ਪੜਚੋਲ ਕਰੋ

Bhediya Day 2: ਵਰੁਣ ਤੇ ਕ੍ਰਿਤੀ ਦੀ ਫਿਲਮ ਨੂੰ ਮਿਲਿਆ ਵੀਕੈਂਡ ਦਾ ਫਾਇਦਾ, ਦੂਜੇ ਦਿਨ ਦੀ ਕਮਾਈ 'ਚ ਆਈ ਉਛਾਲ

Bhediya Box Office Collection Day 2: ਇਸਤਰੀ ਅਤੇ ਬਾਲਾ ਵਰਗੀਆਂ ਜ਼ਬਰਦਸਤ ਫਿਲਮਾਂ ਬਣਾਉਣ ਵਾਲੇ ਨਿਰਦੇਸ਼ਕ ਅਮਰ ਕੌਸ਼ਿਕ ਦੁਆਰਾ ਨਿਰਦੇਸ਼ਤ ਫਿਲਮ 'ਭੇਡੀਆ' ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਜਦੋਂ ਤੋਂ ਫਿਲਮ ਦਾ ਟ੍ਰੇਲਰ ਆਇਆ ਹੈ, ਲੋਕ ਇਸ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।

Bhediya Box Office Collection Day 2: ਇਸਤਰੀ ਅਤੇ ਬਾਲਾ ਵਰਗੀਆਂ ਜ਼ਬਰਦਸਤ ਫਿਲਮਾਂ ਬਣਾਉਣ ਵਾਲੇ ਨਿਰਦੇਸ਼ਕ ਅਮਰ ਕੌਸ਼ਿਕ ਦੁਆਰਾ ਨਿਰਦੇਸ਼ਤ ਫਿਲਮ 'ਭੇਡੀਆ' ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਜਦੋਂ ਤੋਂ ਫਿਲਮ ਦਾ ਟ੍ਰੇਲਰ ਆਇਆ ਹੈ, ਲੋਕ ਇਸ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਇਹ ਫਿਲਮ ਅਜਿਹੇ ਸਮੇਂ 'ਚ ਰਿਲੀਜ਼ ਹੋਈ ਹੈ ਜਦੋਂ ਅਜੇ ਦੇਵਗਨ ਦੀ ਫਿਲਮ 'ਦ੍ਰਿਸ਼ਯਮ 2' ਪਹਿਲਾਂ ਹੀ ਵੱਡੇ ਪਰਦੇ 'ਤੇ ਕਾਬਜ਼ ਹੈ। ਅਜਿਹੇ 'ਚ ਦੱਸ ਦੇਈਏ ਕਿ ਵਰੁਣ ਧਵਨ ਦੀ ਫਿਲਮ 'ਭੇੜੀਆ' ਦਾ ਬਾਕਸ ਆਫਿਸ 'ਤੇ ਕੀ ਹਾਲ ਹੈ।

ਦੂਜੇ ਦਿਨ 'ਭੇਡੀਆ'  ਦਾ ਬਾਕਸ ਆਫਿਸ ਕੁਲੈਕਸ਼ਨ  

'ਭੇਡੀਆ' (Bhediya)  ਨੂੰ ਲੈ ਕੇ ਲਗਾਤਾਰ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਅਜੇ ਦੇਵਗਨ ਦੀ 'ਦ੍ਰਿਸ਼ਯਮ 2' (Drishyam 2) ਵਰੁਣ ਧਵਨ (Varun Dhawan) ਲਈ ਮੁਸੀਬਤ ਖੜੀ ਕਰ ਸਕਦੀ ਹੈ। ਪਰ ਪਹਿਲੇ ਦਿਨ 'ਭੇਡੀਆ' ਦੇ ਕੁਲੈਕਸ਼ਨ ਦੇ ਅੰਕੜਿਆਂ ਨੂੰ ਦੇਖਦਿਆਂ ਅਜਿਹਾ ਕੁਝ ਵੀ ਨਹੀਂ ਹੈ। ਫਿਲਮ ਨੇ ਮਾਮੂਲੀ ਸ਼ੁਰੂਆਤ ਕੀਤੀ ਅਤੇ 7.48 ਕਰੋੜ ਰੁਪਏ ਨਾਲ ਆਪਣੀ ਸ਼ੁਰੂਆਤ ਦਰਜ ਕੀਤੀ। ਹੁਣ ਫਿਲਮ ਨੂੰ ਵੀਕੈਂਡ ਦਾ ਫਾਇਦਾ ਮਿਲਦਾ ਨਜ਼ਰ ਆ ਰਿਹਾ ਹੈ ਕਿਉਂਕਿ ਦੂਜੇ ਦਿਨ ਫਿਲਮ ਦੀ ਕਮਾਈ ਵਿੱਚ ਉਛਾਲ ਆਇਆ ਹੈ।

ਮੀਡੀਆ ਰਿਪੋਰਟਾਂ ਅਤੇ ਸ਼ੁਰੂਆਤੀ ਅੰਕੜਿਆਂ ਮੁਤਾਬਕ ਫਿਲਮ ਨੇ ਦੂਜੇ ਦਿਨ ਯਾਨੀ ਸ਼ਨੀਵਾਰ ਨੂੰ 9.57 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਨਾਲ ਫਿਲਮ ਨੇ ਹੁਣ ਤੱਕ 17.05 ਕਰੋੜ ਰੁਪਏ ਕਮਾ ਲਏ ਹਨ। ਦੱਸ ਦੇਈਏ ਕਿ ਇਹ ਫਿਲਮ ਕਰੀਬ 60 ਤੋਂ 70 ਕਰੋੜ ਦੇ ਬਜਟ ਵਿੱਚ ਬਣੀ ਹੈ। ਅਜਿਹੇ 'ਚ ਜੇਕਰ ਫਿਲਮ ਤੀਜੇ ਦਿਨ ਵੀ ਸ਼ਾਨਦਾਰ ਪ੍ਰਦਰਸ਼ਨ ਦਿਖਾਉਂਦੀ ਹੈ ਤਾਂ ਇਸ ਦੇ ਹਿੱਟ ਹੋਣ ਦੀ ਉਮੀਦ ਕਾਫੀ ਵਧ ਜਾਵੇਗੀ।

ਵਰੁਣ ਅਤੇ ਕ੍ਰਿਤੀ ਦੀ ਜੋੜੀ

ਇਸ ਫਿਲਮ ਲਈ ਵਰੁਣ ਧਵਨ ਅਤੇ ਕ੍ਰਿਤੀ ਸੈਨਨ ਨੇ ਕਾਫੀ ਮਿਹਨਤ ਕੀਤੀ ਹੈ। ਦੋਵਾਂ ਨੇ ਜਗ੍ਹਾ-ਜਗ੍ਹਾ ਜਾ ਕੇ ਫਿਲਮ ਦਾ ਕਾਫੀ ਪ੍ਰਮੋਸ਼ਨ ਕੀਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਦੋਵੇਂ ਫਿਲਮ ‘ਭੇਡੀਆ’ ਰਾਹੀਂ ਦੂਜੀ ਵਾਰ ਇਕੱਠੇ ਨਜ਼ਰ ਆਏ ਹਨ। ਇਸ ਤੋਂ ਪਹਿਲਾਂ ਵਰੁਣ ਅਤੇ ਕ੍ਰਿਤੀ ਨੇ ਸਾਲ 2015 'ਚ ਸ਼ਾਹਰੁਖ ਖਾਨ ਅਤੇ ਕਾਜੋਲ ਦੀ ਫਿਲਮ 'ਦਿਲਵਾਲੇ' 'ਚ ਇਕੱਠਿਆਂ ਕੰਮ ਕੀਤਾ ਸੀ। ਇਸ ਫਿਲਮ ਤੋਂ ਬਾਅਦ ਵਰੁਣ ਫਿਲਮ 'ਬਾਵਲ' 'ਚ ਨਜ਼ਰ ਆਉਣਗੇ, ਜਦਕਿ ਕ੍ਰਿਤੀ ਪੈਨ ਇੰਡੀਆ ਸਟਾਰ ਪ੍ਰਭਾਸ ਨਾਲ ਫਿਲਮ 'ਆਦਿਪੁਰਸ਼' 'ਚ ਨਜ਼ਰ ਆਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget