ਪੜਚੋਲ ਕਰੋ

ਅਰਸ਼ਦ ਨੇ ਕੱਢਿਆ ਪੀਐਮ ਮੋਦੀ 'ਤੇ ਗੁੱਸਾ

ਬਾਲੀਵੁੱਡ ਅਦਾਕਾਰ ਅਰਸ਼ਦ ਵਾਰਸੀ ਨੇ ਨੋਟਾਂ 'ਤੇ ਬੈਨ ਨੂੰ ਲੈ ਕੇ ਪੀਐਮ ਮੋਦੀ 'ਤੇ ਆਪਣਾ ਗੁੱਸਾ ਕੱਢਿਆ ਹੈ। ਟਵਿਟਰ 'ਤੇ ਅਰਸ਼ਦ ਨੇ ਸਾਫ-ਸਾਫ ਸ਼ਬਦਾਂ ਵਿੱਚ ਦੱਸਿਆ ਹੈ ਕਿ ਇਸ ਫੈਸਲੇ ਨਾਲ ਉਹਨਾਂ ਨੂੰ ਕਿੰਨੀ ਦਿੱਕਤ ਹੋ ਰਹੀ ਹੈ। ਅਰਸ਼ਦ ਨੇ ਲਿਖਿਆ, 'ਆਰਥਿਕ ਅਪਰਾਧ ਸ਼ਾਖਾ ਨੇ ਮੇਰੇ ਮਿਹਨਤ ਨਾਲ ਕਮਾਏ ਸਾਰੇ ਰੁਪਇਆਂ ਨੂੰ ਮੇਰੇ ਅਕਾਊਂਟ 'ਚੋਂ ਕੱਢ ਲਿਆ ਅਤੇ ਮੈਂ ਕੁਝ ਨਹੀਂ ਕਰ ਸਕਿਆ। ਮੋਦੀ ਜੀ, ਜੇ ਤੁਸੀਂ ਵਾਕਈ ਦੇਸ਼ ਨੂੰ ਬਦਲਣਾ ਚਾਹੁੰਦੇ ਹੋ, ਤਾਂ ਇੱਕ ਤਰਫਾ ਕਾਨੂੰਨ ਬਦਲੋ। ਕੀ ਮੈਂ ਟੈਕਸ ਭਰਨ ਤੋਂ ਬਾਅਦ ਆਪਣੀ ਵਾਈਟ ਮਨੀ ਵਾਪਸ ਪਾ ਸਕਦਾ ਹਾਂ ?' ਉਹਨਾਂ ਇਹ ਵੀ ਕਿਹਾ, 'ਇੱਕ ਜਾਅਲੀ ਕੰਪਨੀ ਨੂੰ ਕਮਾਈ ਕਰਨ ਲਈ ਲਾਇਸੈਂਸ ਦਿੱਤਾ ਜਾਂਦਾ ਹੈ, ਪਰ ਇੱਕ ਸੱਚੇ ਇਮਾਨਦਾਰ ਆਦਮੀ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, ਕੀ ਇਹੀ ਤੁਹਾਡਾ ਇਨਸਾਫ ਹੈ? ਜੇਕਰ ਮੈਂ ਗਲਤ ਹਾਂ, ਤਾਂ ਸਾਰੇ ਕ੍ਰਿਮਿਨਲ ਵਕੀਲਾਂ ਨੂੰ ਵੀ ਆਪਣਾ ਪੈਸਾ ਸ਼ਾਖਾ ਨੂੰ ਦੇਣਾ ਚਾਹੀਦਾ ਹੈ, ਕਿਉਂਕਿ ਉਹ ਪਾਪੀ ਤੋਂ ਪੈਸਾ ਕਮਾਉਂਦੇ ਹਨ।' Arshad-9 ਅਰਸ਼ਦ ਇਹ ਵੀ ਕਹਿ ਗਏ ਕਿ ਮੋਦੀ ਜੀ ਤੁਸੀਂ ਆਰਾਮ ਨਾਲ ਆਪਣੀ ਕੁਰਸੀ ਦਾ ਮਜ਼ਾ ਲੁੱਟੋ, ਪਰ ਇਮਾਨਦਾਰ ਲੋਕਾਂ ਨੂੰ ਉਸਦਾ ਪਾਇਦਾਨ ਨਾ ਬਣਾਓ। ਉਹਨਾਂ ਇਹ ਵੀ ਲਿਖਿਆ ਕਿ ਕਾਲਾ ਧਨ ਮੁੱਕਣ ਤੋਂ ਬਾਅਦ ਉਹ ਖੁਦ ਨੂੰ ਅਮੀਰ ਮਹਿਸੂਸ ਕਰ ਰਹੇ ਹਨ।

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget