ਪੜਚੋਲ ਕਰੋ

Pics Viral: ਸੁੱਜੀਆਂ ਗੱਲ੍ਹਾਂ ਅਤੇ ਬੁੱਲ੍ਹ, ਮਸ਼ਹੂਰ ਅਦਾਕਾਰਾ ਦਾ ਵਿਗੜਿਆ ਚਿਹਰਾ, ਪਛਾਣਨਾ ਹੋਇਆ ਮੁਸ਼ਕਲ 

Ayesha Takia: ਬਾਲੀਵੁੱਡ ਅਦਾਕਾਰਾ ਆਇਸ਼ਾ ਟਾਕੀਆ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਈ ਹੈ। ਇਸਦੀ ਵਜ੍ਹਾ ਉਨ੍ਹਾਂ ਦੀ ਕੋਈ ਫਿਲਮ ਨਹੀਂ ਬਲਕਿ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਤਸਵੀਰਾਂ ਹਨ। ਅਸਲ 'ਚ ਸਾਹਮਣੇ ਆਈਆਂ

Ayesha Takia: ਬਾਲੀਵੁੱਡ ਅਦਾਕਾਰਾ ਆਇਸ਼ਾ ਟਾਕੀਆ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਈ ਹੈ। ਇਸਦੀ ਵਜ੍ਹਾ ਉਨ੍ਹਾਂ ਦੀ ਕੋਈ ਫਿਲਮ ਨਹੀਂ ਬਲਕਿ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਤਸਵੀਰਾਂ ਹਨ। ਅਸਲ 'ਚ ਸਾਹਮਣੇ ਆਈਆਂ ਤਸਵੀਰਾਂ 'ਚ ਅਦਾਕਾਰਾ ਦਾ ਅਜੀਬ ਲੁੱਕ ਦੇਖ ਕੇ ਹਰ ਕੋਈ ਹੈਰਾਨ ਹੈ।

ਖਬਰਾਂ ਦੀ ਮੰਨੀਏ ਤਾਂ ਆਇਸ਼ਾ ਨੇ ਪਲਾਸਟਿਕ ਸਰਜਰੀ ਕਰਵਾਈ ਹੈ, ਜਿਸ ਤੋਂ ਬਾਅਦ ਵਾਇਰਲ ਹੋ ਰਹੀ ਲੁੱਕ 'ਚ ਉਸ ਨੂੰ ਪਛਾਣਨਾ ਮੁਸ਼ਕਿਲ ਹੋ ਰਿਹਾ ਹੈ। ਆਇਸ਼ਾ ਦੀਆਂ ਵਾਇਰਲ ਹੋ ਰਹੀਆਂ ਤਸਵੀਰਾਂ 'ਤੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ ਅਤੇ ਸਵਾਲ ਪੁੱਛ ਰਹੇ ਹਨ ਕਿ ਉਨ੍ਹਾਂ ਨੇ ਆਪਣੀ ਖੂਬਸੂਰਤੀ ਨੂੰ ਕਿਉਂ ਖਰਾਬ ਕੀਤਾ ਹੈ। ਦੱਸ ਦੇਈਏ ਕਿ ਆਇਸ਼ਾ ਆਖਰੀ ਵਾਰ 2011 'ਚ ਫਿਲਮ ਮੋਡ 'ਚ ਨਜ਼ਰ ਆਈ ਸੀ।

View this post on Instagram
 
A post shared by 🧿Ayesha Takia Azmi (@ayeshatakia)

ਆਇਸ਼ਾ ਟਾਕੀਆ ਦੇ ਲੁੱਕ 'ਤੇ ਪ੍ਰਸ਼ੰਸਕਾਂ ਨੇ ਕੀਤੇ ਕਮੈਂਟ 

ਆਇਸ਼ਾ ਟਾਕੀਆ ਦੇ ਬਦਲਦੇ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਨੇ ਪੁੱਛਿਆ- ਕੀ ਪਲਾਸਟਿਕ ਸਰਜਰੀ ਕਰਵਾਉਣ ਦੀ ਲੋੜ ਸੀ? ਇਕ ਹੋਰ ਨੇ ਲਿਖਿਆ- ਵਿਸ਼ਵਾਸ ਨਹੀਂ ਹੋ ਰਿਹਾ ਕਿ ਇਹ ਉਹੀ ਲੜਕੀ ਹੈ ਜਿਸ ਨੂੰ ਅਸੀਂ ਟਾਰਜ਼ਨ ਦਿ ਵੰਡਰ ਕਾਰ ਵਿਚ ਦੇਖਿਆ ਸੀ। ਇੱਕ ਨੇ ਕਿਹਾ- ਹਾਏ ਰੱਬਾ, ਇਹਨੇ ਮੂੰਹ ਦਾ ਕੀ ਕਰ ਲਿਆ ਹੈ? ਇੱਕ ਵਿਅਕਤੀ ਨੇ ਮਜ਼ਾਕ ਵਿੱਚ ਪੁੱਛਿਆ - ਕੀ ਤੁਹਾਡੇ ਬੁੱਲ੍ਹਾਂ 'ਤੇ ਮੱਖੀ ਨੇ ਡੰਗ ਮਾਰਿਆ ਹੈ? ਕੁਝ ਲੋਕ ਆਇਸ਼ਾ ਨੂੰ ਫਿਲਮਾਂ 'ਚ ਵਾਪਸੀ ਕਰਨ ਦੀ ਬੇਨਤੀ ਕਰਦੇ ਵੀ ਨਜ਼ਰ ਆਏ। ਹੋਰਾਂ ਨੇ ਵੀ ਇਸੇ ਤਰ੍ਹਾਂ ਦੀ ਟਿੱਪਣੀ ਕੀਤੀ।

ਆਇਸ਼ਾ ਟਾਕੀਆ ਨੇ 2004 ਵਿੱਚ ਡੈਬਿਊ ਕੀਤਾ ਸੀ

ਆਇਸ਼ਾ ਟਾਕੀਆ ਨੇ 2004 ਵਿੱਚ ਫਿਲਮ ਟਾਰਜ਼ਨ ਦ ਵੰਡਰ ਕਾਰ ਵਿੱਚ ਆਪਣੀ ਸ਼ੁਰੂਆਤ ਕੀਤੀ ਸੀ। ਫਿਲਮ 'ਚ ਉਨ੍ਹਾਂ ਦੇ ਲੁੱਕ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਦਿਲ ਮਾਂਗੇਂ ਮੋਰ, ਸੋਚਾ ਨਾ ਥਾ, ਸ਼ਾਦੀ ਨੰਬਰ ਵਨ, ਸੁਪਰ, ਸ਼ਾਦੀ ਸੇ ਪਹਿਲੇ, ਡੋਰ ਕਿਆ ਲਵ ਸਟੋਰੀ ਹੈ, ਫੁਲ ਐਂਡ ਫਾਈਨਲ, ਕੈਸ਼, ਸੰਡੇ, ਦੇ ਤਾਲੀ, ਵਾਂਟੇਡ, ਪਾਠਸ਼ਾਲਾ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ। ਹਾਲਾਂਕਿ ਆਇਸ਼ਾ ਆਪਣੇ ਦਮ 'ਤੇ ਕੋਈ ਹਿੱਟ ਫਿਲਮ ਨਹੀਂ ਦੇ ਸਕੀ।

2009 'ਚ ਆਇਸ਼ਾ ਟਾਕੀਆ ਦਾ ਹੋਇਆ ਵਿਆਹ 

ਆਇਸ਼ਾ ਟਾਕੀਆ ਨੇ 23 ਸਾਲ ਦੀ ਉਮਰ 'ਚ ਬੁਆਏਫ੍ਰੈਂਡ ਫਰਹਾਨ ਆਜ਼ਮੀ ਨਾਲ ਵਿਆਹ ਕੀਤਾ ਸੀ। ਜੋੜੇ ਦਾ ਇੱਕ ਪੁੱਤਰ ਹੈ। ਆਇਸ਼ਾ ਨੇ ਵਿਆਹ ਦੇ ਕੁਝ ਸਾਲਾਂ ਬਾਅਦ ਫਿਲਮਾਂ 'ਚ ਕੰਮ ਕਰਨਾ ਬੰਦ ਕਰ ਦਿੱਤਾ ਸੀ। ਉਹ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

ਸਰਹਿੰਦ ਥਾਣੇ ਤੇ ਪਿਆ ਛਾਪਾ , ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਤੀ ਸਖ਼ਤ ਚੇਤਾਵਨੀ
ਸੜਕ ਕਿਨਾਰੇ ਖੜ੍ਹੀ ਕਾਰ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਮਚਿਆ ਹੜਕੰਪ
ਦਿਲਜੀਤ ਸਿਰਫ਼ ਫ਼ਿਲਮ ਚਲਾਉਣ ਲਈ ਡਰਾਮਾ ਕਰ ਰਿਹਾ ਸੀ : ਰਵਨੀਤ ਬਿੱਟੂ
ਰਵਨੀਤ ਬਿੱਟੂ ਭੜਕੇ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget