ਪੜਚੋਲ ਕਰੋ

Shocking: ਇੰਟੀਮੇਟ ਸੀਨ ਕਰਨ ਤੋਂ ਪਹਿਲਾਂ ਇਸ ਅਦਾਕਾਰਾ ਨੇ ਰੱਖੀ ਅਜੀਬ ਸ਼ਰਤ, ਐਕਟਰ ਕੋਲੋਂ ਕਈ ਵਾਰ ਧਵਾਇਆ ਇਹ ਪਾਰਟ

Bad Newz Actress Neha Dhupia: ਅੱਜਕੱਲ੍ਹ ਦੀਆਂ ਫ਼ਿਲਮਾਂ ਵਿੱਚ ਇੰਟੀਮੇਟ ਸੀਨ ਜਾਂ ਕਿਸਿੰਗ ਸੀਨ ਬਹੁਤ ਆਮ ਹਨ। ਅਕਸਰ ਲੋਕ ਅਜਿਹੀਆਂ ਚੀਜ਼ਾਂ ਦੇਖਣਾ ਪਸੰਦ ਕਰਦੇ ਹਨ, ਇਸੇ ਲਈ ਜ਼ਿਆਦਾਤਰ ਲੋਕ ਵੈੱਬ ਸੀਰੀਜ਼ ਪਸੰਦ ਕਰਦੇ ਹਨ।

Bad Newz Actress: ਅੱਜਕੱਲ੍ਹ ਦੀਆਂ ਫ਼ਿਲਮਾਂ ਵਿੱਚ ਇੰਟੀਮੇਟ ਸੀਨ ਜਾਂ ਕਿਸਿੰਗ ਸੀਨ ਬਹੁਤ ਆਮ ਹਨ। ਅਕਸਰ ਲੋਕ ਅਜਿਹੀਆਂ ਚੀਜ਼ਾਂ ਦੇਖਣਾ ਪਸੰਦ ਕਰਦੇ ਹਨ, ਇਸੇ ਲਈ ਜ਼ਿਆਦਾਤਰ ਲੋਕ ਵੈੱਬ ਸੀਰੀਜ਼ ਪਸੰਦ ਕਰਦੇ ਹਨ। ਫਿਲਮਾਂ ਨੂੰ ਉਸੇ ਤਰਜ਼ 'ਤੇ ਚਲਾਉਣ ਲਈ ਨਿਰਮਾਤਾ ਅਜਿਹੇ ਦ੍ਰਿਸ਼ਾਂ ਨੂੰ ਸਕ੍ਰਿਪਟ 'ਚ ਸ਼ਾਮਲ ਕਰਦੇ ਹਨ। ਪਰ ਕਈ ਸਿਤਾਰੇ ਅਜਿਹੇ ਵੀ ਹਨ ਜੋ ਆਪਣੇ ਹਾਲਾਤ ਮੁਤਾਬਕ ਅਜਿਹੇ ਸੀਨ ਕਰਦੇ ਹਨ।

ਇੱਕ ਅਜਿਹੀ ਹੀ ਅਦਾਕਾਰਾ ਹੈ ਜਿਸ ਨੇ ਇੱਕ ਫਿਲਮ ਵਿੱਚ ਕਿਸਿੰਗ ਸੀਨ ਕਰਨ ਲਈ ਅਜੀਬ ਸ਼ਰਤ ਰੱਖੀ ਸੀ। ਉਸ ਅਦਾਕਾਰਾ ਦਾ ਨਾਂ ਨੇਹਾ ਧੂਪੀਆ ਹੈ ਅਤੇ ਉਸ ਨੇ ਅਜਿਹੀ ਮੰਗ ਰੱਖੀ ਹੈ ਕਿ ਤੁਸੀਂ ਵੀ ਸੁਣ ਕੇ ਹੈਰਾਨ ਰਹਿ ਜਾਓਗੇ।

ਨੇਹਾ ਧੂਪੀਆ ਨੇ 'ਕਿਸਿੰਗ ਸੀਨ' ਨੂੰ ਲੈ ਕੇ ਰੱਖੀ ਸੀ ਸ਼ਰਤ

ਨੇਹਾ ਧੂਪੀਆ ਇੱਕ ਵਾਰ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਗਈ ਸੀ। ਉਥੇ ਉਨ੍ਹਾਂ ਖੁਲਾਸਾ ਕਰ ਦੱਸਿਆ ਕਿ ਉਸ ਨੇ ਇੱਕ ਸੀਨ ਕਰਨ ਦੀ ਅਜੀਬ ਮੰਗ ਕੀਤੀ ਸੀ। ਨੇਹਾ ਧੂਪੀਆ ਨੇ ਕਪਿਲ ਸ਼ਰਮਾ ਦੇ ਸ਼ੋਅ 'ਚ ਇਕ ਫਿਲਮ 'ਚ 'ਕਿਸਿੰਗ ਸੀਨ' ਨੂੰ ਲੈ ਕੇ ਖੁਲਾਸਾ ਕੀਤਾ। ਮੀਡੀਆ ਰਿਪੋਰਟਾਂ ਮੁਤਾਬਕ ਨੇਹਾ ਧੂਪੀਆ ਨੇ ਫਿਲਮ 'ਦਸ ਕਹਾਨੀਆਂ' (2007) ਦੀ ਸ਼ੂਟਿੰਗ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਫਿਲਮ 'ਚ ਇਕ ਕਿਸਿੰਗ ਸੀਨ ਹੋਣਾ ਸੀ ਅਤੇ ਉਸ ਸੀਨ ਤੋਂ ਪਹਿਲਾਂ ਐਕਟਰ ਨੂੰ 5 ਵਾਰ ਹੱਥ ਧੋਣੇ ਪਏ ਸਨ। ਨੇਹਾ ਧੂਪੀਆ ਦਾ ਇਹ ਖੁਲਾਸਾ ਸੁਣ ਕੇ ਸਾਰੇ ਦਰਸ਼ਕ ਹੱਸਣ ਲੱਗੇ। ਕਪਿਲ ਸ਼ਰਮਾ ਨੇ ਕਿਹਾ ਕਿ ਨੇਹਾ ਨੇ ਕਈ ਵਾਰ ਆਪਣੇ ਹੱਥ ਇਸ ਲਈ ਧੋਤੇ ਕਿਉਂਕਿ ਉਹ ਸਫਾਈ ਦਾ ਬਹੁਤ ਧਿਆਨ ਰੱਖਦੀ ਹੈ।

ਨੇਹਾ ਧੂਪੀਆ ਨੇ ਕਈ ਫਿਲਮਾਂ 'ਚ ਇੰਟੀਮੇਟ ਸੀਨ ਦਿੱਤੇ

ਆਪਣੇ ਕਰੀਅਰ ਦੀ ਸ਼ੁਰੂਆਤ 'ਚ ਨੇਹਾ ਧੂਪੀਆ ਨੇ 'ਜੂਲੀ' (2004) ਵਰਗੀ ਫਿਲਮ ਕੀਤੀ ਸੀ, ਜਿਸ 'ਚ ਉਸ ਨੇ ਕਾਫੀ ਇੰਟੀਮੇਟ ਸੀਨਜ਼ ਦਿੱਤੇ ਸਨ। ਇਸ ਤੋਂ ਇਲਾਵਾ ਉਸ ਨੇ 'ਕਯਾਮਤ', 'ਸ਼ੀਸ਼ਾ' ਅਤੇ 'ਰਖ਼ਤ' ਵਰਗੀਆਂ ਫਿਲਮਾਂ 'ਚ ਵੀ ਇੰਟੀਮੇਟ ਸੀਨ ਦਿੱਤੇ ਅਤੇ ਉਸ ਸਮੇਂ ਉਸ ਦੀ ਇਮੇਜ ਅਜਿਹੀ ਬਣ ਗਈ ਸੀ। ਪਰ ਸਮੇਂ ਦੇ ਨਾਲ ਨੇਹਾ ਨੇ ਹੋਰ ਰੋਲ ਵੀ ਕੀਤੇ ਅਤੇ ਉਸਦੀ ਇਮੇਜ ਕਾਫੀ ਹੱਦ ਤੱਕ ਬਦਲ ਗਈ। 'ਚੁਪ ਚੁਪਕੇ', 'ਗਰਮ ਮਸਾਲਾ', 'ਕਿਆ ਕੂਲ ਹੈਂ ਹਮ', ਦੇ ਦਨਾ ਦਨ', 'ਫੰਸ ਗਏ ਰੇ ਓਬਾਮਾ', 'ਲਸਟ ਸਟੋਰੀਜ਼' ਵਰਗੀਆਂ ਫਿਲਮਾਂ 'ਚ ਕੰਮ ਕੀਤਾ ਹੈ। ਉਸਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ਬੈਡ ਨਿਊਜ਼ ਹੈ ਜੋ ਇਸ ਸਮੇਂ ਸਿਨੇਮਾਘਰਾਂ ਵਿੱਚ ਹੈ।
 
ਟਾਪ ਹੈਡਲਾਈਨ

Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget