ਪੜਚੋਲ ਕਰੋ

Himanshi Khurana: ਹਿਮਾਂਸ਼ੀ ਖੁਰਾਣਾ ਨਾਲ ਬ੍ਰੇਕਅੱਪ ਤੋਂ ਬਾਅਦ ਆਸਿਮ ਰਿਆਜ਼ ਪੋਸਟ ਸ਼ੇਅਰ ਕਰ ਹੋਏ ਟ੍ਰੋਲ, ਯੂਜ਼ਰਸ ਨੇ ਇੰਝ ਲਗਾਈ ਕਲਾਸ

Asim Riaz Post: ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਦੀ ਪ੍ਰੇਮ ਕਹਾਣੀ ਰਿਐਲਿਟੀ ਸ਼ੋਅ ਬਿੱਗ ਬੌਸ 13 ਦੇ ਘਰ ਤੋਂ ਸ਼ੁਰੂ ਹੋਈ ਸੀ। ਹੁਣ 4 ਸਾਲ ਬਾਅਦ ਉਹ ਵੱਖ-ਵੱਖ ਧਰਮਾਂ ਨਾਲ ਸਬੰਧਤ ਹੋਣ ਕਾਰਨ ਵੱਖ ਹੋ ਗਏ ਹਨ।

Asim Riaz Post: ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਦੀ ਪ੍ਰੇਮ ਕਹਾਣੀ ਰਿਐਲਿਟੀ ਸ਼ੋਅ ਬਿੱਗ ਬੌਸ 13 ਦੇ ਘਰ ਤੋਂ ਸ਼ੁਰੂ ਹੋਈ ਸੀ। ਹੁਣ 4 ਸਾਲ ਬਾਅਦ ਉਹ ਵੱਖ-ਵੱਖ ਧਰਮਾਂ ਨਾਲ ਸਬੰਧਤ ਹੋਣ ਕਾਰਨ ਵੱਖ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਹਿਮਾਂਸ਼ੀ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਦਿੱਤੀ ਸੀ।

ਆਸਿਮ ਰਿਆਜ਼ ਨੇ ਬ੍ਰੇਕਅੱਪ ਤੋਂ ਬਾਅਦ ਤਸਵੀਰ ਪੋਸਟ ਕੀਤੀ

ਹਿਮਾਂਸ਼ੀ ਨਾਲ ਬ੍ਰੇਕਅੱਪ ਤੋਂ ਬਾਅਦ ਆਸਿਮ ਰਿਆਜ਼ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਚਿੱਟੇ ਰੰਗ ਦੇ ਕੁੜਤੇ 'ਚ ਨਜ਼ਰ ਆ ਰਹੇ ਹਨ। ਇਨ੍ਹਾਂ ਫੋਟੋਆਂ ਨੂੰ ਸ਼ੇਅਰ ਕਰਦੇ ਹੋਏ ਆਸਿਮ ਨੇ ਕੈਪਸ਼ਨ 'ਚ ਲਿਖਿਆ, 'ਆਓ ਇਸ ਜੁਮੇ ਦਾ ਯੂਜ਼ ਆਸ਼ੀਰਵਾਦ ਅਤੇ ਅੱਲ੍ਹਾ ਨੇ ਜੋ ਕੁਝ ਵੀ ਸਾਨੂੰ ਦਿੱਤਾ ਹੈ, ਉਸ ਲਈ ਸ਼ੁਕਰਗੁਜ਼ਾਰ ਹੋਣ ਲਈ ਕਰੀਏ, ਆਮੀਨ।!!'

View this post on Instagram
 
A post shared by ASIM RIAZ 👑 (@asimriaz77.official)

ਇਸ ਪੋਸਟ ਨੂੰ ਦੇਖਣ ਤੋਂ ਬਾਅਦ ਕਈ ਯੂਜ਼ਰਸ ਦੇ ਰਿਐਕਸ਼ਨ ਵੀ ਸਾਹਮਣੇ ਆਏ ਹਨ। ਕਿਸੇ ਨੇ ਆਸਿਮ ਦਾ ਸਮਰਥਨ ਕੀਤਾ ਹੈ ਤਾਂ ਕਿਸੇ ਨੇ ਉਨ੍ਹਾਂ ਦੀ ਕਲਾਸ ਲਗਾਉਣੀ ਸ਼ੁਰੂ ਕਰ ਦਿੱਤੀ। ਫੋਟੋਆਂ ਨੂੰ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- 'ਜਦੋਂ ਰਿਸ਼ਤਾ ਖਤਮ ਹੀ ਕਰਨਾ ਸੀ, ਤਾਂ ਤੁਸੀਂ ਇੰਨੇ ਲੰਬੇ ਸਮੇਂ ਤੱਕ ਇਕੱਠੇ ਕਿਉਂ ਸੀ?', ਜਦਕਿ ਇਕ ਹੋਰ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ- ' ਸਹੀ ਹੋਇਆ ਤੁਸੀਂ ਦੋਵੇਂ ਆਪਣੇ-ਆਪਣੇ ਧਰਮਾਂ ਕਾਰਨ ਵੱਖ ਹੋ ਗਏ।'

ਉਨ੍ਹਾਂ ਦੀ ਲਵ ਸਟੋਰੀ ਬਿੱਗ ਬੌਸ 13 ਤੋਂ ਸ਼ੁਰੂ ਹੋਈ

ਦੱਸ ਦੇਈਏ ਕਿ ਹਿਮਾਂਸ਼ੀ ਅਤੇ ਆਸਿਮ ਨੂੰ ਪ੍ਰਸ਼ੰਸਕਾਂ ਨੇ ਬਹੁਤ ਪਿਆਰ ਦਿੱਤਾ ਹੈ। ਪ੍ਰਸ਼ੰਸਕ ਉਨ੍ਹਾਂ ਨੂੰ 'Asimanshi' ਕਹਿ ਕੇ ਜਾਣਿਆ ਕਰਦੇ ਸਨ। ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਾਫੀ ਵਾਇਰਲ ਹੋਈਆਂ ਸਨ। ਬਿੱਗ ਬੌਸ 13 ਤੋਂ ਦੋਵਾਂ ਵਿਚਾਲੇ ਪਿਆਰ ਦਾ ਸਫਰ ਸ਼ੁਰੂ ਹੋਇਆ ਸੀ। ਸ਼ੋਅ 'ਚ ਹਿਮਾਂਸ਼ੀ ਵਾਈਲਡ ਕਾਰਡ ਪ੍ਰਤੀਯੋਗੀ ਸੀ।

ਆਸਿਮ ਨੂੰ ਹਿਮਾਂਸ਼ੀ ਨਾਲ ਪਿਆਰ ਹੋ ਗਿਆ ਸੀ ਅਤੇ ਪੂਰੇ ਸੀਜ਼ਨ ਦੌਰਾਨ ਉਸ ਨਾਲ ਫਲਰਟ ਕਰਦੇ ਦੇਖਿਆ ਗਿਆ ਸੀ। ਉਸ ਸਮੇਂ ਹਿਮਾਂਸ਼ੀ ਦੀ ਮੰਗਣੀ ਕਿਸੇ ਹੋਰ ਨਾਲ ਸੀ। ਪਰ ਬਾਅਦ ਵਿੱਚ ਹਿਮਾਂਸ਼ੀ ਨੇ ਆਪਣੀ ਮੰਗਣੀ ਤੋੜ ਕੇ ਆਸਿਮ ਨਾਲ ਆਉਣ ਦਾ ਫੈਸਲਾ ਕੀਤਾ। ਆਸਿਮ ਨੇ ਬਿੱਗ ਬੌਸ ਦੇ ਘਰ ਵਿੱਚ ਹੀ ਹਿਮਾਂਸ਼ੀ ਨੂੰ ਪ੍ਰਪੋਜ਼ ਕੀਤਾ ਸੀ ਅਤੇ ਸ਼ੋਅ ਛੱਡਣ ਤੋਂ ਬਾਅਦ ਵੀ ਦੋਵੇਂ ਇਕੱਠੇ ਹੀ ਰਹੇ। ਪਰ ਹੁਣ ਦੋਵੇਂ ਵੱਖ ਹੋ ਗਏ ਹਨ।

ਟਾਪ ਹੈਡਲਾਈਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget