ਪੜਚੋਲ ਕਰੋ

Akshay Kumar Mother Death: ਅਕਸ਼ੇ ਕੁਮਾਰ ਦੀ ਮਾਂ ਅਰੁਣਾ ਭਾਟੀਆ ਦਾ ਦੇਹਾਂਤ, ਅੱਕੀ ਨੇ ਖੁਦ ਦਿੱਤੀ ਜਾਣਕਾਰੀ

ਅਕਸ਼ੇ ਕੁਮਾਰ ਦੀ ਮਾਂ ਅਰੁਣਾ ਭਾਟੀਆ ਦਾ ਦੇਹਾਂਤ ਹੋ ਗਿਆ। ਅਕਸ਼ੇ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ।

ਅਕਸ਼ੇ ਕੁਮਾਰ ਦੀ ਮਾਂ ਅਰੁਣਾ ਭਾਟੀਆ ਦਾ ਦਿਹਾਂਤ ਹੋ ਗਿਆ ਹੈ। ਅਕਸ਼ੇ ਕੁਮਾਰ ਨੇ ਟਵਿੱਟਰ ਰਾਹੀਂ ਪ੍ਰਸ਼ੰਸਕਾਂ ਨਾਲ ਇਸ ਬੁਰੀ ਖ਼ਬਰ ਨੂੰ ਸਾਂਝਾ ਕੀਤਾ ਹੈ। ਖਿਲਾੜੀ ਕੁਮਾਰ ਨੇ ਆਪਣੀ ਮਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਬਹੁਤ ਹੀ ਬੁਰੇ ਸਮੇਂ ਦਾ ਸਾਹਮਣਾ ਕਰ ਰਹੇ ਹਨ। ਅਕਸ਼ੇ ਕੁਮਾਰ ਦੀ ਮਾਂ ਲੰਮੇ ਸਮੇਂ ਤੋਂ ਬਿਮਾਰ ਸੀ ਅਤੇ ਕੁਝ ਦਿਨ ਪਹਿਲਾਂ ਉਸ ਨੂੰ ਮੁੰਬਈ ਦੇ ਪਵਈ ਦੇ ਹੀਰਾਨੰਦਾਨੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਅਕਸ਼ੇ ਕੁਮਾਰ ਨੇ ਇੱਕ ਭਾਵੁਕ ਟਵੀਟ 'ਚ ਲਿਖਿਆ, 'ਉਹ ਮੇਰਾ ਸਭ ਕੁਝ ਸੀ। ਅਤੇ ਅੱਜ ਮੈਂ ਅਸਹਿ ਦਰਦ ਮਹਿਸੂਸ ਕਰ ਰਿਹਾ ਹਾਂ। ਮੇਰੀ ਮਾਂ ਸ਼੍ਰੀਮਤੀ ਅਰੁਣਾ ਭਾਟੀਆ ਅੱਜ ਸਵੇਰੇ ਸ਼ਾਂਤੀਪੂਰਵਕ ਇਸ ਸੰਸਾਰ ਨੂੰ ਛੱਡ ਕੇ ਮੇਰੇ ਪਿਤਾ ਜੀ ਦੇ ਨਾਲ ਕਿਸੇ ਹੋਰ ਸੰਸਾਰ ਵਿੱਚ ਪਹੁੰਚ ਗਈ। ਮੈਂ ਤੁਹਾਡੀਆਂ ਪ੍ਰਾਰਥਨਾਵਾਂ ਦਾ ਸਤਿਕਾਰ ਕਰਦਾ ਹਾਂ ਕਿਉਂਕਿ ਮੈਂ ਅਤੇ ਮੇਰਾ ਪਰਿਵਾਰ ਇਸ ਪੜਾਅ ਚੋਂ ਲੰਘ ਰਿਹਾ ਹਾਂ। ਓਮ ਸ਼ਾਂਤੀ।'

ਇਸ ਤੋਂ ਪਹਿਲਾਂ ਅਕਸ਼ੇ ਕੁਮਾਰ ਨੇ ਪ੍ਰਸ਼ੰਸਕਾਂ ਨੂੰ ਆਪਣੀ ਮਾਂ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਸੀ। ਅਕਸ਼ੇ ਕੁਮਾਰ ਨੇ ਟਵੀਟ ਕੀਤਾ ਸੀ, 'ਮੈਂ ਤੁਹਾਡੀ ਚਿੰਤਾ ਅਤੇ ਮੇਰੀ ਮਾਂ ਦੀ ਸਿਹਤ ਲਈ ਸ਼ਬਦਾਂ ਤੋਂ ਬਹੁਤ ਪ੍ਰਭਾਵਿਤ ਹਾਂ। ਇਹ ਮੇਰੇ ਅਤੇ ਮੇਰੇ ਪਰਿਵਾਰ ਲਈ ਬਹੁਤ ਮੁਸ਼ਕਲ ਸਮਾਂ ਹੈ। ਤੁਹਾਡੀ ਹਰ ਇੱਕ ਪ੍ਰਾਰਥਨਾ ਬਹੁਤ ਮਦਦਗਾਰ ਹੋਵੇਗੀ।

ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਦੇਖਭਾਲ ਲਈ ਅਕਸ਼ੇ ਕੁਮਾਰ ਦੋ ਦਿਨ ਪਹਿਲਾਂ ਲੰਡਨ ਤੋਂ ਮੁੰਬਈ ਪਹੁੰਚੇ ਸੀ। ਅਕਸ਼ੇ ਕੁਮਾਰ ਪਿਛਲੇ ਕੁਝ ਹਫਤਿਆਂ ਤੋਂ ਲੰਡਨ ਵਿੱਚ ਆਪਣੀ ਆਉਣ ਵਾਲੀ ਫਿਲਮ 'ਸਿੰਡਰੇਲਾ' ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਸੀ, ਪਰ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਮਾਂ ਦੀ ਹਾਲਤ ਨਾਜ਼ੁਕ ਹੈ, ਅਕਸ਼ੇ ਕੁਮਾਰ ਫਲਾਈਟ ਰਾਹੀਂ ਮੁੰਬਈ ਵਾਪਸ ਆ ਗਏ।

ਇਹ ਵੀ ਪੜ੍ਹੋ: DU UG Admission 2021: ਇਸ ਕਾਰਨ ਦਿੱਲੀ ਯੂਨੀਵਰਸਿਟੀ ਪਹਿਲੀ Cutoff ਲਿਸਟ 1 ਅਕਤੂਬਰ ਨੂੰ ਕਰੇਗੀ ਜਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget