ਪੜਚੋਲ ਕਰੋ

Bharti Singh Controversy: ਮਾਫੀ ਮੰਗਣ ਮਗਰੋਂ ਵੀ ਬੁਰੀ ਫਸੀ ਭਾਰਤੀ ਸਿੰਘ, ਦਾੜ੍ਹੀ-ਮੁੱਛਾਂ 'ਤੇ ਮਜ਼ਾਕ ਕਰਨ 'ਤੇ FIR ਦਰਜ

ਕਾਮੇਡੀਅਨ ਭਾਰਤੀ ਸਿੰਘ ਮੁਸੀਬਤ ਵਿੱਚ ਫਸ ਗਈ ਹੈ। ਦਾੜ੍ਹੀ ਅਤੇ ਮੁੱਛਾਂ ਨੂੰ ਲੈ ਕੇ ਦਿੱਤੇ ਬਿਆਨ ਕਾਰਨ ਉਸ ਖਿਲਾਫ ਐੱਫਆਈਆਰ ਦਰਜ ਕਰ ਲਈ ਗਈ ਹੈ। ਇਹ ਮਾਮਲਾ ਆਈਪੀਸੀ ਦੀ ਧਾਰਾ 295-ਏ ਤਹਿਤ ਦਰਜ ਕੀਤਾ ਗਿਆ ਹੈ।

Bharti Singh Mocking Beard-Moustache: ਪੁਲਿਸ ਨੇ ਕਾਮੇਡੀਅਨ ਭਾਰਤੀ ਸਿੰਘ ਵਿਰੁੱਧ ਆਈਪੀਸੀ ਦੀ ਧਾਰਾ 295-ਏ ਤਹਿਤ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਐਸਜੀਪੀਸੀ ਵੱਲੋਂ ਦਰਜ ਕਰਵਾਈ ਗਈ ਹੈ। ਭਾਰਤੀ ਵੱਲੋਂ ਮੁੱਛਾਂ ਅਤੇ ਦਾੜ੍ਹੀ 'ਤੇ ਮਜ਼ਾਕ ਕੀਤੇ ਜਾਣ ਤੋਂ ਬਾਅਦ ਸਿੱਖ ਭਾਈਚਾਰਾ ਗੁੱਸੇ 'ਚ ਆ ਗਿਆ। ਇਸ ਤੋਂ ਪਹਿਲਾਂ ਦਾੜ੍ਹੀ ਮੁੱਛਾਂ ਬਾਰੇ ਭਾਰਤੀ ਦੀ ਟਿੱਪਣੀ ਦਾ ਤਿੱਖਾ ਵਿਰੋਧ ਹੋਇਆ।

ਭਾਰਤੀ ਨੇ ਆਪਣੇ ਇੱਕ ਸ਼ੋਅ ਵਿੱਚ ਦਾੜ੍ਹੀ ਅਤੇ ਮੁੱਛਾਂ ਦਾ ਮਜ਼ਾਕ ਉਡਾਇਆ ਸੀ। ਸਿੱਖ ਭਾਈਚਾਰੇ ਦੇ ਲੋਕ ਇਸ 'ਤੇ ਇਤਰਾਜ਼ ਜਤਾ ਰਹੇ ਹਸਨ। ਉਸ ਨੂੰ ਟ੍ਰੋਲ ਵੀ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਦੀਆਂ ਸਿੱਖ ਜਥੇਬੰਦੀਆਂ ਨੇ ਭਾਰਤੀ ਸਿੰਘ ਖਿਲਾਫ ਪ੍ਰਦਰਸ਼ਨ ਕੀਤਾ। ਮਾਮਲਾ ਵਧਣ ਤੋਂ ਬਾਅਦ ਭਾਰਤੀ ਨੇ ਸਿੱਖ ਕੌਮ ਤੋਂ ਹੱਥ ਜੋੜ ਕੇ ਮੁਆਫੀ ਵੀ ਮੰਗੀ।

ਖ਼ਬਰ ਸੀ ਕਿ ਭਾਰਤੀ ਸਿੰਘ ਵੱਲੋਂ ਦਾੜ੍ਹੀ ਤੇ ਮੁੱਛਾਂ ਬਾਰੇ ਟਿੱਪਣੀ ਕਰਨ ਵਾਲੇ ਕਾਮੇਡੀਅਨ ਖ਼ਿਲਾਫ਼ ਐਸਜੀਪੀਸੀ ਐਫਆਈਆਰ ਦਰਜ ਕਰੇਗੀ। ਭਾਰਤੀ ਦੀ ਦਾੜ੍ਹੀ ਅਤੇ ਮੁੱਛਾਂ 'ਤੇ ਟਿੱਪਣੀ ਕਰਨ 'ਤੇ ਸਿੱਖ ਜਥੇਬੰਦੀਆਂ ਉਸ ਤੋਂ ਕਾਫੀ ਨਾਰਾਜ਼ ਸੀ। ਭਾਰਤੀ ਸਿੰਘ ਦਾ ਪੁਰਾਣਾ ਘਰ ਮੋਹਿਨੀ ਪਾਰਕ ਵਿੱਚ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਇਹ ਸਪੱਸ਼ਟ ਕਿਹਾ ਗਿਆ ਹੈ ਕਿ ਉਹ ਭਾਰਤੀ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰੇਗੀ। ਹੁਣ ਅਜਿਹਾ ਹੀ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਕਿਹਾ ਕਿ ਭਾਰਤੀ ਸਿੰਘ ਦੀ ਇਸ ਟਿੱਪਣੀ 'ਤੇ ਸਿੱਖ ਭਾਈਚਾਰੇ ਦੇ ਲੋਕ ਕਾਫੀ ਨਾਰਾਜ਼ ਹਨ। ਅਜਿਹੇ ਵਿੱਚ ਕਾਮੇਡੀਅਨ ਭਾਰਤੀ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਜਾਣੋ ਕਿਥੋਂ ਸ਼ੁਰੂ ਹੋਇਆ ਵਿਵਾਦ

ਟੀਵੀ ਅਦਾਕਾਰਾ ਜੈਸਮੀਨ ਭਸੀਨ ਭਾਰਤੀ ਦੇ ਕਾਮੇਡੀ ਸ਼ੋਅ ਵਿੱਚ ਮਹਿਮਾਨ ਵਜੋਂ ਨਜ਼ਰ ਆਈ। ਜੈਸਮੀਨ ਨਾਲ ਮਸਤੀ ਕਰਦੇ ਹੋਏ ਭਾਰਤੀ ਇਹ ਕਹਿੰਦੀ ਨਜ਼ਰ ਆਈ ਕਿ ਦਾੜ੍ਹੀ-ਮੁੱਛ ਕਿਉਂ ਨਹੀਂ ਰੱਖਣੀ ਚਾਹੀਦੀ। ਦੁੱਧ ਪੀ ਕੇ ਦਾੜ੍ਹੀ ਨੂੰ ਮੂੰਹ ਵਿੱਚ ਪਾ ਲਿਆ ਜਾਵੇ ਤਾਂ ਸੇਵਈਆਂ ਦਾ ਟੈਸਟ ਆਉਂਦਾ ਹੈ। ਮੇਰੀ ਕਈ ਦੋਸਤ ਜਿਨ੍ਹਾਂ ਦਾ ਹੁਣੇ-ਹੁਣੇ ਵਿਆਹ ਹੋਇਆ ਹੈ, ਉਹ ਸਾਰਾ ਦਿਨ ਦਾੜ੍ਹੀ-ਮੁੱਛਾਂ 'ਚੋਂ ਜੂਆਂ ਕੱਢਣ 'ਚ ਹੀ ਗੁਜ਼ਾਰਦੀਆਂ ਹਨ। ਦਾੜ੍ਹੀ ਅਤੇ ਮੁੱਛਾਂ 'ਤੇ ਭਾਰਤੀ ਦੀ ਇਸ ਟਿੱਪਣੀ ਨੂੰ ਲੈ ਕੇ ਪੂਰਾ ਵਿਵਾਦ ਹੈ।

ਭਾਰਤੀ ਨੇ ਮੰਗੀ ਮੁਆਫੀ

ਭਾਰਤੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇੱਕ ਵੀਡੀਓ ਸ਼ੇਅਰ ਕਰਕੇ ਇਸ ਟਿੱਪਣੀ ਲਈ ਮੁਆਫੀ ਮੰਗੀ ਹੈ। ਭਾਰਤੀ ਨੇ ਕਿਹਾ, 'ਮੇਰਾ ਇੱਕ ਵੀਡੀਓ ਬਹੁਤ ਵਾਇਰਲ ਹੋ ਰਿਹਾ ਹੈ ਅਤੇ ਲੋਕ ਮੈਨੂੰ ਭੇਜ ਕੇ ਪੁੱਛ ਰਹੇ ਹਨ ਕਿ ਤੁਸੀਂ ਦਾੜ੍ਹੀ ਅਤੇ ਮੁੱਛਾਂ ਨੂੰ ਲੈ ਕੇ ਮਜ਼ਾਕ ਕੀਤਾ ਹੈ। ਮੈਂ ਦੋ ਦਿਨਾਂ ਤੋਂ ਉਹ ਵੀਡੀਓ ਬਾਰ ਬਾਰ ਦੇਖ ਰਹੀ ਹਾਂ ਅਤੇ ਮੈਂ ਤੁਹਾਨੂੰ ਵੀ ਉਹ ਵੀਡੀਓ ਦੇਖਣ ਲਈ ਕਹਾਂਗੀ।"

ਇਹ ਵੀ ਪੜ੍ਹੋ: Kabhi Eid Kabhi Diwali ਦੇ ਸੈੱਟ ਤੋਂ ਲੀਕ ਹੋਇਆ ਸ਼ਹਿਨਾਜ਼ ਗਿੱਲ ਦਾ ਲੁੱਕ, ਇਸ ਅੰਦਾਜ਼ 'ਚ ਆਵੇਗੀ ਨਜ਼ਰ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget