ਪੜਚੋਲ ਕਰੋ

Arjun Kapoor: ਬ੍ਰੇਕਅੱਪ ਦੀਆਂ ਖਬਰਾਂ ਵਿਚਾਲੇ ਅਰਜੁਨ ਕਪੂਰ ਨੇ ਮਲਾਇਕਾ ਦੀ ਪੋਸਟ 'ਤੇ ਕੀਤੀ ਟਿੱਪਣੀ, ਬੋਲੇ- ਤੁਹਾਡੀ ਜ਼ਿੰਦਗੀ ਦਾ, ਹੈਂਡਸਮ ਲੜਕਾ...

Arjun Kapoor Reaction On Malaika Arora Post: ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਇਨ੍ਹੀਂ ਦਿਨੀਂ ਬ੍ਰੇਕਅੱਪ ਦੀਆਂ ਖਬਰਾਂ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ।ਕੁਝ ਦਿਨਾਂ ਤੋਂ ਲਗਾਤਾਰ ਅਜਿਹੇ ਸੰਕੇਤ ਮਿਲ ਰਹੇ ਹਨ ਕਿ ਦੋਵਾਂ ਦਾ ਬ੍ਰੇਕਅਪ

Arjun Kapoor Reaction On Malaika Arora Post: ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਇਨ੍ਹੀਂ ਦਿਨੀਂ ਬ੍ਰੇਕਅੱਪ ਦੀਆਂ ਖਬਰਾਂ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ।ਕੁਝ ਦਿਨਾਂ ਤੋਂ ਲਗਾਤਾਰ ਅਜਿਹੇ ਸੰਕੇਤ ਮਿਲ ਰਹੇ ਹਨ ਕਿ ਦੋਵਾਂ ਦਾ ਬ੍ਰੇਕਅਪ ਹੋ ਗਿਆ ਹੈ, ਕਿਤੇ ਨਾ ਕਿਤੇ ਫੈਨਜ਼ ਨੇ ਵੀ ਇਸ ਬ੍ਰੇਕਅੱਪ ਦੀ ਪੁਸ਼ਟੀ ਕਰ ਦਿੱਤੀ। ਹਾਲਾਂਕਿ ਹੁਣ ਤੱਕ ਇਸ ਜੋੜੇ ਵੱਲੋਂ ਕੋਈ ਜਵਾਬ ਨਹੀਂ ਆਇਆ। ਹੁਣ ਇਸ ਵਿਚਾਲੇ ਅਰਜੁਨ ਕਪੂਰ ਨੇ ਫਿਰ ਕੁਝ ਅਜਿਹਾ ਕੀਤਾ ਕਿ ਪ੍ਰਸ਼ੰਸਕ ਇੱਕ ਵਾਰ ਫਿਰ ਤੋਂ ਉਲਝਣ ਵਿੱਚ ਪੈ ਗਏ ਹਨ। ਦਰਅਸਲ, ਮਲਾਇਕਾ ਅਰੋੜਾ ਨੇ ਇੰਟਰਨੈਸ਼ਨਲ ਡੌਗ ਡੇ 'ਤੇ ਆਪਣੇ ਕੁੱਤੇ ਨਾਲ ਇੱਕ ਵੀਡੀਓ ਸ਼ੇਅਰ ਕੀਤਾ। ਜਿਸ 'ਤੇ ਅਰਜੁਨ ਕਪੂਰ ਨੇ ਦਿਲ ਜਿੱਤਣ ਵਾਲੀ ਟਿੱਪਣੀ ਕੀਤੀ ਹੈ।

ਮਲਾਇਕਾ ਅਰੋੜਾ ਨੇ ਸਪੈਸ਼ਲ ਪੋਸਟ ਕੀਤਾ

ਮਲਾਇਕਾ ਨੇ ਅੰਤਰਰਾਸ਼ਟਰੀ ਡੌਗ ਦਿਵਸ 'ਤੇ ਆਪਣੇ ਖਾਸ ਦੋਸਤ ਕੈਸਪਰ ਨਾਲ ਇੱਕ ਪਿਆਰਾ ਵੀਡੀਓ ਸ਼ੇਅਰ ਕੀਤਾ ਹੈ। ਜਿਸ ਦੇ ਕੈਪਸ਼ਨ 'ਚ ਉਨ੍ਹਾਂ ਲਿਖਿਆ, 'ਅੰਤਰਰਾਸ਼ਟਰੀ ਡੌਗ ਦਿਵਸ। ਸੈਲਿਬ੍ਰੈਟ ਅੱਜ, ਕੱਲ੍ਹ ਅਤੇ ਹਮੇਸ਼ਾ। ਮੇਰਾ ਸੁਪਰਸਟਾਰ ਕੈਸਪਰ।

ਅਰਜੁਨ ਕਪੂਰ ਨੇ ਦਿਲ ਨੂੰ ਛੂਹ ਲੈਣ ਵਾਲੀ ਟਿੱਪਣੀ ਕੀਤੀ 

ਮਲਾਇਕਾ ਦੀ ਇਸ ਪੋਸਟ 'ਤੇ ਅਰਜੁਨ ਕਪੂਰ ਨੇ ਕਮੈਂਟ ਸੈਕਸ਼ਨ 'ਚ ਲਿਖਿਆ, 'ਇਹ ਅਸਲੀ ਸਟਾਰ ਹੈ ਤੁਹਾਡੀ ਜ਼ਿੰਦਗੀ ਦਾ, ਹੈਂਡਸਮ ਲੜਕਾ, ਇਸ ਦੇ ਨਾਲ ਹੀ ਉਨ੍ਹਾਂ ਨੇ ਹਾਰਟ ਅਤੇ ਫਾਇਰ ਇਮੋਜੀ ਵੀ ਸ਼ੇਅਰ ਕੀਤੇ। ਅਰਜੁਨ ਕਪੂਰ ਦੀ ਇਸ ਪੋਸਟ ਤੋਂ ਬਾਅਦ ਪ੍ਰਸ਼ੰਸਕ ਫਿਰ ਤੋਂ ਦੋਹਾਂ ਦੇ ਰਿਸ਼ਤੇ ਨੂੰ ਲੈ ਕੇ ਉਲਝਣ 'ਚ ਹਨ।

ਕਿਵੇਂ ਸਾਹਮਣੇ ਆਈ ਅਰਜੁਨ-ਮਲਾਇਕਾ ਦੇ ਬ੍ਰੇਕਅੱਪ ਦੀ ਖਬਰ?

ਅਰਜੁਨ ਕਪੂਰ ਨੇ ਪਿਛਲੇ ਦਿਨੀਂ ਆਪਣੇ ਇੰਸਟਾ ਅਕਾਊਂਟ 'ਤੇ ਛੁੱਟੀਆਂ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ। ਇਨ੍ਹਾਂ ਤਸਵੀਰਾਂ 'ਚ ਅਰਜੁਨ ਇਕੱਲੇ ਨਜ਼ਰ ਆਏ। ਇਸ ਦੇ ਨਾਲ ਹੀ ਉਨ੍ਹਾਂ ਦੀ ਪ੍ਰੇਮਿਕਾ ਮਲਾਇਕਾ ਨੇ ਵੀ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਅਰਜੁਨ ਕਪੂਰ ਨਾਲ ਹਰ ਜਗ੍ਹਾ ਨਜ਼ਰ ਆਉਣ ਵਾਲੀ ਮਲਾਇਕਾ ਵੀ ਮੁੰਬਈ 'ਚ ਏ.ਪੀ.ਢਿਲੋਂ ਵੱਲੋਂ ਆਯੋਜਿਤ ਇੱਕ ਈਵੈਂਟ 'ਚ ਇਕੱਲੀ ਪਹੁੰਚੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਬ੍ਰੇਕਅੱਪ ਦੀਆਂ ਖਬਰਾਂ ਨੂੰ ਲੈ ਕੇ ਅਟਕਲਾਂ ਸ਼ੁਰੂ ਹੋ ਗਈਆਂ।

ਇਸ ਤੋਂ ਬਾਅਦ, ਮਲਾਇਕਾ ਨੇ ਹਾਲ ਹੀ ਵਿੱਚ ਇੱਕ ਸਵੈਟ-ਸ਼ਰਟ ਪਹਿਨੀ ਹੋਈ ਸੀ, ਜਿਸ 'ਤੇ ਇੱਕ ਕ੍ਰਿਪਟਿਕ ਮੈਸੇਜ ਲਿਖਿਆ ਹੋਇਆ ਸੀ, 'ਚੱਲੋ ਵੱਖ ਹੋ ਜਾਂਦੇ ਹਾਂ'। ਜਿਸ ਨੂੰ ਦੋਵਾਂ ਦੇ ਰਿਸ਼ਤੇ ਨਾਲ ਜੋੜ ਕੇ ਦੇਖਿਆ ਗਿਆ। ਇਸ ਦੇ ਨਾਲ ਹੀ ਮਲਾਇਕਾ ਨੇ ਸ਼ਨੀਵਾਰ ਨੂੰ ਅਰਜੁਨ ਕਪੂਰ, ਬੋਨੀ ਕਪੂਰ, ਅਨਿਲ ਕਪੂਰ, ਅੰਸ਼ੁਲਾ ਕਪੂਰ, ਜਾਹਨਵੀ ਕਪੂਰ ਅਤੇ ਖੁਸ਼ੀ ਕਪੂਰ ਦੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਅਨਫਾਲੋ ਕਰ ਦਿੱਤਾ। ਜਿਸ ਕਾਰਨ ਪ੍ਰਸ਼ੰਸਕਾਂ ਨੇ ਕਿਤੇ ਨਾ ਕਿਤੇ ਇਨ੍ਹਾਂ ਬ੍ਰੇਕਅੱਪ ਦੀਆਂ ਖਬਰਾਂ ਦੀ ਪੁਸ਼ਟੀ ਕੀਤੀ ਸੀ। ਹਾਲਾਂਕਿ ਮਲਾਇਕਾ ਨੇ ਇਸ ਦੌਰਾਨ ਅਰਜੁਨ ਕਪੂਰ ਨੂੰ ਅਨਫਾਲੋ ਨਹੀਂ ਕੀਤਾ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Embed widget