ਪੜਚੋਲ ਕਰੋ

Aryan Khan Bail Order: ਬੰਬੇ ਹਾਈਕੋਰਟ ਨੇ ਕਿਹਾ- ਆਰੀਅਨ ਕੋਲ ਅਜਿਹਾ ਕੁਝ ਨਹੀਂ ਮਿਲਿਆ ਜਿਸ ਨਾਲ ਅਪਰਾਧਕ ਸਾਜ਼ਿਸ਼ ਸਾਬਤ ਹੋਵੇ

ਬੰਬੇ ਹਾਈਕੋਰਟ ਕੋਰਟ ਨੇ ਜਸਟਿਸ ਐਨ ਡਬਲਿਊ ਸਾਮਬੇ ਨੇ ਕਿਹਾ ਕਿ ਵ੍ਹਟਸਅੱਪ ਚੈਟ ਜੋ ਕਿ ਆਰੀਅਨ ਖਾਨ ਨੇ ਮੋਬਾਈਲ ਤੋਂ ਲਏ ਗਏ ਸੀ

Aryan Khan Drugs Case : ਬੰਬੇ ਹਾਈਕੋਰਟ ਕੋਰਟ ਨੇ ਕਿਹਾ ਕਿ ਇਸ ਪੱਧਰ 'ਤੇ ਇਹ ਫੈਸਲਾ ਕਰ ਪਾਉਣਾ ਮੁਸ਼ਕਿਲ ਹੈ ਕਿ ਆਰੀਅਨ ਖਾਨ, ਅਰਬਾਜ਼ ਮਰਚਿਟ ਤੇ ਮੁਨਮੁਨ ਧਮੇਚਾ ਕਰਮਸ਼ੀਅਲ ਕੁਵਾਂਟਿਟੀ ਦੇ ਜ਼ੁਰਮ 'ਚ ਸ਼ਾਮਲ ਹਨ। ਕੋਰਟ ਨੇ ਸ਼ਨੀਵਾਰ ਨੂੰ ਆਰੀਅਨ ਖਾਨ ਦਾ ਬੇਲ ਆਰਡਰ ਜਾਰੀ ਕੀਤਾ ਹੈ। ਆਪਣੇ ਆਦੇਸ਼ 'ਚ ਕੋਰਟ ਨੇ ਕਿਹਾ ਹੈ ਕਿ ਰਿਕਾਰਡ ‘ਚ ਅਜਿਹੀ ਕੋਈ ਸਮੱਗਰੀ ਨਹੀਂ ਮਿਲੀ ਹੈ ਜਿਸ ਨਾਲ ਸਾਬਤ ਹੁੰਦਾ ਹੋਵੇ ਕਿ ਇਨ੍ਹਾਂ ਨੇ ਅਪਰਾਧਕ ਸਾਜ਼ਿਸ਼ ਨੂੰ ਅੰਜ਼ਾਮ ਦਿੱਤਾ ਹੋਵੇ।

ਵ੍ਹਟਸਅੱਪ ਚੈਟ 'ਤੇ ਕੋਰਟ ਨੇ ਕਹੀ ਇਹ ਗੱਲ

ਬੰਬੇ ਹਾਈਕੋਰਟ ਕੋਰਟ ਨੇ ਜਸਟਿਸ ਐਨ ਡਬਲਿਊ ਸਾਮਬੇ ਨੇ ਕਿਹਾ ਕਿ ਵ੍ਹਟਸਅੱਪ ਚੈਟ ਜੋ ਕਿ ਆਰੀਅਨ ਖਾਨ ਨੇ ਮੋਬਾਈਲ ਤੋਂ ਲਏ ਗਏ ਸੀ ਉਨ੍ਹਾਂ ਦੀ ਪੜਤਾਲ ਕਰਨ 'ਤੇ ਪਤਾ ਚੱਲਦਾ ਹੈ ਕਿ ਨਾ ਤਾਂ ਆਰੀਅਨ ਤੇ ਅਰਬਾਜ਼ ਤੋਂ, ਨਾ ਹੀ ਤਿੰਨੋਂ ਲੋਕਾਂ ਨੇ ਕਿਸੇ ਅਜਿਹੀ ਸਾਜ਼ਿਸ਼ ਨੂੰ ਅੰਜ਼ਾਮ ਦਿੱਤਾ ਹੈ ਜਿਸ ਦਾ ਦਾਅਵਾ ਐਨਸੀਬੀ ਕਰ ਰਹੀ ਹੈ।

ਨਵਾਬ ਮਲਿਕ ਨੇ ਕੀ ਕਿਹਾ

ਕੋਰਟ ਨੇ ਆਰੀਅਨ ਤੇ ਹੋਰ ਦੋਸ਼ੀਆਂ ਨੂੰ ਲੈ ਕੇ ਜੋ ਗੱਲਾਂ ਕਹੀਆਂ ਉਸ 'ਤੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਦੀ ਵੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਇਕ ਟਵੀਟ ਨੂੰ ਰੀਟਵੀਟ ਕਰਦੇ ਹੋਏ ਕਿਹਾ ਕਿ ਫਰਜ਼ੀਵਾੜਾ ਐਕਸਪੋਜ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਇ ਮਾਮਲੇ 'ਚ ਨਵਾਬ ਮਲਿਕ ਲਗਾਤਾਰ ਦਾਅਵਾ ਕਰਦੇ ਰਹੇ ਹਨ ਕਿ ਆਰੀਅਨ ਖਾਨ ਨੂੰ ਫਸਾਇਆ ਜਾ ਰਿਹਾ ਹੈ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget