ਪੜਚੋਲ ਕਰੋ

ਸੁਸ਼ਾਂਤ ਸਿੰਘ ਰਾਜਪੂਤ ਦੀ ਯਾਦ ਵਿਚ ਭੂਮੀ ਪੇਡਨੇਕਰ ਕਰੇਗੀ ਇਹ ਨੇਕ ਕੰਮ, ਹੋ ਰਹੀ ਹੈ ਤਾਰੀਫ

ਸੁਸ਼ਾਂਤ ਸਿੰਘ ਰਾਜਪੂਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਫਿਲਮ 'ਸੋਨ ਚਿੜੀਆ' 'ਚ ਉਨ੍ਹਾਂ ਦੀ ਸਹਿ-ਕਲਾਕਾਰ ਭੂਮੀ ਪੇਡਨੇਕਰ ਨੇ 550 ਵਾਂਚਿਤ ਪਰਿਵਾਰਾਂ ਨੂੰ ਭੋਜਨ ਦੇਣ ਦਾ ਫੈਸਲਾ ਕੀਤਾ ਹੈ।

ਮੁੰਬਈ: ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਬਾਲੀਵੁੱਡ ਦੇ ਕਈ ਸਿਤਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ। ਪਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਕੰਮ ਨਾਲ ਸਾਰਿਆਂ ਦੇ ਦਿਲਾਂ ਵਿਚ ਥਾਂ ਬਣਾ ਲਈ ਸੀ। ਸੁਸ਼ਾਂਤ ਸਿੰਘ ਰਾਜਪੂਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਫਿਲਮ 'ਸੋਨ ਚਿੜੀਆ' 'ਚ ਉਨ੍ਹਾਂ ਦੀ ਸਹਿ-ਕਲਾਕਾਰ ਭੂਮੀ ਪੇਡਨੇਕਰ ਨੇ 550 ਵਾਂਚਿਤ ਪਰਿਵਾਰਾਂ ਨੂੰ ਭੋਜਨ ਦੇਣ ਦਾ ਫੈਸਲਾ ਕੀਤਾ ਹੈ। ਭੂਮੀ ਪੇਡਨੇਕਰ ਨੇ ਇਹ ਜਾਣਕਾਰੀ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ।
ਭੂਮੀ ਪੇਡਨੇਕਰ ਦੇ ਇਸ ਕਦਮ ਲਈ ਪ੍ਰਸ਼ੰਸਕ ਵੀ ਉਸ ਦੀ ਸ਼ਲਾਘਾ ਕਰ ਰਹੇ ਹਨ। ਦੱਸ ਦੇਈਏ ਕਿ ਭੂਮੀ ਪੇਡਨੇਕਰ ਅਤੇ ਸੁਸ਼ਾਂਤ ਸਿੰਘ ਰਾਜਪੂਤ ਨੇ ਫਿਲਮ ਸੋਨ ਚਿੜੀਆ ਵਿੱਚ ਇਕੱਠੇ ਕੰਮ ਕੀਤਾ ਸੀ। ਇਸ ਫਿਲਮ ਵਿੱਚ ਦੋਵਾਂ ਅਦਾਕਾਰਾਂ ਨੇ ਆਪਣੀ ਅਦਾਕਾਰੀ ਨਾਲ ਬਹੁਤ ਦਿਲ ਜਿੱਤੀਆ ਸੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget