਾਲ ਬਾਅਦ ਜੋੜੇ ਦਾ ਤਲਾਕ ਹੋ ਗਿਆ। ਉਨ੍ਹਾਂ ਦਾ ਇੱਕ ਬੇਟਾ ਅਰਹਾਨ ਹੈ ਜੋ ਇਸ ਸਮੇਂ ਪੜ੍ਹ ਰਿਹਾ ਹੈ। ਅਰਬਾਜ਼ ਖਾਨ ਨੇ ਸ਼ੂਰਾ ਖਾਨ ਨਾਲ ਦੂਜਾ ਵਿਆਹ ਕੀਤਾ ਹੈ। ਮਲਾਇਕਾ ਅਰੋੜਾ ਬਾਲੀਵੁੱਡ ਅਭਿਨੇਤਾ ਅਰਜੁਨ ਕਪੂਰ ਨੂੰ ਡੇਟ ਕਰ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget