ਪੜਚੋਲ ਕਰੋ

Dream Girl 2 Box Office: ਜਵਾਨ ਦੇ ਸਾਹਮਣੇ 'ਡ੍ਰੀਮ ਗਰਲ 2' ਦਾ ਨਿਕਲਿਆ ਦਮ! ਮੇਕਰਸ ਨੇ ਫੈਨਜ਼ ਨੂੰ 'ਬਾਏ ਵਨ ਗੇਟ ਵਨ ਟਿਕਟ' ਦਾ ਦਿੱਤਾ ਆਫਰ

Dream Girl 2 Box Office Collection Day 16: ਆਯੁਸ਼ਮਾਨ ਖੁਰਾਨਾ ਇਨ੍ਹੀਂ ਦਿਨੀਂ ਆਪਣੀ ਫਿਲਮ 'ਡ੍ਰੀਮ ਗਰਲ 2' ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਦੀ ਫਿਲਮ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲਿਆ

Dream Girl 2 Box Office Collection Day 16: ਆਯੁਸ਼ਮਾਨ ਖੁਰਾਨਾ ਇਨ੍ਹੀਂ ਦਿਨੀਂ ਆਪਣੀ ਫਿਲਮ 'ਡ੍ਰੀਮ ਗਰਲ 2' ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਦੀ ਫਿਲਮ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲਿਆ ਹੈ ਅਤੇ ਫਿਲਮ ਬਾਕਸ ਆਫਿਸ 'ਤੇ ਸਫਲ ਰਹੀ ਹੈ। ਦੋ ਹਫ਼ਤਿਆਂ ਤੋਂ ਵੱਧ ਦੇ ਆਪਣੇ ਕਲੈਕਸ਼ਨ ਦੇ ਨਾਲ, 'ਡ੍ਰੀਮ ਗਰਲ 2' ਹੁਣ 100 ਕਰੋੜ ਦੇ ਕਲੱਬ ਵਿੱਚ ਸ਼ਾਮਲ ਹੋਣ ਦੇ ਬਹੁਤ ਨੇੜੇ ਹੈ। ਫਿਲਮ ਨੇ ਕੁੱਲ 97.96 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ।

ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਦੇ ਰਿਲੀਜ਼ ਹੋਣ ਤੋਂ ਬਾਅਦ 'ਡ੍ਰੀਮ ਗਰਲ 2' ਦੇ ਕਲੈਕਸ਼ਨ 'ਤੇ ਅਸਰ ਦੇਖਣ ਨੂੰ ਮਿਲ ਰਿਹਾ ਹੈ। 'ਡ੍ਰੀਮ ਗਰਲ 2' ਨੇ ਜਿੱਥੇ ਆਪਣੀ ਰਿਲੀਜ਼ ਦੇ 15ਵੇਂ ਦਿਨ 0.90 ਕਰੋੜ ਰੁਪਏ ਦੀ ਕਮਾਈ ਕੀਤੀ ਸੀ, ਉੱਥੇ ਹੀ ਹੁਣ ਫਿਲਮ ਦੇ 16ਵੇਂ ਦਿਨ ਦਾ ਕਲੈਕਸ਼ਨ ਵੀ ਸਾਹਮਣੇ ਆਇਆ ਹੈ। ਸਕਨੀਲਕ ਦੀ ਰਿਪੋਰਟ ਮੁਤਾਬਕ ਫਿਲਮ ਨੇ ਸ਼ਨੀਵਾਰ ਨੂੰ 1.40 ਦਾ ਕਾਰੋਬਾਰ ਕੀਤਾ ਹੈ।

'ਡਰੀਮ ਗਰਲ 2' ਦੇ ਰਹੀ ਹੈ 'ਗਦਰ 2' ਨੂੰ ਮੁਕਾਬਲਾ

ਆਯੁਸ਼ਮਾਨ ਖੁਰਾਨਾ ਦੀ ਫਿਲਮ 'ਡ੍ਰੀਮ ਗਰਲ 2' ਸੰਨੀ ਦਿਓਲ ਦੀ ਫਿਲਮ ਨੂੰ ਜ਼ਬਰਦਸਤ ਟੱਕਰ ਦੇ ਰਹੀ ਹੈ। ਫਿਲਮ ਬਾਕਸ ਆਫਿਸ 'ਤੇ 'ਗਦਰ 2' ਨੂੰ ਬਰਾਬਰ ਦਾ ਮੁਕਾਬਲਾ ਦੇ ਰਹੀ ਸੀ। ਸ਼ਨੀਵਾਰ ਨੂੰ ਵੀ ਦੋਹਾਂ ਫਿਲਮਾਂ ਦੇ ਕਲੈਕਸ਼ਨ 'ਚ ਮਾਮੂਲੀ ਫਰਕ ਦੇਖਣ ਨੂੰ ਮਿਲਿਆ। ਜਿੱਥੇ 'ਡ੍ਰੀਮ ਗਰਲ 2' ਨੇ 1.40 ਰੁਪਏ ਦੀ ਕਮਾਈ ਕੀਤੀ, ਉਥੇ 'ਗਦਰ 2' ਨੇ 1.45 ਕਰੋੜ ਰੁਪਏ ਦਾ ਕਾਰੋਬਾਰ ਕੀਤਾ। ਹਾਲਾਂਕਿ 'ਜਵਾਨ' ਦੇ ਰਿਲੀਜ਼ ਹੋਣ ਤੋਂ ਬਾਅਦ ਦੋਵਾਂ ਫਿਲਮਾਂ ਦੀ ਕਮਾਈ 'ਤੇ ਅਸਰ ਨਜ਼ਰ ਆ ਰਿਹਾ ਹੈ।

View this post on Instagram
 
A post shared by Zee Music Company (@zeemusiccompany)

ਪ੍ਰਸ਼ੰਸਕਾਂ ਲਈ ਵਿਸ਼ੇਸ਼ ਪੇਸ਼ਕਸ਼

ਦੱਸ ਦੇਈਏ ਕਿ 'ਡ੍ਰੀਮ ਗਰਲ 2' ਦਾ ਕਲੈਕਸ਼ਨ ਘਟਦਾ ਦੇਖ ਕੇ ਮੇਕਰਸ ਨੇ ਵੀ ਦਰਸ਼ਕਾਂ ਲਈ ਆਫਰ ਦੇਣਾ ਸ਼ੁਰੂ ਕਰ ਦਿੱਤਾ ਹੈ। ਹਾਲ ਹੀ 'ਚ ਆਯੁਸ਼ਮਾਨ ਖੁਰਾਨਾ ਨੇ ਆਪਣੇ ਸੋਸ਼ਲ ਮੀਡੀਆ 'ਤੇ 'ਡ੍ਰੀਮ ਗਰਲ 2' ਲਈ 'ਬਾਏ ਵਨ ਗੇਟ ਵਨ ਟਿਕਟ' ਦਾ ਐਲਾਨ ਕੀਤਾ। ਹਾਲਾਂਕਿ ਫਿਲਹਾਲ ਇਸ ਦਾ ਜ਼ਿਆਦਾ ਫਾਇਦਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

Embed widget