ਪੜਚੋਲ ਕਰੋ

Azan Row: ਹੁਣ ਅਨੁਰਾਧਾ ਪੌਡਵਾਲ ਨੇ ਲਾਊਡਸਪੀਕਰ 'ਚ ਅਜ਼ਾਨ 'ਤੇ ਪਾਬੰਦੀ ਲਾਉਣ ਦੀ ਕੀਤੀ ਮੰਗ, ਕਿਹਾ- ਲੋਕ ਸ਼ੁਰੂ ਕਰ ਦੇਣਗੇ ਹਨੂੰਮਾਨ ਚਾਲਿਸਾ

ਮੁੰਬਈ: ਰਮਜ਼ਾਨ ਦਾ ਮਹੀਨਾ ਮੁਸਲਿਮ ਭਾਈਚਾਰੇ ਲਈ ਸਭ ਤੋਂ ਪਵਿੱਤਰ ਮਹੀਨਾ ਮੰਨਿਆ ਜਾਂਦਾ ਹੈ। ਇੱਕ ਪਾਸੇ ਜਿੱਥੇ ਮੁਸਲਿਮ ਭਾਈਚਾਰਾ ਇਸ ਮਹੀਨੇ ਦੇ ਰੋਜ਼ੇ ਰੱਖ ਕੇ ਚੰਦਰਮਾ ਦੀ ਉਡੀਕ 'ਚ ਲੱਗਾ ਹੋਇਆ ਹੈ

ਮੁੰਬਈ: ਰਮਜ਼ਾਨ ਦਾ ਮਹੀਨਾ ਮੁਸਲਿਮ ਭਾਈਚਾਰੇ ਲਈ ਸਭ ਤੋਂ ਪਵਿੱਤਰ ਮਹੀਨਾ ਮੰਨਿਆ ਜਾਂਦਾ ਹੈ। ਇੱਕ ਪਾਸੇ ਜਿੱਥੇ ਮੁਸਲਿਮ ਭਾਈਚਾਰਾ ਇਸ ਮਹੀਨੇ ਦੇ ਰੋਜ਼ੇ ਰੱਖ ਕੇ ਚੰਦਰਮਾ ਦੀ ਉਡੀਕ 'ਚ ਲੱਗਾ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਅਜ਼ਾਨ 'ਤੇ ਸਿਆਸਤ ਸ਼ੁਰੂ ਹੋ ਗਈ ਹੈ। ਦਰਅਸਲ, ਮਸ਼ਹੂਰ ਗਾਇਕਾ ਅਨੁਰਾਧਾ ਪੌਡਵਾਲ ਨੇ ਆਪਣੇ ਇੱਕ ਇੰਟਰਵਿਊ ਦੌਰਾਨ ਅਜਾਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਉਨ੍ਹਾਂ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਉਹ ਕਈ ਦੇਸ਼ਾਂ ਦਾ ਦੌਰਾ ਕਰ ਚੁੱਕੀ ਹੈ। ਸਾਡੇ ਦੇਸ਼ ਵਿੱਚ ਜਿਸ ਤਰ੍ਹਾਂ ਅਜ਼ਾਨ ਹੈ, ਕਿਤੇ ਵੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਭਾਰਤ 'ਚ ਲਾਊਡਸਪੀਕਰ 'ਤੇ ਅਜ਼ਾਨ ਹੁੰਦੀ ਹੈ, ਅਜਿਹਾ ਕਿਤੇ ਨਹੀਂ ਦੇਖਿਆ। ਪੌਡਵਾਲ ਦਾ ਕਹਿਣਾ ਹੈ ਕਿ ਸਾਡੇ ਦੇਸ਼ ਦੀਆਂ ਮਸਜਿਦਾਂ 'ਚ ਲਾਊਡ ਸਪੀਕਰ 'ਤੇ ਅਜ਼ਾਨ ਹੁੰਦੀ ਹੈ, ਜਿਸ ਕਾਰਨ ਹੋਰ ਲੋਕ ਵੀ ਸਪੀਕਰ ਚਲਾਉਂਦੇ ਹਨ। ਉਨ੍ਹਾਂ ਕਿਹਾ ਕਿ ਮੱਧ ਪੂਰਬ ਵਿੱਚ ਲਾਊਡਸਪੀਕਰਾਂ 'ਤੇ ਪਾਬੰਦੀ ਹੈ।

ਲਾਊਡਸਪੀਕਰ 'ਤੇ ਚਲਾਉਣਗੇ ਹਨੂੰਮਾਨ ਚਾਲਿਸਾ
ਪਲੇਅਬੈਕ ਸਿੰਗਰ ਨੇ ਅੱਗੇ ਕਿਹਾ ਕਿ ਜੇਕਰ ਲਾਊਡਸਪੀਕਰਾਂ 'ਤੇ ਅਜ਼ਾਨ ਚਲਾਈ ਜਾ ਸਕਦੀ ਹੈ ਤਾਂ ਲੋਕ ਇਸੇ ਤਰ੍ਹਾਂ ਹਨੂੰਮਾਨ ਚਾਲਿਸਾ ਵੀ ਵਜਾਉਣਗੇ। ਇਸ ਨਾਲ ਕੋਈ ਫਾਇਦਾ ਨਹੀਂ ਹੋਵੇਗਾ, ਸਿਰਫ ਵਿਵਾਦ ਵਧਣਗੇ। ਇਸ ਦੇ ਨਾਲ ਹੀ ਰਮਜ਼ਾਨ ਦੇ ਮਹੀਨੇ 'ਚ ਇਸ ਤਰ੍ਹਾਂ ਦੇ ਬਿਆਨ ਨੇ ਇੱਕ ਵਾਰ ਫਿਰ ਤੂਲ ਫੜ ਲਈ ਹੈ।

ਸੋਨੂੰ ਨਿਗਮ ਨੇ ਵੀ ਦਿੱਤਾ ਬਿਆਨ
ਲੋਕ ਪਲੇਬੈਕ ਸਿੰਗਰ ਸੋਨੂੰ ਨਿਗਮ ਨੂੰ ਯਾਦ ਕਰਨ ਲੱਗ ਪਏ ਹਨ ਜਿਸ ਨੇ ਇੱਕ ਸਾਲ ਪਹਿਲਾਂ ਇਲੀ ਮੁੱਦੇ ਨੂੰ ਛੇੜਿਆ ਸੀ। ਦਰਅਸਲ, ਇੱਕ ਸਾਲ ਪਹਿਲਾਂ ਬਾਲੀਵੁੱਡ ਦੇ ਮਸ਼ਹੂਰ ਗਾਇਕ ਸੋਨੂੰ ਨਿਗਮ ਨੇ ਵੀ ਅਜ਼ਾਨ ਨੂੰ ਲੈ ਕੇ ਲਾਊਡਸਪੀਕਰ 'ਤੇ ਟਿੱਪਣੀ ਕੀਤੀ ਸੀ। ਉਸ ਸਮੇਂ ਵੀ ਮਾਮਲਾ ਕਾਫੀ ਅੱਗੇ ਵੱਧ ਚੁੱਕਾ ਸੀ। ਲੋਕਾਂ ਨੇ ਉਸ ਦੇ ਬਿਆਨ ਦੀ ਨਿੰਦਾ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਹਨਾਂ ਨੂੰ ਮੁਆਫੀ ਮੰਗਣੀ ਪਈ ਸੀ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget