ਪੜਚੋਲ ਕਰੋ

ਅਰਮਾਨ ਕੋਹਲੀ ਆਇਆ ਪੁਲਿਸ ਦੇ ਅੜਿੱਕੇ

ਮੁੰਬਈ: ਬਾਲੀਵੁੱਡ ਅਦਾਕਾਰ ਤੇ 'ਬਿੱਗ ਬੌਸ' ਸੀਜ਼ਨ 7 'ਚ ਹਿੱਸਾ ਲੈ ਚੁੱਕੇ ਅਰਮਾਨ ਕੋਹਲੀ ਨੂੰ ਮੁੰਬਈ ਪੁਲਿਸ ਨੇ ਕੁੱਟਮਾਰ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਅਰਮਾਨ ਕੋਹਲੀ ਖਿਲਾਫ ਆਪਣੀ ਲਿਵ ਇਨ ਪਾਰਟਨਰ ਨੀਰੂ ਰੰਧਾਵਾ ਨਾਲ ਕੁੱਟਮਾਰ ਅਤੇ ਧਮਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਸੀ। ਨੀਰੂ ਵੱਲੋਂ ਸ਼ਿਕਾਇਤ ਦਰਜ ਕਰਾਏ ਜਾਣ ਤੋਂ ਬਾਅਦ ਪੁਲਿਸ ਅਰਮਾਨ ਦੀ ਭਾਲ ਵਿਚ ਸੀ।

ਜਾਣਕਾਰੀ ਮੁਤਾਬਕ ਅਰਮਾਨ ਕੋਹਲੀ ਨੂੰ ਲੋਨਾਵਲਾ 'ਚ ਉਸਦੇ ਦੋਸਤ ਦੇ ਫਾਰਮ ਹਾਊਸ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਕਿ ਉਨ੍ਹਾਂ ਦੇ ਪਿਤਾ ਨੇ ਇਸ ਗੱਲ ਤੋਂ ਇਨਕਾਰ ਕੀਤਾ ਸੀ ਕਿ ਉਨ੍ਹਾਂ ਨੂੰ ਅਰਮਾਨ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅਰਮਾਨ ਦੀ ਪ੍ਰੇਮਿਕਾ ਨੀਰੂ ਨੇ ਅਰਮਾਨ ਖਿਲਾਫ ਸ਼ਾਂਤਾ ਕਰੂਜ਼ ਪੁਲਿਸ ਸਟੇਸ਼ਨ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਨੇ ਆਈਪੀਸੀ ਸੈਕਸ਼ਨ 323, 326, 504 ਤੇ 506 ਤਹਿਤ ਮਾਮਲਾ ਦਰਜ ਕੀਤਾ ਸੀ।

ਦੋਵਾਂ ‘ਚ ਕੁਝ ਆਰਥਿਕ ਹਾਲਾਤ ਕਾਰਨ ਦਿੱਕਤਾਂ ਚਲ ਰਹੀਆਂ ਸੀ। ਇਸ ਕਾਰਨ ਅਰਮਾਨ ਆਪਣੇ ਗੁੱਸੇ ‘ਤੇ ਕਾਬੂ ਨਹੀਂ ਪਾ ਸਕੇ ਤੇ ਨੀਰੂ ਨੂੰ ਪੋੜੀਆਂ ਤੋਂ ਧੱਕਾ ਦੇ ਦਿੱਤਾ, ਜਿਸ ਕਰਕੇ ਨੀਰੂ ਦੇ ਸਿਰ ‘ਤੇ ਸੱਟ ਲੱਗੀ ਸੀ।

ਦੱਸ ਦਈਏ ਕਿ ਅਰਮਾਨ ਦੇ ਪਾਪਾ ਤੇ ਫ਼ਿਲਮਮੇਕਰ ਰਾਜਕੁਮਾਰ ਕੋਹਲੀ ਨੇ ਉਸ ਨੂੰ 1992 ‘ਚ ਫ਼ਿਲਮ ‘ਵਿਰੋਧ’ ‘ਚ ਲਾਂਚ ਕੀਤਾ ਸੀ। ਇਸ ਤੋਂ ਬਾਅਦ ਵੀ ਉਸ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਪਰ ਕੋਈ ਮੁਕਾਮ ਹਾਸਲ ਨਾ ਕਰ ਸਕਿਆ। ਇਸ ਤੋਂ ਬਾਅਦ ਉੁਹ 2013 ‘ਚ ਸਲਮਾਨ ਦੇ ਮਸ਼ਹੂਰ ਸ਼ੋਅ ਬਿੱਗ-ਬੌਸ ‘ਚ ਵੀ ਨਜ਼ਰ ਆਇਆ ਸੀ।

ਇਸ ਸ਼ੋਅ ‘ਚ ਅਰਮਾਨ ਦੀ ਨਜ਼ਦੀਕੀ ਕਾਜੋਲ ਦੀ ਭੈਣ ਤਨੀਸ਼ਾ ਮੁਖਰਜੀ ਨਾਲ ਵਧ ਗਈਆਂ ਸੀ ਪਰ ਕੁਝ ਸਮੇਂ ਬਾਅਦ ਹੀ ਦੋਨੋਂ ਵੱਖ ਹੋ ਗਏ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ

Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ

Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 

Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 
Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 
Punjab Vidhan Sabha ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ

ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਆਸ਼ੂਤੋਸ਼ ਬ੍ਰਹਮਚਾਰੀ 'ਤੇ ਜਾਨਲੇਵਾ ਹਮਲਾ, ਰੇਲ ਦੇ ਬਾਥਰੂਮ 'ਚ ਬੰਦ ਹੋ ਕੇ ਬਚਾਈ ਜਾਨ, ਮੱਚਿਆ ਹੜਕੰਪ

Embed widget