ਪੜਚੋਲ ਕਰੋ

ਦੂਜੇ ਹਫ਼ਤੇ ਵੀ ਧੜਾਧੜ ਕਮਾ ਰਹੀ ਐਵੇਂਜਰਸ-ਇਨਫਿਨਿਟੀ ਵਾਰ

ਨਵੀਂ ਦਿੱਲੀ: ਹਾਲੀਵੁੱਡ ਦੇ ਕਈ ਸੁਪਰ ਹੀਰੋਜ਼ ਵਾਲੀ ਫ਼ਿਲਮ ‘ਐਵੇਂਜਰਸ-ਇਨਫਿਨਿਟੀ ਵਾਰ’ ਭਾਰਤ ਵਿੱਚ ਰੱਜ ਕੇ ਕਮਾਈ ਕਰ ਰਹੀ ਹੈ। ਇਸ ਫ਼ਿਲਮ ਨੇ ਰਿਲੀਜ਼ ਦੌਰਾਨ ਹੀ ਕਈ ਰਿਕਾਰਡ ਤੋੜ ਦਿੱਤੇ ਸੀ। ਰਿਲੀਜ਼ ਤੋਂ 8 ਦਿਨਾਂ ਬਾਅਦ ਇਕੱਲੇ ਭਾਰਤ ਵਿੱਚ ਇਸ ਫ਼ਿਲਮ ਨੇ 163 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਕਿਸੀ ਵੀ ਹਾਲੀਵੁੱਡ ਫ਼ਿਲਮ ਨੇ 8 ਦਿਨਾਂ ’ਚ ਬਾਕਸ ਆਫ਼ਿਸ ’ਤੇ ਇੰਨੀ ਕਮਾਈ ਨਹੀਂ ਕੀਤੀ।   ਫ਼ਿਲਮ ਟਰੇਡ ਵਿਸ਼ਲੇਸ਼ਕ ਤਰਨ ਆਦਰਸ਼ ਨੇ ਕਮਾਈ ਦੇ ਅੰਕੜੇ ਜਾਰੀ ਕਰਦਿਆਂ ਟਵਿੱਟਰ ’ਤੇ ਲਿਖਿਆ ਕਿ ਹਾਲ਼ੇ ਵੀ ਫ਼ਿਲਮ ਵੇਖਣ ਵਾਲਿਆਂ ਦੀ ਪਹਿਲੀ ਪਸੰਦ  ਐਵੇਂਜਰਸ ਹੀ ਹੈ। ਸ਼ੁੱਕਰਵਾਰ ਇਸ ਫ਼ਿਲਮ ਨੇ 7.17 ਕਰੋੜ ਦੀ ਕਮਾਈ ਕੀਤੀ ਹੈ ਅਤੇ ਇਸ ਫ਼ਿਲਮ ਦੀ ਹੁਣ ਤਕ ਦੀ ਕੁੱਲ ਕਮਾਈ 163.81 ਕਰੋੜ ਰੁਪਏ ਹੈ। [embed]https://twitter.com/taran_adarsh/status/992659950378733568[/embed] ਭਾਰਤ ਵਿੱਚ ‘ ਐਵੇਂਜਰਸ -ਇਨਫਿਨਿਟੀ ਵਾਰ’ ਨੂੰ 2 ਹਜ਼ਾਰ ਪਰਦਿਆਂ ’ਤੇ ਰਿਲੀਜ਼ ਕੀਤਾ ਗਿਆ ਹੈ। ਇਸ ਵਿੱਚੋਂ 1 ਹਜ਼ਾਰ ਪਰਦਿਆਂ ’ਤੇ ਫ਼ਿਲਮ ਦਾ ਅੰਗਰੇਜ਼ੀ ਅਤੇ ਬਾਕੀ ’ਤੇ ਹਿੰਦੀ ਵਰਸ਼ਨ ਦਿਖਾਇਆ ਰਿਲੀਜ਼ ਕੀਤਾ ਗਿਆ ਹੈ। ਭਾਰਤ ਵਿੱਚ ‘ ਐਵੇਂਜਰਸ-ਇਨਫਿਨਿਟੀ ਵਾਰ’ ਰਿਲੀਜ਼ ਹੋਣ ਨਾਲ ਅਮਿਤਾਭ ਤੇ ਰਿਸ਼ੀ ਕਪੂਰ ਦੀ ਫ਼ਿਲਮ ‘102 ਨਾਟ ਆਊਟ’ ਅਤੇ ਦੂਜੀ ਰਾਜ ਕੁਮਾਰ ਰਾਓ ਦੀ ‘ਓਮੇਰਟਾ’ ਨੂੰ ਬਾਕਸ ਆਫ਼ਿਸ ’ਤੇ ਵੱਡਾ ਨੁਕਸਾਨ ਹੋਇਆ ਹੈ।

ਟਾਪ ਹੈਡਲਾਈਨ

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget