ਪੜਚੋਲ ਕਰੋ

ਧਰਮ ਦੇ ਅਧਾਰ 'ਤੇ ਨਫਰਤ ਫੈਲਾਉਣ ਦੇ ਇਲਜ਼ਾਮ 'ਚ ਕੰਗਨਾ ਰਣੌਤ ਖਿਲਾਫ FIR ਦਰਜ ਕਰਨ ਦੇ ਆਦੇਸ਼

ਕੰਗਨਾ ਰਣੌਤ 'ਤੇ ਫਿਰਕੂ ਨਫਰਤ ਫੈਲਾਉਣ ਦਾ ਦੋਸ਼ ਹਨ, ਜਿਸ ਕਾਰਨ ਉਸਦੇ ਖਿਲਾਫ ਐਫਆਈਆਰ ਦਰਜ ਕਰਨ ਲਈ ਕਿਹਾ ਗਿਆ ਹੈ।

ਮੁੰਬਈ: ਬਾਲੀਵੁੱਡ ਐਕਟਰਸ ਕੰਗਨਾ ਰਨੌਤ ਖਿਲਾਫ ਮੁੰਬਈ ਦੀ ਬਾਂਦਰਾ ਕੋਰਟ ਨੇ ਐਫਆਈਆਰ ਦਰਜ ਕਰਨ ਦਾ ਆਦੇਸ਼ ਦਿੱਤਾ ਹੈ। ਕੰਗਨਾ ਰਨੌਤ 'ਤੇ ਫਿਰਕੂ ਨਫਰਤ ਫੈਲਾਉਣ ਦਾ ਦੋਸ਼ ਹੈ, ਜਿਸ ਕਾਰਨ ਉਸਦੇ ਖਿਲਾਫ ਐਫਆਈਆਰ ਦਰਜ ਕਰਨ ਲਈ ਕਿਹਾ ਹੈ। ਇਹ ਹੈ ਇਲਜ਼ਾਮ: ਮੁਹੰਮਦ ਸਾਹਿਲ ਅਸ਼ਰਫ ਅਲੀ ਸਯਯਾ ਨਾਂ ਦੇ ਇੱਕ ਵਿਅਕਤੀ ਨੇ ਮੁੰਬਈ ਦੀ ਬਾਂਦਰਾ ਅਦਾਲਤ ਵਿੱਚ ਕੰਗਨਾ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਕੰਗਨਾ ਰਣੌਤ ਆਪਣੇ ਟਵੀਟ ਰਾਹੀਂ ਬਾਲੀਵੁੱਡ ਵਿੱਚ ਹਿੰਦੂ-ਮੁਸਲਿਮ ਭਾਈਚਾਰੇ ਵਿੱਚ ਝਗੜਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸ ਦਾ ਕਹਿੰਦਾ ਹੈ ਕਿ ਕੰਗਣਾ ਦੋਵਾਂ ਭਾਈਚਾਰਿਆਂ ਦਰਮਿਆਨ ਨਫ਼ਰਤ ਵਧਾ ਰਹੀ ਹੈ। ਅਜਿਹੀ ਸਥਿਤੀ ਵਿੱਚ ਕੰਗਨਾ ‘ਤੇ ਫਿਰਕਾਪ੍ਰਸਤੀ ਨੂੰ ਉਤਸ਼ਾਹਤ ਕਰਨ ਦਾ ਇਲਜ਼ਾਮ ਹੈ, ਜਿਸ ਕਾਰਨ ਬਾਂਦਰਾ ਅਦਾਲਤ ਵਲੋਂ ਕੰਗਨਾ ਖਿਲਾਫ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹੋ ਸਕਦੀ ਹੈ ਗ੍ਰਿਫਤਾਰੀ : ਇਸ ਵਿਅਕਤੀ ਨੇ ਅਦਾਲਤ ਵਿਚ ਕੰਗਨਾ ਦੇ ਬਹੁਤ ਸਾਰੇ ਟਵੀਟ ਵੀ ਰੱਖੇ ਸੀਆਰਪੀਸੀ ਦੀ ਧਾਰਾ 156 (3) ਦੀ ਤਰ੍ਹਾਂ ਕੰਗਨਾ ਖਿਲਾਫ ਐਫਆਈਆਰ ਦਰਜ ਕੀਤੀ ਜਾ ਸਕਦੀ ਹੈ। ਐਫਆਈਆਰ ਤੋਂ ਬਾਅਦ ਕੰਗਨਾ ਤੋਂ ਪੁੱਛਗਿੱਛ ਕੀਤੀ ਜਾਏਗੀ ਅਤੇ ਜੇ ਕੰਗਨਾ ਦੇ ਖਿਲਾਫ ਸਬੂਤ ਮਿਲਦਾ ਹੈ ਕਿ ਉਸ ਦੀ ਗ੍ਰਿਫਤਾਰੀ ਵੀ ਕੀਤੀ ਜਾ ਸਕਦੀ ਹੈ। ਆਨੰਦ ਮਹਿੰਦਰਾ ਨੇ ਟਵਿਟਰ ਤੇ ਸ਼ੇਅਰ ਕੀਤੀ ਵਿਲੱਖਣ ਤਸਵੀਰ, ਯੂਜ਼ਰਸ ਅੱਗੇ ਰੱਖਿਆ ਸਵਾਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget