ਪੜਚੋਲ ਕਰੋ

Arbaaz Khan Wedding: ਅਰਬਾਜ਼ ਖਾਨ-ਸ਼ੂਰਾ ਖਾਨ ਦੀ ਵਿਆਹ ਤੋਂ ਬਾਅਦ ਪਹਿਲੀ ਤਸਵੀਰ ਵਾਇਰਲ, ਰਵੀਨਾ ਟੰਡਨ ਨੇ ਇਸ ਅੰਦਾਜ਼ 'ਚ ਦਿੱਤੀ ਵਧਾਈ

Arbaaz Khan Wedding First Pic: ਬਾਲੀਵੁੱਡ ਦਬੰਗ ਸਲਮਾਨ ਖਾਨ ਦੇ ਛੋਟੇ ਭਰਾ ਅਰਬਾਜ਼ ਖਾਨ ਦਾ ਮੇਕਅੱਪ ਆਰਟਿਸਟ ਅਤੇ ਹੇਅਰ ਸਟਾਈਲਿਸਟ ਸ਼ੂਰਾ ਖਾਨ ਨਾਲ ਵਿਆਹ ਹੋ ਗਿਆ ਹੈ। ਦੋਵਾਂ ਦਾ ਇਹ ਨਿਕਾਹ ਸਮਾਗਮ ਖਾਰ ਸਥਿਤ ਸਲਮਾਨ

Arbaaz Khan Wedding First Pic: ਬਾਲੀਵੁੱਡ ਦਬੰਗ ਸਲਮਾਨ ਖਾਨ ਦੇ ਛੋਟੇ ਭਰਾ ਅਰਬਾਜ਼ ਖਾਨ ਦਾ ਮੇਕਅੱਪ ਆਰਟਿਸਟ ਅਤੇ ਹੇਅਰ ਸਟਾਈਲਿਸਟ ਸ਼ੂਰਾ ਖਾਨ ਨਾਲ ਵਿਆਹ ਹੋ ਗਿਆ ਹੈ। ਦੋਵਾਂ ਦਾ ਇਹ ਨਿਕਾਹ ਸਮਾਗਮ ਖਾਰ ਸਥਿਤ ਸਲਮਾਨ ਅਤੇ ਅਰਬਾਜ਼ ਦੀ ਭੈਣ ਅਰਪਿਤਾ ਸ਼ਰਮਾ ਦੇ ਘਰ ਦੀ ਇਮਾਰਤ 'ਸਦਗੁਰੂ ਫਲਾਇੰਗ ਕਾਰਪੇਟ' ਦੀ ਛੱਤ 'ਤੇ ਸ਼ਾਮ ਕਰੀਬ 7.30 ਵਜੇ ਹੋਇਆ ਅਤੇ ਮਹਿਮਾਨਾਂ ਦਾ ਆਉਣਾ ਜਾਣਾ 12.00 ਵਜੇ ਤੱਕ ਜਾਰੀ ਰਿਹਾ। ਜ਼ਿਕਰਯੋਗ ਹੈ ਕਿ ਅਰਬਾਜ਼ ਅਤੇ ਸ਼ੂਰਾ ਦੋਵਾਂ ਦਾ ਇਹ ਦੂਜਾ ਵਿਆਹ ਹੈ। ਅਰਬਾਜ਼ ਖਾਨ ਨੇ ਸਾਲ 2017 ਵਿੱਚ ਆਪਣੀ ਸਾਬਕਾ ਪਤਨੀ ਮਲਾਇਕਾ ਅਰੋੜਾ ਤੋਂ ਤਲਾਕ ਲੈ ਲਿਆ ਸੀ।

ਅਰਬਾਜ਼ ਖਾਨ ਅਤੇ ਸ਼ੂਰਾ ਖਾਨ ਦੇ ਵਿਆਹ ਦੇ ਮੌਕੇ 'ਤੇ ਦੋਵਾਂ ਦੇ ਪਰਿਵਾਰਕ ਮੈਂਬਰ ਅਤੇ ਬਹੁਤ ਹੀ ਕਰੀਬੀ ਦੋਸਤ ਮੌਜੂਦ ਸਨ। ਮੀਡੀਆ ਨੂੰ ਇਮਾਰਤ ਦੇ ਗੇਟ ਦੇ ਬਾਹਰ ਖੜ੍ਹਾ ਕੀਤਾ ਗਿਆ ਸੀ ਅਤੇ ਕਿਸੇ ਨੂੰ ਵੀ ਇਮਾਰਤ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ। ਜ਼ਿਕਰਯੋਗ ਹੈ ਕਿ ਵਿਆਹ ਤੋਂ ਬਾਅਦ ਲਾੜਾ-ਲਾੜੀ ਬਿਲਡਿੰਗ 'ਚ ਹੇਠਾਂ ਨਹੀਂ ਆਏ ਅਤੇ ਮੀਡੀਆ ਦੇ ਸਾਹਮਣੇ ਪੋਜ਼ ਦਿੱਤੇ ਪਰ ਦੋਵਾਂ ਨੇ ਅੱਧੀ ਰਾਤ ਤੋਂ ਬਾਅਦ ਨਿਕਾਹ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਹਨ।

View this post on Instagram
 
A post shared by Arbaaz Khan (@arbaazkhanofficial)

ਅਰਬਾਜ਼ ਅਤੇ ਸ਼ੂਰਾ ਦੇ ਨਿਕਾਹ ਮੌਕੇ ਇਹ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ:

ਹੈਲਨ
ਸਲਮਾਨ ਖਾਨ  
ਉਲੀਆ ਵੰਤੂਰ  
ਸੋਹੇਲ ਖਾਨ
ਸ਼ੂਰਾ ਖਾਨ  
ਰਵੀਨਾ ਟੰਡਨ, ਬੇਟੀ ਰਾਸ਼ਾ ਅਤੇ ਪਤੀ ਅਨਿਲ ਥਡਾਨੀ
ਵਰੁਣ ਸ਼ਰਮਾ 
ਕਾਂਗਰਸੀ ਆਗੂ ਬਾਬਾ ਸਿੱਦੀਕੀ ਅਤੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ
ਫਰਹਾ ਖਾਨ
ਸਾਜਿਦ ਖਾਨ
ਰਾਜਕੁਮਾਰ ਸੰਤੋਸ਼ੀ
ਅਲੀਜ਼ਾ ਅਗਨੀਹੋਤਰੀ  
ਸੰਜੇ ਕਪੂਰ ਅਤੇ ਮਹੀਪ ਕਪੂਰ
ਯਾਸਮੀਨ ਕਰਾਚੀ ਵਾਲਾ
ਵਾਲੂਸ਼ਾ ਡੀਸੂਜ਼ਾ
ਸਾਜਿਦ ਖਾਨ
ਸਾਜਿਦ ਨਾਡਿਆਡਵਾਲਾ
ਰਿਤੇਸ਼ ਦੇਸ਼ਮੁਖ, ਜੇਨੇਲੀਆ ਡਿਸੂਜ਼ਾ ਅਤੇ ਦੋਵੇਂ ਬੱਚੇ ਅਤੇ ਹੋਰ ਮਸ਼ਹੂਰ ਹਸਤੀਆਂ

ਸ਼ੂਰਾ ਖਾਨ ਲੰਬੇ ਸਮੇਂ ਤੋਂ ਅਭਿਨੇਤਰੀ ਰਵੀਨਾ ਟੰਡਨ ਨਾਲ ਮੇਕਅੱਪ ਆਰਟਿਸਟ ਅਤੇ ਹੇਅਰ ਸਟਾਈਲਿਸਟ ਦੇ ਤੌਰ 'ਤੇ ਜੁੜੀ ਹੋਈ ਹੈ। ਦੋਵਾਂ ਨੂੰ ਵਧਾਈ ਦਿੰਦੇ ਹੋਏ ਰਵੀਨਾ ਟੰਡਨ ਨੇ ਅਰਬਾਜ਼ ਅਤੇ ਸ਼ੂਰਾ ਦੇ ਵਿਆਹ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ 'ਤੇ ਇਕ ਖਾਸ ਵੀਡੀਓ ਪੋਸਟ ਕੀਤੀ ਅਤੇ ਦੋਵਾਂ ਨੂੰ ਇਸ ਤਰ੍ਹਾਂ ਨਾਲ ਵਧਾਈ ਦਿੱਤੀ:

View this post on Instagram
 
A post shared by Raveena Tandon (@officialraveenatandon)

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget