ਪੜਚੋਲ ਕਰੋ

ਕਿਸਦੇ 'ਮੋਤੀਚੂਰ ਚਕਨਾਚੂਰ' ਕਰੇਗੀ ਆਥਿਆ ਸੈਟੀ

ਮੁੰਬਈ: ਸੁਨੀਲ ਸ਼ੈਟੀ ਦੀ ਬੇਟੀ ਆਥਿਆ ਸ਼ੈਟੀ ਨਵਾਜ਼ਉਦੀਨ ਸਿਦੀਕੀ ਦੇ ਅਪੋਜ਼ਿਟ ਨਜ਼ਰ ਆਵੇਗੀ। ਵੈਡਿੰਗ ਕਾਮੇਡੀ 'ਮੋਤੀਚੂਰ ਚਕਨਾਚੂਰ' ਨਾਂ ਦੀ ਇਸ ਫਿਲਮ ਦੀ ਸ਼ੂਟਿੰਗ ਲਖਨਊ 'ਚ ਸਤੰਬਰ ਤੋਂ ਸ਼ੁਰੂ ਹੋ ਰਹੀ ਹੈ।

ਆਥਿਆ ਸ਼ੈਟੀ ਨੇ ਨਿਖਿਲ ਅਡਵਾਨੀ ਦੀ ਫਿਲਮ 'ਹੀਰੋ' ਜ਼ਰੀਏ ਬਾਲੀਵੁੱਡ 'ਚ ਪੈਰ ਰੱਖਿਆ ਸੀ। ਇਸ ਤੋਂ ਬਾਅਦ 'ਮੁਬਾਰਕਾਂ' 'ਚ ਅਰਜਨ ਕਪੂਰ ਦੇ ਨਾਲ ਨਜ਼ਰ ਆਈ ਆਥਿਆ ਦੋਵਾਂ ਫਿਲਮਾਂ 'ਚ ਹੀ ਆਪਣੇ ਕਰੀਅਰ ਲਈ ਕੁੱਝ ਬਿਹਤਰ ਨਾ ਕਰ ਸਕੀ।

ਫਿਲਮ 'ਮੋਤੀਚੂਰ ਚਕਨਾਚੂਰ' ਜ਼ਰੀਏ ਦੇਬਮਿੱਤਰ ਹਸਨ ਵੀ ਡਾਇਰੈਕਸ਼ਨ 'ਚ ਆਪਣਾ ਡੈਬਿਊ ਕਰਨ ਜਾ ਰਹੇ ਹਨ। ਰਿਪੋਰਟ ਮੁਤਾਬਕ ਫਿਲਮ ਦੇ ਪ੍ਰੋਡਿਊਸਰ ਰਾਜੇਸ਼ ਭਾਟੀਆ ਨੇ ਕਿਹਾ ਕਿ ਰਾਈਟਰ ਤੇ ਡਾਇਰੈਕਟਰ ਫਿਲਮ ਦੇ ਸਕਰੀਨ ਪਲੇਅ ਅਤੇ ਡਾਇਲਾਗਸ 'ਤੇ ਪਿਛਲੇ ਤਿੰਨ ਸਾਲਾਂ ਤੋਂ ਕੰਮ ਕਰ ਰਹੇ ਹਨ।

ਫਿਲਮ 'ਚ ਨਵਾਜ਼ਉਦੀਨ ਮੁੱਖ ਕਿਰਦਾਰ 'ਚ ਨਜ਼ਰ ਆਉਣਗੇ ਉੱਥੇ ਹੀ ਆਥਿਆ ਟਿਪੀਕਲ ਨਾਰਥ ਇੰਡੀਅਨ ਸਮਾਲ ਟਾਊਨ ਗਰਲ ਦੇ ਕਿਰਦਾਰ 'ਚ ਨਜ਼ਰ ਆਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ

Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ

Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ

Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Advertisement
ABP Premium

ਵੀਡੀਓਜ਼

ਗੁਰਦਾਸ ਮਾਨ ਨੇ 4 ਸਾਲ ਪੁਰਾਣੇ ਮਾਮਲੇ ਤੇ ਮੰਗੀ ਮੁਆਫੀiPhone ਦੇ Users ਲਈ ਵੱਡੀ ਖ਼ੁਸ਼ਖ਼ਬਰੀ ! ਹੁਣ ਤੁਹਾਨੂੰ ਮਿਲੇਗਾ ਇਹ ਵੱਡਾ Offer ! | Abp SanjhaPanchayat Election |20 ਅਕਤੂਬਰ ਤੋਂ ਪਹਿਲਾਂ ਹੋਣਗੀਆਂ Panchayat Election ! ਸਰਕਾਰ ਵਲੋਂ Notification ਜਾਰੀ !CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ
Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ

Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ

8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'

Heart Attack: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ

Embed widget