ਪੜਚੋਲ ਕਰੋ

Cruise Drugs Party: NCB ਦੇ ਪੰਚਨਾਮੇ 'ਚ ਖ਼ੁਲਾਸਾ- ਆਰਿਅਨ ਖਾਨ ਨੇ ਪਾਰਟੀ 'ਚ ਡ੍ਰਗਸ ਲਿਜਾਣ ਦੀ ਗੱਲ ਕਬੂਲੀ 

ਐਨਸੀਬੀ ਦੇ ਪੰਚਨਾਮੇ ਦੇ ਮੁਤਾਬਕ ਕਿਹਾ ਗਿਆ ਹੈ ਕਿ ਆਰਿਅਨ ਖਾਨ ਤੇ ਅਰਬਾਜ਼ ਮਰਚੈਂਟ ਨੇ ਛਾਪੇਮਾਰੀ ਵਾਲੇ ਦਿਨ ਫੜੇ ਜਾਣ ਤੋਂ ਬਾਅਦ ਡ੍ਰਗਸ ਦੀ ਗੱਲ ਕਬੂਲੀ ਸੀ।

Cruise Drugs Party: ਕ੍ਰੂਜ਼ ਰੇਵ ਪਾਰਟੀ ਦਾ ਮਾਮਲਾ ਐਨਸੀਬੀ ਦੀ ਕਾਰਵਾਈ ਤੋਂ ਬਾਅਦ ਵਧਦਾ ਹੀ ਜਾਂ ਰਿਹਾ ਹੈ। ਇਸ ਕੇਸ 'ਚ ਹੁਣ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਡ੍ਰਗਸ ਪਾਰਟੀ ਮਾਮਲੇ 'ਚ ਐਨਸੀਬੀ ਵੱਲੋਂ ਦਾਇਰ ਪੰਚਨਾਮਾ 'ਚ ਖੁਲਾਸਾ ਹੋਇਆ ਹੈ ਕਿ ਸ਼ਾਹਰੁਖ ਖਾਨ ਦੇ ਬੇਟੇ ਨੇ ਡ੍ਰਗਸ ਲਿਜਾਣ ਦੀ ਗੱਲ ਖੁਦ ਕਬੂਲੀ ਹੈ।

ਆਰਿਅਨ-ਅਰਬਾਜ਼ ਨੇ ਕੀਤਾ ਕਬੂਲ

ਐਨਸੀਬੀ ਦੇ ਪੰਚਨਾਮੇ ਦੇ ਮੁਤਾਬਕ ਕਿਹਾ ਗਿਆ ਹੈ ਕਿ ਆਰਿਅਨ ਖਾਨ ਤੇ ਅਰਬਾਜ਼ ਮਰਚੈਂਟ ਨੇ ਛਾਪੇਮਾਰੀ ਵਾਲੇ ਦਿਨ ਫੜੇ ਜਾਣ ਤੋਂ ਬਾਅਦ ਡ੍ਰਗਸ ਦੀ ਗੱਲ ਕਬੂਲੀ ਸੀ। ਅਰਬਾਜ਼ ਮਰਚੈਂਟ ਨੇ ਜਾਂਚ ਅਧਿਕਾਰੀ ਦੇ ਸਾਹਮਣੇ ਜੁੱਤੇ ਤੇ ਜਿਪ ਲੌਕ ਪਾਊਚ 'ਚ ਚਰਸ ਛਿਪਾ ਕੇ ਲਿਜਾਣ ਦੀ ਗੱਲ ਕਬੂਲੀ ਸੀ। ਆਰਿਅਨ ਤੇ ਅਰਬਾਜ਼ ਨੇ ਇਕੱਠੇ ਚਰਸ ਲੈਣ ਦੀ ਗੱਲ ਕਬੂਲੀ ਸੀ। ਦੋਵਾਂ ਨੇ ਮੰਨਿਆ ਕਿ ਉਹ ਇਸ ਚਰਸ ਦਾ ਇਸਤੇਮਾਲ ਕ੍ਰੂਜ਼ ਪਾਰਟੀ ਦੌਰਾਨ ਕਰਨ ਵਾਲੇ ਸਨ।

ਜੇਲ੍ਹ 'ਚ ਹੈ ਆਰਿਅਨ ਖਾਨ

ਕ੍ਰੂਜ਼ ਡ੍ਰਗਸ ਮਾਮਲੇ 'ਚ ਫਸੇ ਅਦਾਕਾਰ ਸ਼ਾਹਰੁਖ਼ ਖਾਨ ਦੇ ਬੇਟੇ ਆਰਿਅਨ ਖਾਨ ਨੂੰ ਇਸ ਮਾਮਲੇ 'ਚ ਰਾਹਤ ਨਹੀਂ ਮਿਲੀ। ਆਰਿਅਨ ਦੇ ਵਕੀਲ ਵੱਲੋਂ ਮੁੰਬਈ ਦੇ ਕਿਲ੍ਹਾ ਕੋਰਟ 'ਚ ਲਾਈ ਗਈ ਜ਼ਮਾਨਤ ਪਟੀਸ਼ਨ ਸ਼ੁੱਕਰਵਾਰ ਕੋਰਟ ਨੇ ਖਾਰਜ ਕਰ ਦਿੱਤੀ। ਅਜਿਹੇ 'ਚ ਸ਼ੁੱਕਰਵਾਰ ਦੀ ਰਾਤ ਆਰਿਅਨ ਅਰਥਰ ਰੋਡ ਜੇਲ੍ਹ 'ਚ ਬਾਕੀ ਕੈਦੀਆਂ ਨਾਲ ਹੀ ਰਹੇ। ਇਸ ਦੌਰਾਨ ਆਰਿਅਨ ਖਾਨ ਨੂੰ ਕੋਈ ਵੀ ਸਪੈਸ਼ਲ ਟ੍ਰੀਟਮੈਂਟ ਨਹੀਂ ਦਿੱਤਾ ਗਿਆ।

ਡ੍ਰਗਸ ਕੇਸ 'ਚ ਸ਼ਾਹਰੁਖ ਖਾਨ ਦੇ ਬੇਟੇ ਆਰਿਅਨ ਦੀ ਮੁੰਬਈ ਦੀ ਅਰਥਰ ਰੋਡ ਜੇਲ੍ਹ 'ਚ ਇਕ ਰਾਤ ਕੱਟ ਚੁੱਕੇ ਹਨ। ਜੇਲ੍ਹ 'ਚ ਆਰਿਅਨ ਖਾਨ ਨੂੰ ਆਮ ਕੈਦੀਆਂ ਦੀ ਤਰ੍ਹਾਂ ਹੀ ਖਾਣਾ ਦਿੱਤਾ ਗਿਆ। ਇਸ ਦੇ ਨਾਲ ਹੀ ਸਾਉਣ ਲਈ ਵੀ ਆਮ ਕੈਦੀਆਂ ਵਾਲੀਆਂ ਸੁਵਿਧਾਵਾਂ ਹੀ ਦਿੱਤੀਆਂ ਗਈਆਂ। ਅਰਥਰ ਰੋਡ ਜੇਲ੍ਹ ਦੇ ਬੈਰਕ ਨੰਬਰ ਇਕ 'ਚ ਆਰਿਅਨ ਖਾਨ ਤੇ ਅਰਬਾਜ਼ ਮਰਚੈਂਟ ਨੂੰ ਰੱਖਿਆ ਗਿਆ। RT-PCR ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਦੋਵਾਂ ਨੂੰ ਸਪੈਸ਼ਲ ਕੁਆਰੰਟੀਨ ਸੈਂਟਰ 'ਚ ਰੱਖਿਆ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget