ਪੜਚੋਲ ਕਰੋ

Malaika Arora: ਮਲਾਇਕਾ ਅਰੋੜਾ ਨਾਲ ਵਿਆਹ ਦੀ ਪਲੈਨਿੰਗ 'ਤੇ ਅਰਜੁਨ ਕਪੂਰ ਦਾ ਖੁਲਾਸਾ, ਕਰਨ ਜੌਹਰ ਨੂੰ ਕਹੀ ਵੱਡੀ ਗੱਲ

Koffee With Karan 8: ਕਰਨ ਜੌਹਰ ਦੇ ਟਾਕ ਸ਼ੋਅ 'ਕੌਫੀ ਵਿਦ ਕਰਨ' ਦਾ ਸੀਜ਼ਨ 8 ਖੂਬ ਸੁਰਖੀਆਂ ਬਟੋਰ ਰਿਹਾ ਹੈ। ਇਸ ਚੈਟ ਸ਼ੋਅ 'ਚ ਹੁਣ ਤੱਕ ਕਈ ਸੈਲੇਬਸ ਆਈਕੋਨਿਕ ਸੋਫੇ 'ਤੇ ਬੈਠੇ ਕਰਨ ਜੌਹਰ ਦੇ ਸਵਾਲਾਂ ਦੇ ਜਵਾਬ ਦੇ ਚੁੱਕੇ ਹਨ।

Koffee With Karan 8: ਕਰਨ ਜੌਹਰ ਦੇ ਟਾਕ ਸ਼ੋਅ 'ਕੌਫੀ ਵਿਦ ਕਰਨ' ਦਾ ਸੀਜ਼ਨ 8 ਖੂਬ ਸੁਰਖੀਆਂ ਬਟੋਰ ਰਿਹਾ ਹੈ। ਇਸ ਚੈਟ ਸ਼ੋਅ 'ਚ ਹੁਣ ਤੱਕ ਕਈ ਸੈਲੇਬਸ ਆਈਕੋਨਿਕ ਸੋਫੇ 'ਤੇ ਬੈਠੇ ਕਰਨ ਜੌਹਰ ਦੇ ਸਵਾਲਾਂ ਦੇ ਜਵਾਬ ਦੇ ਚੁੱਕੇ ਹਨ। ਇਸ ਵਿਚਾਲੇ ਅਰਜੁਨ ਕਪੂਰ ਅਤੇ ਆਦਿਤਿਆ ਰਾਏ ਕਪੂਰ ਨੇ ਸ਼ੋਅ ਦੇ ਤਾਜ਼ਾ ਐਪੀਸੋਡ ਵਿੱਚ ਹਿੱਸਾ ਲਿਆ। ਇਸ ਦੌਰਾਨ ਕਰਨ ਜੌਹਰ ਨੇ ਅਰਜੁਨ ਕਪੂਰ ਨਾਲ ਉਨ੍ਹਾਂ ਦੇ ਮਲਾਇਕਾ ਅਰੋੜਾ ਨਾਲ ਰਿਲੇਸ਼ਨਸ਼ਿਪ ਬਾਰੇ ਗੱਲ ਕੀਤੀ। ਹੋਸਟ ਕਰਨ ਜੌਹਰ ਨੇ ਅਰਜੁਨ ਨੂੰ ਵੀ ਉਨ੍ਹਾਂ ਦੇ ਅਤੇ ਮਲਾਇਕਾ ਦੇ ਵਿਆਹ ਬਾਰੇ ਸਵਾਲ ਕੀਤੇ ਸੀ। ਆਓ ਜਾਣਦੇ ਹਾਂ ਇਸ 'ਤੇ ਅਰਜੁਨ ਨੇ ਕੀ ਜਵਾਬ ਦਿੱਤਾ।

ਮਲਾਇਕਾ ਨਾਲ ਕਦੋਂ ਵਿਆਹ ਕਰ ਅਰਜੁਨ ਕਪੂਰ ?

ਕਰਨ ਜੌਹਰ ਨੇ ਅਰਜੁਨ ਤੋਂ ਪੁੱਛਿਆ ਸੀ ਕਿ ਉਨ੍ਹਾਂ ਅਤੇ ਮਲਾਇਕਾ ਦੇ ਆਪਣੇ ਰਿਸ਼ਤੇ ਨੂੰ ਅਗਲੇ ਪੱਧਰ 'ਤੇ ਲੈ ਜਾਣ ਦੀ ਕੋਈ ਯੋਜਨਾ ਹੈ। ਇਸ 'ਤੇ ਅਰਜੁਨ ਨੇ ਕਿਹਾ, ''ਮੈਂ ਇਸ ਪੁਆਇੰਟ ਤੇ ਸੋਚਦਾ ਹਾਂ, ਅਤੇ ਜਿੰਨਾ ਮੈਨੂੰ ਤੁਹਾਡੇ ਸ਼ੋਅ 'ਤੇ ਆਉਣਾ ਅਤੇ ਇਸ ਬਾਰੇ ਇਮਾਨਦਾਰ ਹੋਣਾ ਪਸੰਦ ਹੈ, ਮੈਨੂੰ ਲੱਗਦਾ ਇਹ ਮੇਰੀ ਜ਼ਿੰਦਗੀ ਦਾ ਹਿੱਸਾ ਹੈ ਅਤੇ ਫਿਲਹਾਲ ਮੈਂ ਇਸ ਉਵੇਂ ਹੀ ਲੈਣਾ ਚਾਹੁੰਦਾ ਹਾਂ, ਜਿਵੇਂ ਇਹ ਆਉਂਦਾ ਹੈ।"

ਅਰਜੁਨ ਨੇ ਅੱਗੇ ਕਿਹਾ, ''ਮੈਨੂੰ ਲੱਗਦਾ ਹੈ ਕਿ ਉਸ ਦੇ ਬਿਨਾਂ ਇੱਥੇ ਬੈਠਣਾ ਅਤੇ ਭਵਿੱਖ ਬਾਰੇ ਗੱਲ ਕਰਨਾ ਠੀਕ ਨਹੀਂ ਹੈ। ਮੈਨੂੰ ਲਗਦਾ ਹੈ ਕਿ ਇਹ ਸਭ ਤੋਂ ਸਤਿਕਾਰਯੋਗ ਗੱਲ ਹੋਵੇਗੀ। ਇੱਕ ਵਾਰ ਜਦੋਂ ਅਸੀਂ ਉਸ ਪੜਾਅ 'ਤੇ ਪਹੁੰਚ ਜਾਂਦੇ ਹਾਂ, ਤਾਂ ਅਸੀਂ ਆਵਾਂਗੇ ਅਤੇ ਇਕੱਠੇ ਇਸ ਬਾਰੇ ਗੱਲ ਕਰਾਂਗੇ। ਮੈਂ ਜਿੱਥੇ ਹਾਂ, ਉੱਥੇ ਮੈਂ ਬਹੁਤ ਖੁਸ਼ ਹਾਂ ਅਤੇ ਮੈਨੂੰ ਲੱਗਦਾ ਹੈ ਕਿ ਸਾਨੂੰ ਕੋਈ ਸ਼ਿਕਾਇਤ ਨਹੀਂ ਹੈ ਕਿਉਂਕਿ ਅਸੀਂ ਇਸ ਆਰਾਮਦਾਇਕ ਖੁਸ਼ਹਾਲ ਜਗ੍ਹਾ ਵਿੱਚ ਜੋ ਵੀ ਕਰਨਾ ਸੀ ਅਸੀਂ ਉਹ ਕਰਦੇ ਰਹੇ।” ਅਰਜੁਨ ਨੇ ਅੱਗੇ ਕਿਹਾ, “ਮੈਂ ਇਸ ਸਮੇਂ ਕਿਸੇ ਵੀ ਚੀਜ਼ ਲਈ ਖਾਸ ਤੌਰ 'ਤੇ ਗੱਲ ਨਹੀ ਕਰਨਾ ਚਾਹੁੰਦਾ, ਕਿਉਂਕਿ ਮੈਨੂੰ ਲੱਗਦਾ ਹੈ ਕਿ ਇਸ ਬਾਰੇ ਇਕੱਲੇ ਗੱਲ ਕਰਨਾ ਰਿਸ਼ਤੇ ਲਈ ਬੇਇਨਸਾਫ਼ੀ ਹੈ।

ਮਲਾਇਕਾ ਅਤੇ ਅਰਜੁਨ ਦੇ ਬ੍ਰੇਕਅੱਪ ਦੀਆਂ ਅਫਵਾਹਾਂ 

ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਅਫਵਾਹਾਂ ਸਨ ਕਿ ਅਰਜੁਨ ਅਤੇ ਮਲਾਇਕਾ ਦਾ ਬ੍ਰੇਕਅੱਪ ਹੋ ਗਿਆ ਹੈ। ਦੋਵੇਂ ਕਰੀਬ ਪੰਜ ਸਾਲ ਇੱਕ-ਦੂਜੇ ਨੂੰ ਡੇਟ ਕਰਨ ਤੋਂ ਬਾਅਦ ਵੱਖ ਹੋ ਗਏ ਹਨ। ਹਾਲਾਂਕਿ, ਅਰਜੁਨ ਨੇ ਇਨ੍ਹਾਂ ਸਾਰੀਆਂ ਅਫਵਾਹਾਂ 'ਤੇ ਰੋਕ ਲਗਾ ਦਿੱਤੀ ਜਦੋਂ ਉਸਨੇ ਆਪਣੀ ਪ੍ਰੇਮਿਕਾ ਦੇ ਜਨਮਦਿਨ 'ਤੇ ਇੰਸਟਾਗ੍ਰਾਮ 'ਤੇ ਆਪਣੀ ਅਤੇ ਮਲਾਇਕਾ ਦੀ ਰੋਮਾਂਟਿਕ ਤਸਵੀਰ ਪੋਸਟ ਕੀਤੀ ਸੀ। 

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget