ਪੜਚੋਲ ਕਰੋ

Viral Video: ਮਸ਼ਹੂਰ ਹਸਤੀ ਦੇ ਸਟੇਜ 'ਤੇ ਚੜ੍ਹਦੇ ਹੀ ਮੱਚਿਆ ਹੰਗਾਮਾ, ਜਾਣੋ ਕਿਉਂ ਵਰ੍ਹਨ ਲੱਗੀਆਂ ਜੁੱਤੀਆਂ-ਚੱਪਲਾਂ

Viral Video: ਸੋਸ਼ਲ ਮੀਡੀਆ ਉੱਪਰ ਹੈਰਾਨ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਦੀਆਂ ਅੱਖਾਂ ਵੀ ਖੁੱਲ੍ਹੀਆਂ ਰਹਿ ਗਈਆਂ। ਦੱਸ ਦੇਈਏ ਕਿ ਮਨੋਰੰਜਨ ਜਗਤ ਨਾਲ ਜੁੜੇ ਇਸ ਵੀਡੀਓ

Viral Video: ਸੋਸ਼ਲ ਮੀਡੀਆ ਉੱਪਰ ਹੈਰਾਨ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਦੀਆਂ ਅੱਖਾਂ ਵੀ ਖੁੱਲ੍ਹੀਆਂ ਰਹਿ ਗਈਆਂ। ਦੱਸ ਦੇਈਏ ਕਿ ਮਨੋਰੰਜਨ ਜਗਤ ਨਾਲ ਜੁੜੇ ਇਸ ਵੀਡੀਓ ਨੇ ਇੰਟਰਨੈੱਟ ਉੱਪਰ ਵਾਇਰਲ ਹੁੰਦੇ ਹੀ ਤਹਿਲਕਾ ਮਚਾ ਦਿੱਤਾ ਹੈ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ, ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...

ਦਰਅਸਲ, ਯੂਪੀ ਦੇ ਆਜ਼ਮਗੜ੍ਹ 'ਚ ਜਦੋਂ ਭੋਜਪੁਰੀ ਸਟਾਰ ਅਕਸ਼ਰਾ ਸਿੰਘ ਸਟੇਜ 'ਤੇ ਪਰਫਾਰਮ ਕਰ ਰਹੀ ਸੀ ਤਾਂ ਉਸ ਸਮੇਂ ਵੱਡਾ ਹੰਗਾਮਾ ਹੋਇਆ। ਜਦੋਂ ਅਕਸ਼ਰਾ ਡਾਂਸ ਕਰਨ ਲੱਗੀ ਤਾਂ ਕੁਝ ਬਦਮਾਸ਼ਾਂ ਨੇ ਸਟੇਜ 'ਤੇ ਜੁੱਤੀਆਂ ਅਤੇ ਚੱਪਲਾਂ ਸੁੱਟਣੀਆਂ ਸ਼ੂਰੁ ਕਰ ਦਿੱਤੀਆਂ। ਇਸ ਤੋਂ ਨਾਰਾਜ਼ ਅਕਸ਼ਰਾ ਨੇ ਪ੍ਰੋਗਰਾਮ ਨੂੰ ਰੋਕਣ ਦਾ ਫੈਸਲਾ ਕੀਤਾ। ਇਸ ਘਟਨਾ ਤੋਂ ਬਾਅਦ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਅਕਸ਼ਰਾ ਨੂੰ ਪ੍ਰੋਗਰਾਮ ਛੱਡਣਾ ਪਿਆ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਇਹ ਘਟਨਾ ਆਜ਼ਮਗੜ੍ਹ ਮਹਾਉਤਸਵ ਦੇ ਆਖਰੀ ਦਿਨ ਐਤਵਾਰ ਰਾਤ ਨੂੰ ਵਾਪਰੀ।

Read MOre: Diljit Dosanjh ਦੇ ਕੰਸਰਟ 'ਚ ED Sheeran ਨੇ ਅਚਾਨਕ ਮਾਰੀ ਐਂਟਰੀ, ਖੁਸ਼ੀ ਨਾਲ ਝੂਮ ਉੱਠੇ ਫੈਨਜ਼, ਵੀਡੀਓ ਵਾਇਰਲ

ਪੁਲਿਸ ਨੇ ਕਿਹਾ, ਅਕਸ਼ਰਾ ਨੂੰ ਤਿਉਹਾਰ ਲਈ ਬੁਲਾਇਆ ਗਿਆ ਸੀ, ਅਤੇ ਉਹ ਸਮੇਂ 'ਤੇ ਉੱਥੇ ਪਹੁੰਚ ਗਈ ਸੀ। ਪਰ ਜਿਵੇਂ ਹੀ ਉਸ ਨੇ ਪ੍ਰਦਰਸ਼ਨ ਸ਼ੁਰੂ ਕੀਤਾ, ਹੰਗਾਮਾ ਸ਼ੁਰੂ ਹੋ ਗਿਆ। ਦੋਸ਼ ਹੈ ਕਿ ਪਹਿਲਾਂ ਕੁਝ ਬਦਮਾਸ਼ਾਂ ਨੇ ਪਹਿਲਾਂ ਹੂਡਿੰਗ ਕੀਤੀ ਅਤੇ ਫਿਰ ਚੱਪਲਾਂ ਅਤੇ ਜੁੱਤੀਆਂ ਸੁੱਟੀਆਂ। ਇਸ ਕਾਰਨ ਅਕਸ਼ਰਾ ਨੇ ਪ੍ਰਦਰਸ਼ਨ ਬੰਦ ਕਰ ਦਿੱਤਾ, ਜਿਸ ਕਾਰਨ ਉੱਥੇ ਮੌਜੂਦ ਲੋਕ ਗੁੱਸੇ 'ਚ ਆ ਗਏ। ਹੰਗਾਮਾ ਵਧਦੇ ਹੀ ਲੋਕ ਸਟੇਜ 'ਤੇ ਚੜ੍ਹਨ ਦੀ ਕੋਸ਼ਿਸ਼ ਕਰਨ ਲੱਗੇ, ਜਿਸ ਕਾਰਨ ਅਕਸ਼ਰਾ ਨੂੰ ਆਪਣਾ ਪ੍ਰੋਗਰਾਮ ਛੱਡ ਕੇ ਜਾਣਾ ਪਿਆ। 

ਸਥਿਤੀ ਨੂੰ ਕਾਬੂ ਹੇਠ ਕਰਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਪਰ ਇਸ ਕਾਰਨ ਕਈ ਪੁਲਿਸ ਮੁਲਾਜ਼ਮ ਵੀ ਬਦਮਾਸ਼ਾਂ ਦਾ ਸ਼ਿਕਾਰ ਹੋ ਗਏ। ਇਹ ਪਹਿਲੀ ਵਾਰ ਨਹੀਂ ਹੈ ਕਿ ਅਕਸ਼ਰਾ ਸਿੰਘ ਦੇ ਸ਼ੋਅ 'ਤੇ ਹੰਗਾਮਾ ਹੋਇਆ ਹੋਵੇ; ਇਸ ਤੋਂ ਪਹਿਲਾਂ ਜੌਨਪੁਰ 'ਚ ਵੀ ਉਨ੍ਹਾਂ ਦੇ ਪ੍ਰੋਗਰਾਮ ਕਾਰਨ ਲੜਾਈ-ਝਗੜੇ ਦੀ ਘਟਨਾ ਵਾਪਰੀ ਸੀ, ਜਿਸ 'ਚ ਲੋਕਾਂ ਨੇ ਕੁਰਸੀਆਂ ਚੁੱਕ ਕੇ ਸਟੇਜ 'ਤੇ ਸੁੱਟ ਦਿੱਤੀਆਂ ਸਨ। ਆਜ਼ਮਗੜ੍ਹ ਵਿੱਚ ਵੀ ਇਹੀ ਸਥਿਤੀ ਦੇਖਣ ਨੂੰ ਮਿਲੀ।
 
Read MOre: Entertainment Breaking: ਮਸ਼ਹੂਰ ਅਦਾਕਾਰ ਸਾਹ ਲੈਣ 'ਚ ਤਕਲੀਫ ਤੋਂ ਬਾਅਦ ਹਸਪਤਾਲ ਭਰਤੀ, ਅਚਾਨਕ ਉੱਠਿਆ ਛਾਤੀ 'ਚ ਦਰਦ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024

'ਜ਼ਾਕਿਰ ਹੁਸੈਨ ਜ਼ਿਉਂਦਾ, ਮੌਤ ਦੀ ਖ਼ਬਰ ਗ਼ਲਤ', ਭੈਣ ਖੁਰਸ਼ੀਦ ਨੇ ABP ਨਾਲ ਗੱਲ ਕਰਦਿਆਂ ਲੋਕਾਂ ਨੂੰ ਕੀਤੀ ਖਾਸ ਅਪੀਲ

Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ

Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !

ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024
'ਜ਼ਾਕਿਰ ਹੁਸੈਨ ਜ਼ਿਉਂਦਾ, ਮੌਤ ਦੀ ਖ਼ਬਰ ਗ਼ਲਤ', ਭੈਣ ਖੁਰਸ਼ੀਦ ਨੇ ABP ਨਾਲ ਗੱਲ ਕਰਦਿਆਂ ਲੋਕਾਂ ਨੂੰ ਕੀਤੀ ਖਾਸ ਅਪੀਲ
'ਜ਼ਾਕਿਰ ਹੁਸੈਨ ਜ਼ਿਉਂਦਾ, ਮੌਤ ਦੀ ਖ਼ਬਰ ਗ਼ਲਤ', ਭੈਣ ਖੁਰਸ਼ੀਦ ਨੇ ABP ਨਾਲ ਗੱਲ ਕਰਦਿਆਂ ਲੋਕਾਂ ਨੂੰ ਕੀਤੀ ਖਾਸ ਅਪੀਲ
Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ
Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Embed widget