ਪੜਚੋਲ ਕਰੋ

'ਬੇਫਿਕਰੇ' ਦਾ ਟ੍ਰੇਲਰ ਰਿਲੀਜ਼ !

ਰਣਵੀਰ ਸਿੰਘ ਅਤੇ ਵਾਨੀ ਕਪੂਰ ਦੀ ਮਚ ਅਵੇਟਿਡ ਫਿਲਮ 'ਬੇਫਿਕਰੇ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਬੀਤੀ ਰਾਤ ਦੋਹਾਂ ਅਦਾਕਾਰਾਂ ਨੇ ਪੈਰਿਸ ਦੇ ਆਈਫਲ ਟਾਵਰ ਵਿੱਚ ਟ੍ਰੇਲਰ ਰਿਲੀਜ਼ ਕੀਤਾ। ਇਸ ਮੌਕੇ ਰਣਵੀਰ ਨੇ ਸਪੀਚ ਵੀ ਦਿੱਤੀ ਅਤੇ ਦੱਸਿਆ ਕਿ ਉਹ ਬੇਹਦ ਨਰਵਸ ਹਨ। ਫਿਲਮ ਦੋ ਪ੍ਰੇਮੀਆਂ ਬਾਰੇ ਹੈ ਜੋ ਬੇਫਿਕਰ ਹੋਕੇ ਪਿਆਰ ਕਰਦੇ ਹਨ। ਫਿਲਮ ਦੇ ਟ੍ਰੇਲਰ ਦੇ ਰਾਤੋ ਰਾਤ 2 ਮਿਲਿਅਨ ਤੋਂ ਵੱਧ ਵਿਊਜ਼ ਹੋ ਗਏ ਹਨ। ਹਾਲਾਂਕਿ ਯੂ-ਟਿਊਬ 'ਤੇ ਟ੍ਰੇਲਰ ਨੂੰ ਮਿਲੇ ਕਮੈਂਟਸ ਜ਼ਿਆਦਾ ਵਧੀਆ ਨਹੀਂ ਹਨ। 14519819_864126467020671_6195238535369253729_n 14657394_864109230355728_8930236102940839122_n 14568004_864153920351259_179189668639149832_n   14656337_864154533684531_3114081688219640067_n ਫਿਲਮ ਦਾ ਨਿਰਦੇਸ਼ਨ ਆਦਿਤਿਆ ਚੋਪੜਾ ਨੇ ਕੀਤਾ ਹੈ। ਰਣਵੀਰ ਅਤੇ ਵਾਨੀ ਦੇ ਕਿਸਿੰਗ ਸੀਨਸ ਕਰਕੇ ਫਿਲਮ ਕਾਫੀ ਮਸ਼ਹੂਰ ਹੋ ਰਹੀ ਹੈ।

ਟਾਪ ਹੈਡਲਾਈਨ

BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ

Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ

Embed widget